ਗੁਰਦਾਸਪੁਰ ਦੇ ਗੌਰਮੈਂਟ ਕਾਲਜ ਰੋਡ ਵਿਖੇ ਇੱਕ ਔਰਤ ਮੋਬਾਈਲ ਤੇ ਗੱਲ ਕਰ ਰਹੀ ਸੀ ਕਿ ਪਿੱਛ ਆਏ ਮੋਟਰਸਾਈਕਲ ਤੇ ਆਏ ਦੋ ਝਪਟਮਾਰਾਂ ਨੇ ਉਸ ਦਾ ਮੋਬਾਈਲ ਝਪਟ ਮਾਰ ਕੇ ਖੋ ਲਿਆ ਅਤੇ ਤੁਰੰਤ ਫਰਾਰ ਹੋ ਗਏ।ਜਦੋਂ ਔਰਤ ਨੇ ਰੌਲਾ ਪਾਇਆ ਤਾਂ ਉੱਥੋਂ ਦੇ ਦੁਕਾਨਦਾਰਾਂ ਨੇ ਉਸੇ ਵੇਲੇ ਝਪਟਮਾਰਾਂ ਦਾ ਪਿੱਛਾ ਕਰਕੇ ਉਹਨਾਂ ਤੋਂ ਮੋਬਾਇਲ ਵਾਪਸ ਲੈ ਲਿਆ ਅਤੇ ਰੋਡ ਦੇ ਪੀਸੀਆਰ ਮੁਲਾਜ਼ਮਾਂ ਨੂੰ ਇਸ ਦੇ ਸੂਚਨਾ ਦਿੱਤੀ ਜਿਨਾਂ ਨੇ ਤੁਰੰਤ ਥਾਨਾ ਸਿਟੀ ਗੁਰਦਾਸਪੁਰ ਦੀ ਪੁਲਿਸ ਬੁਲਾ ਕੇ ਦੋਹਾਂ ਝਪੱਟਮਾਰਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਉੱਥੇ ਹੀ ਦੁਕਾਨਦਾਰਾਂ ਨੇ ਮੰਗ ਕੀਤੀ ਹੈ ਕਿ ਇਹਨਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਕਿਉਂਕਿ ਇਸ ਰੋਡ ਤੇ ਪਹਿਲਾ ਹੀ ਸਨੈਚਿੰਗ ਦੀਆਂ ਕਈ ਘਟਨਾਵਾਂ ਹੋ ਚੁੱਕੀਆਂ ਹਨ।
ਔਰਤ ਦਾ ਮੋਬਾਈਲ ਝਪਟ ਕੇ ਭੱਜਦੇ ਦੋ ਝਪਟ ਮਾਰ ਦੁਕਾਨਦਾਰਾਂ ਨੇ ਪਿੱਛਾ ਕਰ ਫੜੇ,ਸੇਵਾ ਕਰਕੇ ਕੀਤਾ ਪੁਲਿਸ ਦੇ ਹਵਾਲੇ
December 11, 20240

Related Articles
February 24, 20230
टीम इंडिया का वर्ल्ड कप जीतने का सपना टूटा, सेमीफाइनल में ऑस्ट्रेलिया को 5 रन से हराया
आईसीसी महिला टी20 वर्ल्ड कप 2023 का पहला सेमीफाइनल मैच ऑस्ट्रेलियाई महिला टीम और भारतीय महिला टीम के बीच केपटाउन के न्यूलैंड्स मैदान पर खेला गया. इस रोमांचक मुकाबले में ऑस्ट्रेलियाई महिला टीम ने पहले
Read More
January 30, 20250
ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਅਕਾਲੀ ਲਹਿਰ ਦੀ ਕੋਰ ਕਮੇਟੀ ਦਾ ਐਲਾਨ
ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਮੌਜੂਦਾ ਪੰਥਕ ਕਮੇਟੀ ਵੱਲੋਂ ਲੰਬੇ ਸਮੇਂ ਤੋਂ ਚੋਣਾਂ ਨਾ ਕਰਵਾਏ ਜਾਣ ਸਬੰਧੀ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗ
Read More
September 2, 20210
ਕੋਰੋਨਾ ਦਾ ਵਧੇਰੇ ਖਤਰਨਾਕ ‘Mu’ ਵੇਰੀਐਂਟ ਆਇਆ ਸਾਹਮਣੇ, ਟੀਕੇ ਵੀ ਹੋ ਸਕਦੇ ਨੇ ਬੇਅਸਰ : WHO
ਵਿਸ਼ਵ ਸਿਹਤ ਸੰਗਠਨ (WHO) ਨੇ ਕਿਹਾ ਹੈ ਕਿ ਉਸ ਦੇ ਵਿਗਿਆਨੀ “Mu” ਨਾਮ ਦੇ ਇੱਕ ਨਵੇਂ ਕਿਸਮ ਦੇ ਕੋਰੋਨਾਵਾਇਰਸ ਰੂਪ ਦੀ ਨਿਗਰਾਨੀ ਕਰ ਰਹੇ ਹਨ, ਜਿਸਦੀ ਪਛਾਣ ਪਹਿਲੀ ਵਾਰ ਕੋਲੰਬੀਆ ਵਿੱਚ ਜਨਵਰੀ 2021 ਵਿੱਚ ਕੀਤੀ ਗਈ ਸੀ।
new covid variant m
Read More
Comment here