ਹਲਕਾ ਪੱਛਮੀ ਅਧੀਨ ਆਉਂਦੀ ਨਗਰ ਨਿਗਮ ਵਾਰਡ 79 ਵਿਖੇ ਗੁਰਦੇਵ ਸਿੰਘ ਜਂਜੀ ਦੀ ਅਗਵਾਈ ਹੇਠ ਦਾਣਾ ਮੰਡੀ ਨਰਾਇਣਗੜ੍ਹ ਵਿਖੇ ਅਜਾਦ ਉਮੀਦਵਾਰ ਨਰਿੰਦਰ ਕੌਰ ਦੀ ਵਿਸ਼ਾਲ ਚੋਣ ਮੀਟਿੰਗ ਕਰਵਾਈ ਗਈ, ਜਿਸ ਦੋਰਾਨ ਅਜਾਦ ਉਮੀਦਵਾਰ ਨਰਿੰਦਰ ਕੌਰ ਨੇ ਕਿਹਾ ਕਿ ਲੋਕ ਹੁਣ ਵਾਰਡ ਨੰਬਰ 79 ਦੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਝੂਠੇ ਵਾਅਦਿਆ ਵਿਚ ਨਹੀ ਆਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਹੈ, ਤੇ ਚੋਣ ਜਿੱਤਣ ਤੋਂ ਬਾਅਦ ਉਸਨੇ ਕਦੇ ਵੀ ਇਲਾਕੇ ਦੇ ਲੋਕਾਂ ਦੀ ਸਾਰ ਨਹੀ ਲਈ ਤੇ ਨਾ ਹੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਕੋਈ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਇੰਨਾਂ ਪਾਰਟੀਆਂ ਨੂੰ ਕਦੇ ਵੀ ਮੂੰਹ ਨਹੀ ਲਗਾਉਣਗੇ। ਉਨ੍ਹਾਂ ਕਿਹਾ ਕਿ ਉਸਨੇ ਹਮੇਸ਼ਾ ਹੀ ਵਾਰਡ ਵਾਸੀਆ ਦੀ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਉਪਰਾਲੇ ਕੀਤੇ ਹਨ ਤੇ ਅਗਾਂਹ ਵੀ ਚੋਣ ਜਿੱਤਣ ਤੋਂ ਬਾਅਦ ਉਹ ਲੋਕਾਂ ਦੀ ਸੇਵਾ ਵਿਚ ਤੱਤਪਰ ਆਦਿ ਹਾਜ਼ਰ ਸਨ।
ਵਾਰਡ 79 ਤੋਂ ਅਜਾਦ ਉਮੀਦਵਾਰ ਨਰਿੰਦਰ ਕੌਰ ਨੂੰ ਮਿਲਿਆ ਭਰਵਾਂ ਹੁੰਗਾਰਾ
December 17, 20240
Related Articles
November 25, 20210
ਕੈਪਟਨ ਦੀ ਮੌਜੂਦਗੀ ‘ਚ ਮੇਅਰ ਬਿੱਟੂ ਦੀ ਹੋਈ ਛੁੱਟੀ, ਬਹੁਮਤ ਸਾਬਤ ਕਰਨ ‘ਚ ਹੋਏ ਫੇਲ੍ਹ
ਕੈਪਟਨ ਦੇ ਖਾਸ ਤੇ ਸ਼ਾਹੀ ਸ਼ਹਿਰ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਦੀ ਸਾਬਕਾ ਮੁੱਖ ਮੰਤਰੀ ਮੰਤਰੀ ਦੀ ਮੌਜੂਦਗੀ ਵਿੱਚ ਛੁੱਟੀ ਕਰ ਦਿੱਤੀ ਗਈ ਹੈ। ਬਿੱਟੂ ਸਦਨ ਵਿੱਚ ਬਹੁਮਤ ਸਾਬਤ ਕਰਨ ਵਿੱਚ ਨਾਕਾਮ ਰਹੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੇਅਰ ਦੇ
Read More
March 9, 20220
ਰਾਧਾ ਸੁਆਮੀ ਡੇਰਾ ਬਿਆਸ ਪ੍ਰੇਮੀਆਂ ਲਈ ਅਹਿਮ ਖ਼ਬਰ, 20 ਮਾਰਚ ਤੋਂ ਸ਼ੁਰੂ ਹੋ ਰਹੇ ਹਨ ਸਤਿਸੰਗ
ਰਾਧਾ ਸਵਾਮੀ ਸਤਿਸੰਗ ਬਿਆਸ ਦੀਆਂ ਸੰਗਤਾਂ ਲਈ ਅਹਿਮ ਖਬਰ ਹੈ ਕਿ ਡੇਰਾ ਬਿਆਸ ਨੇ ਸਤਿਸੰਗ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਰਾਧਾ ਸੁਆਮੀ ਬਿਆਸ ਦੇ ਸਤਿਸੰਗ 20 ਮਾਰਚ ਤੋਂ ਮੁੜ ਸ਼ੁਰੂ ਕੀਤੇ ਜਾਣਗੇ।
ਡੇਰਾ ਬਿਆਸ ਦੇ ਮੁਖੀ ਬਾਬਾ
Read More
May 10, 20210
“Hope Is Keeping The World Alive”: Kareena Kapoor’s Mother’s Day Post
In the picture shared on photo-sharing app Instagram, Taimur Ali Khan is seen holding his baby brother in his arms.
Bollywood actor Kareena Kapoor Khan this morning shared a black-and-white picture
Read More
Comment here