ਅੰਮ੍ਰਿਤਸਰ ਬੰਗਲਾਦੇਸ਼ ਦੇ ਵਿੱਚ ਹਿੰਦੂਆਂ ਤੇ ਹੋਰ ਅੱਤਿਆਚਾਰਾਂ ਦੇ ਵਿਰੋਧ ਦੇ ਵਿੱਚ ਸ੍ਰੀ ਦੁਰਗਿਆਨਾ ਮੰਦਰ ਕਮੇਟੀ ਦੀ ਪ੍ਰਧਾਨ ਪ੍ਰੋਫੈਸਰ ਲਕਸ਼ਮੀ ਕਾਂਤਾ ਚਾਵਲਾ ਦੀ ਅਗਵਾਈ ਦੇ ਵਿੱਚ ਸ਼੍ਰੀ ਦੁਰਗਿਆਨਾ ਮੰਦਿਰ ਤੋਂ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਜੋ ਕਿ ਜਲਿਆ ਵਾਲੇ ਬਾਗ ਜਾ ਕੇ ਸਮਾਪਤ ਕੀਤਾ ਗਿਆ ਜਿਸ ਵਿੱਚ ਸੰਤ ਸਮਾਜ ਧਾਰਮਿਕ ਸੰਸਥਾਵਾਂ ਜਥੇਬੰਦੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੁਰਗਾਣਾ ਕਮੇਟੀ ਦੀ ਪ੍ਰਧਾਨ ਬੀਬੀ ਲਕਸ਼ਮੀ ਕਾਨਤਾ ਚਾਵਲਾ ਅਤੇ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਜੋ ਹਿੰਦੂਆਂ ਤੇ ਅੱਤਿਆਚਾਰ ਹੋ ਰਿਹਾ ਹੈ ਉਸ ਦੀ ਅਸੀਂ ਸਖਤ ਸ਼ਬਦਾਂ ਵਿੱਚ ਨਿੰਦਿਆ ਕਰਦੇ ਹਾਂ ਉਹਨਾਂ ਕਿਹਾ ਕਿ ਦੋ ਕਰੋੜ ਬੰਗਲਾਦੇਸ਼ੀ ਭਾਰਤ ਵਿੱਚ ਰਹਿ ਰਹੇ ਹਨ। ਭਾਰਤ ਦਾ ਹੀ ਖਾ ਰਹੇ ਹਨ ਤੇ ਭਾਰਤ ਨੂੰ ਹੀ ਅੱਖਾਂ ਕੱਢ ਰਹੇ ਹਨ। ਤੇ ਭਾਰਤ ਦੇ ਲੋਕਾਂ ਤੇ ਹੀ ਜ਼ੁਲਮ ਕਰ ਰਹੇ ਹਨ। ਇਹ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ। ਅਸੀਂ ਕੇਂਦਰ ਸਰਕਾਰ ਅੱਗੇ ਅਪੀਲ ਕਰਦੇ ਹਾਂ ਕਿ ਹੁਣ ਸਬਕ ਸਿਖਾਉਣ ਦਾ ਸਮਾਂ ਆ ਗਿਆ ਹੈ। ਜੋ ਬੰਗਲਾਦੇਸ਼ੀ ਭਾਰਤ ਦਾ ਹੀ ਖਾਂਦਾ ਹੈ ਤੇ ਭਾਰਤ ਦੇ ਲੋਕਾਂ ਜਾਰ ਕਰ ਰਿਹਾ ਹੈ। ਉਸ ਨੂੰ ਸਖਤ ਸ਼ਬਦਾਂ ਵਿੱਚ ਚਿਤਾਵਨੀ ਦਿੰਦੇ ਹਾਂ ਕਿ ਬਾਜ ਆ ਜੇ ਨਹੀਂ ਤਾਂ ਦੇਸ਼ ਦਾ ਨਾਂ ਨਕਸ਼ੇ ਵਿੱਚੋਂ ਮਿਟਾ ਦਵਾਂਗੇ , ਉਹਨਾਂ ਕਿਹਾ ਕਿ ਅੱਜ ਵੱਖ-ਵੱਖ ਹਿੰਦੂ ਜਥੇਬੰਦੀਆਂ ਤੇ ਸੰਤ ਸਮਾਜ ਵੱਲੋਂ ਇਕੱਠੇ ਹੋ ਕੇ ਬੰਗਲਾਦੇਸ਼ ਦੇ ਖਿਲਾਫ ਇਹ ਰੋਸ਼ ਮਾਰਚ ਕੱਢਿਆ ਜਾ ਰਿਹਾ ਹੈ। ਜਿਸ ਵਿੱਚ ਹਜ਼ਾਰਾਂ ਦੀ ਤਾਦਾਦ ਵਿੱਚ ਹਿੰਦੂ ਸੰਗਠਨਾਂ ਨੇ ਹਿੱਸਾ ਲਿਆ |
ਬੰਗਲਾਦੇਸ਼ ਵਿੱਚ ਹੋ ਰਹੇ ਹਿੰਦੂਆਂ ਤੇ ਅੱਤਿਆਚਾਰ ਨੂੰ ਲੈ ਕੇ ਅੱਜ ਦੁਰਗਿਆਣਾ ਕਮੇਟੀ ਤੇ ਵੱਖ ਵੱਖ ਹਿੰਦੂ ਸੰਗਠਨਾਂ ਵੱਲੋਂ ਕੱਢਿਆ ਗਿਆ ਰੋਸ ਮਾਰਚ
December 10, 20240

Related Articles
January 29, 20220
ਟਿਕਟ ਕੱਟੇ ਜਾਣ ‘ਤੇ ਭੜਕੇ ਕੰਗ, ਬੋਲੇ, CM ਚੰਨੀ ਦਾ ਦੂਜਾ ਨਾਂ ਭ੍ਰਿਸ਼ਟਾਚਾਰ, ਹਾਈਮਕਾਨ ਨੂੰ ਕੀਤਾ ਗੁੰਮਰਾਹ’
ਖਰੜ ਤੋਂ ਟਿਕਟ ਕੱਟਣ ਤੋਂ ਬਾਅਦ ਸਾਬਕਾ ਕਾਂਗਰਸੀ ਮੰਤਰੀ ਜਗਮੋਹਨ ਸਿੰਘ ਕੰਗ ਭੜਕ ਗਏ ਹਨ। ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕਰਨ ਲਈ ਮੋਰਿੰਡਾ ਪੁੱਜੇ। ਉਨ੍ਹਾਂ ਕਿਹਾ ਕਿ CM ਚੰਨੀ ਦਾ ਦੂਜਾ ਨਾਂ ਭ੍ਰਿਸ਼ਟਾਚਾਰ ਹੈ। ਉਨ੍ਹਾਂ ਨੇ ਕਾਂਗ
Read More
January 22, 20240
अयोध्या में मंगल ध्वनि का गुंजायमान शुरु, 84 सेकंड का है शुभ मुहूर्त
अयोध्या में रामलला के आगमन का इंतजार खत्म हो गया है। राम मंदिर की प्राण प्रतिष्ठा कार्यक्रम की सभी तैयारियां पूरी हैं। पूरी राम नगरी को आध्यात्मिक रंग देकर सजाया गया है। मंदिर परिसर की छटा देखती ही बन
Read More
February 25, 20250
ਸਮਰਾਲਾ ਸ਼ਹਿਰ ਬਮ ਬਮ ਭੋਲੇ ਦੇ ਜੈਕਾਰਿਆਂ ਨਾਲ ਹੋਇਆ ਮੰਤਰਮੁਗਧ
ਮਹਾਸ਼ਿਵਰਾਤਰੀ ਦੇ ਮੌਕੇ 'ਤੇ ਸ਼੍ਰੀ ਨੀਲਕੰਠ ਸੇਵਾ ਸਮਿਤੀ ਸਮਰਾਲਾ ਵੱਲੋਂ ਸਮਰਾਲਾ ਵਿੱਚ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿੱਚ ਸਮਰਾਲਾ ਸ਼ਹਿਰ ਦੇ ਸਾਰੇ ਧਾਰਮਿਕ ਭਾਈਚਾਰਿਆਂ ਅਤੇ ਧਾਰਮਿਕ ਸੰਸਥਾਵਾਂ ਸਮੇਤ ਹਜ਼ਾਰਾਂ ਲੋਕਾਂ ਨੇ ਸ਼ਮੂਲ
Read More
Comment here