ਅੰਮ੍ਰਿਤਸਰ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਮਾੜੇ ਅੰਸਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਪਾਬੰਧੀ ਸੁਦਾ ਚਾਈਨਾਂ ਡੌਰ ਵੇਚਣ ਵਾਲਿਆ ਦੇ ਖਿਲਾਫ਼ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸਤੇ ਤਹਿਤ ਅੰਮ੍ਰਿਤਸਰ ਪੁਲਿਸ ਨੇ ਗੁਪਤ ਸੂਚਨਾਂ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਦੋ ਲੋਕਾਂ ਨੂੰ 1 ਹਜ਼ਾਰ 20 ਚਾਈਨਾ ਡੋਰ ਦੇ ਗਟੂਆਂ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਸਬੰਧ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ ਇਹਨਾਂ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਨੀ ਵੱਡੀ ਮਾਤਰਾ ਵਿੱਚ ਇਹ ਚਾਈਨਾ ਡੋਰ ਵਾਲੇ ਗੱਟੂ ਕਿੱਥੋਂ ਲੈ ਕੇ ਆਏ ਸੀ ਅੱਗੇ ਅਤੇ ਅੱਗੇ ਕਿੱਥੇ ਵੇਚਦੇ ਸੀ|
ਅੰਮ੍ਰਿਤਸਰ ਪੁਲਿਸ ਨੇ 1 ਹਜ਼ਾਰ 20 ਗੱਟੂ (ਚਾਈਨਾਂ ਡੋਰ), ਕੰਟੇਨਰ ਸਮੇਤ 2 ਲੋਕਾਂ ਨੂੰ ਕੀਤਾ ਕਾਬੂ
December 26, 20240
Related Articles
December 7, 20240
ਵਿਧਾਇਕ ਪਰਗਟ ਸਿੰਘ ਨੇ ਕਿਸਾਨੀ ਮੁੱਦੇ ‘ਤੇ ਦਿੱਤੇ ਆਪਣੇ ਵਿਚਾਰ !
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨਾਂ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ। ਇਸ ਦੌਰਾਨ ਪਰਗਟ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦੀ ਨਜ਼ਰ ਖਾਣੇ ਦੀ ਗੇਂਦ 'ਤੇ ਹੈ। ਉਨ੍ਹਾਂ ਕਿਹਾ ਕਿ
Read More
December 31, 20220
एआईजी कपूर केस में पीड़िता से मिले राज्यपाल, अधिकारी पर लगाया रेप का आरोप
पंजाब के राज्यपाल बनवारी लाल पुरोहित ने शुक्रवार को पुलिस हिरासत में एआईजी आशीष कपूर पर रेप का आरोप लगाने वाली महिला से मुलाकात की। पीड़िता ने उन्हें बताया कि आशीष कपूर ने पहले उसके साथ जबरदस्ती संबंध
Read More
August 27, 20210
ਸਾਬਕਾ ਆਲਰਾਊਂਡਰ ਦਿਲ ਦੇ ਆਪਰੇਸ਼ਨ ਤੋਂ ਬਾਅਦ ਹੋਇਆ ਅਧਰੰਗ ਦਾ ਸ਼ਿਕਾਰ, ਪੈਰ ਹੋਏ Paralyzed
ਨਿਊਜ਼ੀਲੈਂਡ ਦੇ ਸਾਬਕਾ ਆਲਰਾਊਂਡਰ ਕ੍ਰਿਸ ਕੇਰਨਸ ਦੇ ਸੰਬੰਧ ਵਿੱਚ ਕ੍ਰਿਕਟ ਪ੍ਰਸ਼ੰਸਕਾਂ ਲਈ ਫਿਰ ਇੱਕ ਬੁਰੀ ਖਬਰ ਸਾਹਮਣੇ ਆ ਰਹੀ ਹੈ। ਅਜੇ ਵੀ ਕ੍ਰਿਸ ਕੇਰਨਸ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ।
nz former allrounder chris cairns
ਕ੍ਰਿ
Read More
Comment here