ਗੁਰਦਾਸਪੁਰ ਦੇ ਗੌਰਮੈਂਟ ਕਾਲਜ ਰੋਡ ਵਿਖੇ ਇੱਕ ਔਰਤ ਮੋਬਾਈਲ ਤੇ ਗੱਲ ਕਰ ਰਹੀ ਸੀ ਕਿ ਪਿੱਛ ਆਏ ਮੋਟਰਸਾਈਕਲ ਤੇ ਆਏ ਦੋ ਝਪਟਮਾਰਾਂ ਨੇ ਉਸ ਦਾ ਮੋਬਾਈਲ ਝਪਟ ਮਾਰ ਕੇ ਖੋ ਲਿਆ ਅਤੇ ਤੁਰੰਤ ਫਰਾਰ ਹੋ ਗਏ।ਜਦੋਂ ਔਰਤ ਨੇ ਰੌਲਾ ਪਾਇਆ ਤਾਂ ਉੱਥੋਂ ਦੇ ਦੁਕਾਨਦਾਰਾਂ ਨੇ ਉਸੇ ਵੇਲੇ ਝਪਟਮਾਰਾਂ ਦਾ ਪਿੱਛਾ ਕਰਕੇ ਉਹਨਾਂ ਤੋਂ ਮੋਬਾਇਲ ਵਾਪਸ ਲੈ ਲਿਆ ਅਤੇ ਰੋਡ ਦੇ ਪੀਸੀਆਰ ਮੁਲਾਜ਼ਮਾਂ ਨੂੰ ਇਸ ਦੇ ਸੂਚਨਾ ਦਿੱਤੀ ਜਿਨਾਂ ਨੇ ਤੁਰੰਤ ਥਾਨਾ ਸਿਟੀ ਗੁਰਦਾਸਪੁਰ ਦੀ ਪੁਲਿਸ ਬੁਲਾ ਕੇ ਦੋਹਾਂ ਝਪੱਟਮਾਰਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਉੱਥੇ ਹੀ ਦੁਕਾਨਦਾਰਾਂ ਨੇ ਮੰਗ ਕੀਤੀ ਹੈ ਕਿ ਇਹਨਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਕਿਉਂਕਿ ਇਸ ਰੋਡ ਤੇ ਪਹਿਲਾ ਹੀ ਸਨੈਚਿੰਗ ਦੀਆਂ ਕਈ ਘਟਨਾਵਾਂ ਹੋ ਚੁੱਕੀਆਂ ਹਨ।
ਔਰਤ ਦਾ ਮੋਬਾਈਲ ਝਪਟ ਕੇ ਭੱਜਦੇ ਦੋ ਝਪਟ ਮਾਰ ਦੁਕਾਨਦਾਰਾਂ ਨੇ ਪਿੱਛਾ ਕਰ ਫੜੇ,ਸੇਵਾ ਕਰਕੇ ਕੀਤਾ ਪੁਲਿਸ ਦੇ ਹਵਾਲੇ
December 11, 20240

Related Articles
June 10, 20210
Delhi Gangster, Released On Bail Last Year, Goes On Murder Spree
Since his release from jail last year, gangster Shahrukh has been involved in several murders, attempt to murder, and also a gang war, according to police officials.
A notorious gangster who was re
Read More
June 6, 20220
ਪੰਜਾਬ ਸਰਕਾਰ ਵੱਲੋਂ ਜੁਲਾਈ ਤੋਂ ਇਕ ਵਾਰ ਵਰਤੋਂ ਵਿੱਚ ਆਉਣ ਵਾਲੀ ਪਲਾਸਟਿਕ ‘ਤੇ ਪਾਬੰਦੀ ਲਾਉਣ ਦਾ ਐਲਾਨ
ਸੂਬੇ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਬਣਾਉਣ ਲਈ ਕਾਰਬਨ ਨਿਕਾਸੀ ਨੂੰ ਘਟਾਉਣ ਵਾਸਤੇ ਪੰਜਾਬ ਸਰਕਾਰ ਨੇ ਅੱਜ ਆਉਂਦੇ ਜੁਲਾਈ ਮਹੀਨੇ ਤੋਂ ਇਕ ਵਾਰ ਵਰਤੋਂ ਵਿਚ ਆਉਣ ਵਾਲੇ ਪਲਾਸਿਟਕ (ਸਿੰਗਲ ਯੂਜ਼ ਪਲਾਸਟਿਕ) ‘ਤੇ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ।
Read More
June 1, 20210
ਰਾਹਤ ਭਰੀ ਖਬਰ : ਰਾਸ਼ਟਰੀ ਰਾਜਧਾਨੀ ‘ਚ 0.88 ‘ਤੇ ਪਹੁੰਚੀ Infection ਰੇਟ, ਬੀਤੇ 24 ਘੰਟਿਆਂ ਦੌਰਾਨ ਸਾਹਮਣੇ ਆਏ 623 ਮਾਮਲੇ
ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਰਾਹਤ ਦੀ ਖ਼ਬਰ ਆਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਦੇ ਕਈ ਰਾਜਾਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਕਮੀ ਆ ਰਹੀ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਭਾਰਤ ਵਿੱਚ ਕੋਰੋਨਾ ਦੀ ਪੀਕ 7 ਮਈ ਨੂੰ ਸੀ।
Read More
Comment here