ਪਟਿਆਲਾ ਵਿਖੇ ਅੱਜ ਜ਼ਿਲਾ ਕਾਂਗਰਸ ਕਮੇਟੀ ਵੱਲੋਂ ਡਾਕਟਰ ਧਰਮਵੀਰ ਗਾਂਧੀ ਲੋਕ ਸਭਾ ਮੈਂਬਰ ਦੀ ਅਗਵਾਈ ਦੇ ਵਿੱਚ ਦੇਸ਼ ਦੀ ਗ੍ਰਿਹ ਮੰਤਰੀ ਅਮਿਤ ਸ਼ਾਹ ਦੇ ਖਿਲਾਫ ਦੋ ਧਰਨਾ ਦਿੱਤਾ ਗਿਆ ਉਹਨਾਂ ਕਿਹਾ ਕਿ ਰਾਜ ਸਭਾ ਦੇ ਵਿੱਚ ਅਮਿਤ ਸ਼ਾਹ ਨੇ ਡਾਕਟਰ ਭੀਮ ਰਾਓ ਅੰਬੇਡਕਰ ਦਾ ਮਜ਼ਾਕ ਉਡਾਇਆ ਹੈ। ਇੱਥੇ ਇਹ ਕਾਂਗਰਸ ਕਦੀ ਬਰਦਾਸ਼ਤ ਨਹੀਂ ਕਰੇਗੀ|