ਅੰਮ੍ਰਿਤਸਰ ਅੱਜ ਦੇਰ ਰਾਤ ਐਲੀਵੈਟਡ ਰੋਡ ਤੇ ਇੱਕ ਬਾਈਕ ਸਵਾਰ ਨੌਜਵਾਨ ਦਾ ਇੱਕ ਡਿਵਾਈਡਰ ਵਿੱਚ ਵੱਜਣ ਦੇ ਕਾਰਨ ਪੁੱਲ ਤੋਂ ਹੇਠਾਂ ਡਿੱਗਣ ਕਾਰਨ ਐਕਸੀਡੈਂਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਬਾਈਕ ਤੇ ਸਵਾਰ ਸੀ ਤੇ ਇੱਕ ਡਿਵਾਈਡਰ ਦੇ ਵਿੱਚ ਵੱਜਣ ਦੇ ਕਾਰਨ ਪੁੱਲ ਤੋਂ ਹੇਠਾਂ ਡਿੱਗਣ ਨਾਲ ਨੌਜਵਾਨ ਗੰਭੀਰ ਰੂਪ ਜਖਮੀ ਹੋ ਗਿਆ ਜਿਸ ਨੂੰ ਇਲਾਜ ਦੇ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਅਧਿਕਾਰੀ ਪੁੱਜੇ ਮੌਕੇ ਤੇ ਜਾਂਚ ਕੀਤੀ ਸ਼ੁਰੂ ਗੰਭੀਰ ਜਖਮੀ ਨੌਜਵਾਨ ਨੂੰ ਇਲਾਜ ਦੇ ਲਈ ਕਰਵਾਇਆ ਗਿਆ ਨਿਜੀ ਹਸਪਤਾਲ ਵਿੱਚ ਦਾਖਲ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਐਲੀਵੇਟਿਡ ਰੋਡ ਦੇ ਉੱਤੇ ਇੱਕ ਨੌਜਵਾਨ ਜੋ ਕਿ ਬਾਈਕ ਤੇ ਸਵਾਰ ਸੀ ਉਸਦਾ ਇੱਕ ਡਿਵਾਈਡਰ ਵਿੱਚ ਵੱਜਣ ਦੇ ਕਾਰਨ ਪੁੱਲ ਤੋਂ ਹੇਠਾਂ ਡਿੱਗ ਪਿਆ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ ਉਹਨਾਂ ਦੱਸਿਆ ਕਿ ਨੌਜਵਾਨ ਦਾ ਨਾਂ ਸੋਨੂੰ ਪਾਲ ਸ਼ਰਮਾ ਹੈ ਜੋ ਕਿ ਇੱਕ ਨਿੱਜੀ ਹਸਪਤਾਲ ਵਿੱਚ ਕੰਮ ਕਰਦਾ ਹੈ ਤੇ ਗਿੱਲਵਾਲੀ ਗੇਟ ਵਿੱਚ ਰਹਿੰਦਾ ਹੈ ਉਹਨਾਂ ਕਿਹਾ ਕਿ ਉਹ ਡਿਵਾਈਡਰ ਤੇ ਵੱਜਣ ਕਾਰਨ ਪੁੱਲ ਤੋਂ ਹੇਠਾਂ ਡਿੱਗ ਪਿਆ ਜਿਸ ਦੇ ਕਾਰਨ ਉਹ ਗੰਭੀਰ ਵੀ ਜਖਮੀ ਹੋ ਗਿਆ ਜਿਸ ਨੂੰ ਇਲਾਜ ਦੇ ਲਈ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ |