ਜਿਲੇ ਦੇ ਪਿੰਡ ਭੱਟੀਵਾਲ ਤੋਂ ਮੰਦਭਾਗੀ ਖਬਰ ਨਿਕਲ ਕੇ ਸਾਹਮਣੇ ਆਈ ਹੈ ਪਿੰਡ ਦੇ ਜਗਜੀਤ ਸਿੰਘ ਉਮਰ 43 ਸਾਲ ਜੋ ਪਰਿਵਾਰ ਦੀ ਰੋਜ਼ੀ ਰੋਟੀ ਲਈ ਇਕ ਸਾਲ ਪਹਿਲਾਂ ਵਰਕ ਪਰਮਿਟ ਤੇ ਕੈਨੇਡਾ ਗਿਆ ਸੀ ਅਤੇ ਉਥੇ ਟਰੱਕ ਚਾਲਕ ਦਾ ਕੰਮ ਕਰਦਾ ਸੀ ਪਰ ਬੀਤੇ ਕੱਲ੍ਹ ਦਾ ਟਰੱਕ ਦਾ ਟਾਇਰ ਬਦਲਦੇ ਸਮੇ ਪੈਰ ਫਿਸਲਣ ਕਾਰਨ ਪਿੱਛੇ ਡਿਗਣ ਕਾਰਨ ਸਿਰ ਵਿੱਚ ਸੱਟ ਲੱਗਣ ਕਾਰਨ ਮੌਤ ਹੋ ਗਈ ਪਰਿਵਾਰ ਨੂੰ ਇਸ ਮੰਦਭਾਗੀ ਘਟਨਾ ਦੀ ਇਤਲਾਹ ਮਿਲਦੇ ਹੀ ਪਿੰਡ ਅਤੇ ਪਰਿਵਾਰ ਵਿਚ ਸੋਗ ਦੀ ਲਹਿਰ ਨਜਰ ਆ ਰਹੀ ਹੈ ਓਥੇ ਹੀ ਪਰਿਵਾਰ ਸਰਕਾਰ ਅੱਗੇ ਜਗਜੀਤ ਦੀ ਮ੍ਰਿਤਕ ਦੇਹ ਵਾਪਸ ਲੈਕੇ ਆਉਣ ਦੀ ਗਾਹਰ ਲਗਾ ਰਿਹਾ ਹੈ ਮ੍ਰਿਤਕ ਜਗਜੀਤ ਸਿੰਘ ਇਕ ਬੇਟੇ ਦਾ ਪਿਤਾ ਸੀ |
ਇਕ ਸਾਲ ਪਹਿਲਾਂ ਵਰਕ ਪਰਮਿਟ ਤੇ ਕੈਨੇਡਾ ਗ਼ਏ ਪੰਜਾਬੀ ਦੀ ਹਾਦਸੇ ਦੌਰਾਨ ਹੋਈ ਮੌਤ,ਪਰਿਵਾਰ ਦੀ ਅਪੀਲ ਮ੍ਰਿਤਕ ਦੇਹ ਲਿਆਂਦੀ ਜਾਵੇ ਭਾਰਤ
December 10, 20240

Related tags :
#CanadaAccident #FamilyAppeal #CanadaAccident
Related Articles
May 5, 20220
ਜਲਦ ਹੋ ਸਕਦੀਆਂ ਨੇ ਜੰਮੂ-ਕਸ਼ਮੀਰ ‘ਚ ਚੋਣਾਂ, ਕਮਿਸ਼ਨ ਨੇ ਸੌਂਪੀ ਰਿਪੋਰਟ, ਕਸ਼ਮੀਰੀ ਪੰਡਤਾਂ ਲਈ ਸੀਟ ਰਿਜ਼ਰਵ
ਜੰਮੂ-ਕਸ਼ਮੀਰ ਵਿੱਚ ਚੋਣਾਂ ਦਾ ਰਾਹ ਸਾਫ਼ ਹੋ ਗਿਆ ਹੈ। ਚੋਣਾਂ ਤੋਂ ਪਹਿਲਾਂ ਵਿਧਾਨ ਸਭਾ ਸੀਟਾਂ ਦੀ ਹੱਦਬੰਦੀ ਦਾ ਕੰਮ ਵੀ ਪੂਰਾ ਹੋ ਚੁੱਕਾ ਹੈ। ਹੱਦਬੰਦੀ ਕਮਿਸ਼ਨ ਨੇ ਅੰਤਿਮ ਰਿਪੋਰਟ ਜਾਰੀ ਕਰ ਦਿੱਤੀ ਹੈ, ਜਿਸ ਮਗਰੋਂ ਜਲਦ ਹੀ ਚੋਣਾਂ ਦਾ ਬਿਗੁਲ ਵਜ
Read More
December 9, 20240
ਫਗਵਾੜਾ ‘ਚ ਜ਼ਹਿਰੀਲੀ ਚੀਜ਼ ਖਾਣ ਨਾਲ ਦਰਜਨਾਂ ਗਊਆਂ ਦੀ ਮੌਤ, ਹਿੰਦੂ ਸੰਗਠਨਾਂ ਵੱਲੋਂ ਸ਼ਹਿਰ ਬੰਦ ਦਾ ਸੱਦਾ
ਬੀਤੀ ਦੇਰ ਰਾਤ ਕਪੂਰਥਲਾ ਦੇ ਸ਼ਹਿਰ ਫਗਵਾੜਾ ਸਥਿਤ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ ਮਹਾਲੀਗੇਟ ਵਿਖੇ ਇੱਕ ਮੰਦਭਾਗੀ ਘਟਨਾ ਵਾਪਰੀ ਹੈ, ਜਿੱਥੇ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਜ਼ਹਿਰ ਖਾਣ ਨਾਲ ਉਨ੍ਹਾਂ ਦੀ ਮੌਤ ਹੋ ਗਈ ਹੈ। ਘਟਨਾ ਦਾ ਪਤਾ ਲੱਗਣ 'ਤੇ ਹ
Read More
October 24, 20220
मायावती की अपील- “मेरे जन्मदिन पर कोई महंगा उपहार नहीं, चुनाव के लिए पार्टी को आर्थिक मदद दें”
बसपा सुप्रीमो मायावती ने अपने जन्मदिन पर उपहार देने पर रोक बरकरार रखते हुए पार्टी नेताओं से पार्टी और आंदोलन के हित में आर्थिक सहयोग देने को कहा. इससे चुनाव खर्च की प्रतिपूर्ति की जा सकेगी। वह शनिवार
Read More
Comment here