Site icon SMZ NEWS

ਬੀ.ਜੇ.ਪੀ. ਦਾ ਦੋਹਰਾ ਚਿਹਰਾ ਹੋਇਆ ਬੇਨਕਾਬ ਡੱਲੇਵਾਲ ਨੂੰ ਨਹੀਂ ਮਿਲਣ ਪਹੁੰਚਿਆ ਕੋਈ ਵੀ ਵਫਦ : ਗੁਰਜੀਤ ਔਜਲਾ

ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਉੱਤੇ ਕੀਤੀ ਗਈ ਟਿਪਣੀ ਤੋਂ ਬਾਅਦ ਹੁਣ ਉਹਨਾਂ ਦੇ ਅਸਤੀਫੇ ਨੂੰ ਲੈ ਕੇ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਸਰਦਾਰ ਗੁਰਜੀਤ ਸਿੰਘ ਔਜਲਾ ਵੱਲੋਂ ਆਵਾਜ਼ ਚੁੱਕੀ ਗਈ ਹੈ ਉਹਨਾਂ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਨੂੰ ਲੈ ਕੇ ਜਿਸ ਤਰ੍ਹਾਂ ਦੀ ਭਦੀ ਸ਼ਬਦਾਵਦੀ ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਵੱਲੋਂ ਵਰਤੀ ਗਈ ਹੈ ਉਸ ਨੂੰ ਲੈ ਕੇ ਉਹਨਾਂ ਨੂੰ ਖੁਦ ਹੀ ਅਸਤੀਫਾ ਅੱਧੇ ਦਿਨਾਂ ਚਾਹੀਦਾ ਹੈ। ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਵਾਰ-ਵਾਰ ਬਾਬਾ ਸਾਹਿਬ ਅੰਬੇਦਕਰ ਨੂੰ ਲੈ ਕੇ ਟਿੱਪਣੀ ਕੀਤੀ ਜਾਂਦੀ ਰਹੀ ਹੈ ਅਤੇ ਜੇਕਰ ਉਹਨਾਂ ਦੀ ਸਰਕਾਰ ਪੂਰਨ ਬਹੁਮਤ ਨਾਲ ਦੇਸ਼ ਚ ਆਉਂਦੀ ਤਾਂ ਅੱਜ ਸੰਵਿਧਾਨ ਪੂਰੀ ਤਰ੍ਹਾਂ ਨਾਲ ਬਦਲ ਜਾਣਾ ਸੀ। ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਅਬਾਨੀਆਂ ਨੂੰ ਅਡਾਨੀਆਂ ਨੂੰ ਲੈ ਕੇ ਜੋ ਰਾਹੁਲ ਗਾਂਧੀ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਹ ਬਿਲਕੁਲ ਸਹੀ ਹੈ ਕਿਉਂਕਿ ਹਰ ਇੱਕ ਜਗ੍ਹਾ ਤੇ ਅਡਾਨੀਆਂ ਅਬਾਨੀਆਂ ਦੇ ਕੀਤੇ ਹੋਏ ਕੰਮ ਨੂੰ ਸਰਕਾਰਾਂ ਫੇਲ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਸਿਰਫ ਭਾਰਤ ਸਰਕਾਰ ਨੂੰ ਛੱਡ ਕੇ ਉਥੇ ਉਹਨਾਂ ਵੱਲੋਂ ਪੰਜਾਬ ਵਿੱਚ ਕਾਂਗਰਸ ਦੀ ਸ਼ਾਨਦਾਰ ਨਗਰ ਨਿਗਮ ਦੀ ਜਿੱਤਾਂ ਤੇ ਬੋਲਦੇ ਹੋਏ ਕਿਹਾ ਕਿ ਕਾਂਗਰਸ ਨੂੰ ਲੋਕਾਂ ਨੇ ਪਿਆਰ ਕੀਤਾ । ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਉੱਪਰ ਕੀਤੀ ਗਈ ਟਿੱਪਣੀ ਨੂੰ ਲੈ ਕੇ ਹੁਣ ਉਹਨਾਂ ਦਾ ਅਸਤੀਫਾ ਪੰਜਾਬ ਵਿੱਚ ਵੀ ਮੰਗਣਾ ਸ਼ੁਰੂ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਤੋਂ ਸੰਸਦ ਮੈਂਬਰ ਸਰਦਾਰ ਗੁਰਜੀਤ ਸਿੰਘ ਔਜਲਾ ਵੱਲੋਂ ਇੱਕ ਪ੍ਰੈਸ ਕਾਨਫਰਸ ਦੇ ਦੌਰਾਨ ਇਹ ਡਿਮਾਂਡ ਕੀਤੀ ਉਹਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਦੀ ਸ਼ਬਦਾਵਲੀ ਉਹਨਾਂ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਨੂੰ ਲੈ ਕੇ ਚੁੱਕੀ ਗਈ ਹੈ ਉਸ ਨੂੰ ਲੈ ਕੇ ਉਹਨਾਂ ਨੂੰ ਨਤਿੱਤਰ ਦੇ ਆਧਾਰ ਤੇ ਆਪਣੇ ਖੁਦ ਹੀ ਅਸਤੀਫਾ ਦੇਤਣਾ ਚਾਹੀਦਾ ਹੈ। ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਇਲਜ਼ਾਮ ਰਾਹੁਲ ਗਾਂਧੀ ਦੇ ਉੱਤੇ ਲਗਾਉਣ ਦੀ ਕੋਸ਼ਿਸ਼ ਇਹਨਾਂ ਵੱਲੋਂ ਕੀਤੀ ਜਾ ਰਹੀ ਹੈ ਉਸਰਾਸਰ ਗਲਤ ਹੈ। ਉਹਨਾਂ ਨੇ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਹੀ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਗੱਲ ਕਰਦੇ ਸਨ ਤੇ ਜੇਕਰ ਭਾਰਤੀ ਜਨਤਾ ਪਾਰਟੀ ਦੀ ਬਹੁਮਤ ਦੀ ਸਰਕਾਰ ਕੇਂਦਰ ਦੇ ਵਿੱਚ ਆ ਜਾਂਦੀ ਤੇ ਸ਼ਾਇਦ ਅੱਜ ਸੰਵਿਧਾਨ ਵੀ ਬਦਲ ਜਾਣਾ ਸੀ ਉਹਨਾਂ ਨੇ ਕਿਹਾ ਕਿ ਅਡਾਨੀਆਂ ਬਾਨੀਆਂ ਨੂੰ ਹਰ ਇੱਕ ਦੇਸ਼ ਨੇ ਫੇਲ ਕਰ ਦਿੱਤਾ ਹੈ ਲੇਕਿਨ ਭਾਰਤ ਦੀ ਸਰਕਾਰ ਉਹਨਾਂ ਨੂੰ ਆਪਣੇ ਸਿਰ ਤੇ ਬਿਠਾ ਕੇ ਰੱਖਣਾ ਚਾਹੁੰਦੀ ਹੈ ਜਿਸ ਦਾ ਖਮਿਆਜਾ ਜਲਦ ਹੀ ਇਸ ਸਰਕਾਰ ਨੂੰ ਭੁਗਤਨਾ ਪਵੇਗਾ। ਉਹਨਾਂ ਨੇ ਕਿਹਾ ਕਿ ਦੇਸ਼ ਦੀ ਸੰਸਦ ਦੇ ਬਾਹਰ ਹੋਏ ਛੋਟੀ ਜਿਹੀ ਘਟਨਾ ਤੋਂ ਬਾਅਦ ਜਿੰਨੇ ਵੀ ਮੰਤਰੀ ਅਤੇ ਸੰਤਰੀ ਹਨ ਉਹ ਮੈਂਬਰ ਪਾਰਲੀਮੈਂਟ ਦਾ ਹਾਲ ਜਾਨਣ ਵਾਸਤੇ ਪਹੁੰਚ ਰਹੇ ਹਨ ਅਤੇ ਅਫਸੋਸ ਦੀ ਗੱਲ ਇਹ ਹੈ ਕਿ ਜਗਜੀਤ ਸਿੰਘ ਡਲੇਵਾਲ ਜੋ ਕਿ ਲੰਮੇ ਚਿਰ ਤੋਂ ਸੰਘਰਸ਼ ਕਿਸਾਨੀ ਨੂੰ ਲੈ ਕੇ ਕਰ ਰਹੇ ਹਨ ਉਹਨਾਂ ਦਾ ਧਿਆਨ ਉਸ ਤੋਂ ਸਾਹਮਣੇ ਨਹੀਂ ਆ ਰਿਹਾ ਇਸ ਨਾਲ ਸਾਫ ਸਿੱਧ ਹੁੰਦਾ ਹੈ ਕਿ ਬੀਜੇਪੀ ਦੀ ਦੋਹਰੀ ਨੀਤੀ ਸਾਹਮਣੇ ਆਉਂਦੀ ਹੈ ਉਹਨਾਂ ਨੇ ਕਿਹਾ ਕਿ ਬੀਜੇਪੀ ਹਮੇਸ਼ਾ ਹੀ ਪੜ੍ਹੋ ਅਤੇ ਰਾਜਨੀਤੀ ਕਰਨ ਦਈ ਹਮੇਸ਼ਾ ਗੱਲ ਕਰਦੀ ਹੈ|

Exit mobile version