ਜਲੰਧਰ ਕਪੂਰਥਲਾ ਰੋਡ ‘ਤੇ ਸਥਿਤ ਸਪੋਰਟਸ ਕਾਲਜ ਨੇੜੇ ਭਿਆਨਕ ਸੜਕ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਦੀ ਗੱਡੀ ਅਤੇ ਐਕਟਿਵਾ ਸਵਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਵਿਅਕਤੀ ਦਾ ਸਿਰ ਬੁਰੀ ਤਰ੍ਹਾਂ ਨਾਲ ਕੁਚਲ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਤਸਵੀਰ ਦਿਲ ਦਹਿਲਾ ਦੇਣ ਵਾਲੀ ਹੈ। ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਐਕਟਿਵਾ ਸਵਾਰ ਸੜਕ ‘ਤੇ ਡਿੱਗ ਗਿਆ ਅਤੇ ਉਸ ਦਾ ਸਿਰ ਬੁਰੀ ਤਰ੍ਹਾਂ ਨਾਲ ਕੁਚਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਰਾਜ ਨਗਰ ਦਾ ਰਹਿਣ ਵਾਲਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਐਕਟਿਵਾ ਸਵਾਰ ਦੀ ਨਗਰ ਨਿਗਮ ਦੇ ਟਿੱਪਰ ਨਾਲ ਟੱਕਰ ਹੋ ਗਈ। ਇਸ ਦੌਰਾਨ ਟਿੱਪਰ ਦਾ ਟਾਇਰ ਵਿਅਕਤੀ ਦੇ ਸਿਰ ਤੋਂ ਲੰਘ ਗਿਆ। ਪੀ.ਬੀ. 08 ਸੀ.ਆਰ. 8269 ਐਕਟਿਵਾ ਤੋਂ ‘ਆਪ’ ਪਾਰਟੀ ਦੇ ਝੰਡੇ ਬਰਾਮਦ ਹੋਏ ਹਨ। ਅਜਿਹੇ ‘ਚ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਉਕਤ ਵਿਅਕਤੀ ‘ਆਪ’ ਪਾਰਟੀ ਦਾ ਵਰਕਰ ਸੀ। ਘਟਨਾ ਦੀ ਸੂਚਨਾ ਸਥਾਨਕ ਲੋਕਾਂ ਨੇ ਪੁਲਸ ਨੂੰ ਦਿੱਤੀ ਹੈ। ਪਰ ਪੁਲਿਸ ਅਜੇ ਤੱਕ ਮੌਕੇ ‘ਤੇ ਨਹੀਂ ਪਹੁੰਚੀ।
ਸੜਕ ਹਾਦਸੇ ਦਾ ਸ਼ਿਕਾਰ ਹੋਇਆ ਇੱਕ ਹੋਰ ਬਜ਼ੁਰਗ
December 16, 20240
Related Articles
April 16, 20230
यूपी में भयानक सड़क हादसा, अंतिम संस्कार में शामिल होने जा रहे लुधियाना के 6 लोगों की मौत
उत्तर प्रदेश के इकौना में हुए हादसे में पंजाब के लुधियाना के 6 लोगों की मौत हो गई। बताया जा रहा है कि परिवार के एक सदस्य के अंतिम संस्कार में करीब 14 लोग शामिल होने जा रहे थे. इसी दौरान चालक की आंख लग
Read More
December 6, 20240
ਥਾਣਾ ਅਜਨਾਲਾ ਪੁਲਿਸ ਵੱਲੋਂ 5 ਕਿੱਲੋ ਹੈਰੋਇਨ, ਸਣੇ ਤਿੰਨ ਨੋਜਵਾਨ ਕੀਤੇ ਕਾਬੂ
ਅੰਮ੍ਰਿਤਸਰ ਐਸ.ਐਸ.ਪੀ ਦਿਹਾਤੀ ਚਰਨਜੀਤ ਸਿੰਘ ਸੋਹਲ ਤੇ ਦਿਸ਼ਾ ਨਿਰਦੇਸ਼ਾਂ ਤੇ ਮਾੜੇ ਅੰਸਰਾਂ ਤੇ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿਮ ਦੇ ਤਹਿਤ ਥਾਣਾ ਅਜਨਾਲਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਥਾਣਾ ਅਜਨਾਲਾ ਦੇ ਪੁਲਿਸ ਅਧ
Read More
April 19, 20220
ਸੋਨਮ ਕਪੂਰ ਲਈ ਗਰਭ ਅਵਸਥਾ ਦਾ ਦੌਰ ਕਿੰਨਾ ਮੁਸ਼ਕਲ ਹੈ? ਕਿਹਾ – ਸੌਂ ਨਹੀਂ ਪਾਂਦੀ ਕਿਉਂਕਿ….
ਬਾਲੀਵੁੱਡ ਦੀ ਸਭ ਤੋਂ ਖੂਬਸੂਰਤ ਅਦਕਾਰਾ ਸੋਨਮ ਕਪੂਰ ਆਪਣੀ ਗਰਭ ਅਵਸਥਾ ਦੇ ਹਰ ਪਲ ਦਾ ਆਨੰਦ ਲੈ ਰਹੀ ਹੈ। ਸੋਨਮ ਅਕਸਰ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੀ ਨਜ਼ਰ ਆਉਂਦੀ ਹੈ। ਪ੍ਰੈਗਨੈਂਸੀ ਦੇ ਦੌਰ ‘ਚ ਹੋਰ ਔਰਤਾਂ ਦੀ ਤਰ੍ਹਾਂ ਸੋਨਮ ਕਪੂਰ ਵੀ ਆਪਣੇ
Read More
Comment here