ਅੱਜ ਭਾਜਪਾ ਨੇਤਾ ਤਰਨ ਚੁਗ ਜਿਹਦੇ ਦਫਤਰ ਵਿੱਚ ਆਯੁਸ਼ਮਾਨ ਕਾਰਡ ਬਣਾਉਂਦਾ ਇੱਕ ਕੈਂਪ ਲਗਾਇਆ ਗਿਆ ਜਿਸ ਦੇ ਚਲਦੇ ਕਾਫੀ ਲੋਕਾਂ ਵੱਲੋਂ ਇਸ ਦਾ ਲਾਭ ਉਠਾਇਆ ਗਿਆ ਇਸ ਮੌਕੇ ਭਾਜਪਾ ਨੇਤਾ ਤਰੁਣ ਚੁੱਗ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਹਲਕਾ ਸੈਂਟਰ ਦੇ ਅੰਦਰ 298 ਬਜ਼ੁਰਗਾਂ ਨੂੰ 5 ਲੱਖ ਰੁਪਏ ਦਾ ਮੈਡੀਕਲ ਇੰਸ਼ੋਰੈਂਸ ਦਾ ਕਾਰਡ ਵੰਡਿਆ ਗਿਆ ਤੇ ਲਗਾਤਾਰ ਹਰ ਮੰਗਲਵਾਰ ਤੇ ਇਤਵਾਰ ਵੰਡੇ ਜਾ ਰਹੇ ਨੇ ਅਤੇ ਕਾਰਡ ਬਣਾਏ ਜਾ ਰਹੇ ਨੇ ਪ੍ਰਧਾਨ ਮੰਤਰੀ ਮੋਦੀ ਜੀ ਦਾ ਤੋਹਫ਼ਾ ਹੈ ਉਨ੍ਹਾ ਕਿਹਾ ਕਿ ਇਨਸਾਨ ਕਿਸੇ ਵੀ ਜਾਤੀ ਦਾ ਹੋਵੇ ਕਿਸੇ ਵੀ ਵਰਗ ਦਾ ਹੋਵੇ ਅਮੀਰ ਹੋਵੇ ਗਰੀਬ ਹੋਵੇ ਹਰ ਬਜ਼ੁਰਗ ਨੂੰ ਪਜ ਲੱਖ ਰੁਪਏ ਤੱਕ ਦਾ ਮੈਡੀਕਲ ਕਾਰਡ ਅਸੀਂ ਬਣਾ ਕੇ ਦਿਆਂਗੇ ਅਤੇ ਸ਼ਹਿਰ ਦੇ ਪ੍ਰੋਮੀਨੈਂਟ ਹੋਸਪਿਟਲ ਵਿੱਚ ਜਾਕੇ ਇਲਾਜ ਕਰਾ ਸਕਦਾ ਤੇ ਇਲਾਜ ਦਾ 5 ਲੱਖ ਤੱਕ ਦਾ ਫਾਇਦਾ ਸਲਾਨਾ ਮੋਦੀ ਸਾਹਿਬ ਦੇ ਰਹੇ ਨੇ ਬਹੁਤ ਵੱਡੀ ਰਾਹਤ ਹੈ ਅੱਜ ਸਕੀਮ ਲਗਾਤਾਰ ਚੱਲੇਗੀ ਹਰ ਬਜ਼ੁਰਗ ਨੂੰ ਉਹਦਾ ਕਾਰਡ ਮਿਲੇਗਾ ਤੇ ਮੋਦੀ ਜੀ ਦਾ ਤੋਹਫਾ ਮੋਦੀ ਜੀ ਦੀ ਗਰੰਟੀ ਹੈ ਜਿਹੜੀ ਅਸੀਂ ਘਰ ਘਰ ਪਹੁੰਚਾਣੀ ਹੈ |