ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਥਾਣਿਆਂ ਵਿੱਚ ਦੋ ਵੱਖ-ਵੱਖ ਮਾਮਲਿਆਂ ਵਿੱਚ ਇੱਕ ਵਿਅਕਤੀ ਨੂੰ 2 ਕਿਲੋ ਹੈਰੋਇਨ ਅਤੇ 1 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ, ਜਿਸ ਦਾ ਪੁਲਿਸ ਨੇ ਪਤਾ ਲਗਾ ਕੇ ਉਸਨੂੰ ਕਾਬੂ ਕੀਤਾ ਹੈ ਨਾਕਾਬੰਦੀ ਕਰਕੇ ਕਾਬੂ ਕੀਤੇ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਇਹ ਰੋਈਨ ਕਿੱਥੇ ਲੈ ਕੇ ਜਾ ਰਿਹਾ ਸੀ।ਥਾਣਾ ਮਹਿਤਾ ਦੀ ਪੁਲਸ ਨੇ ਇਕ ਵਿਅਕਤੀ ਨੂੰ 1 ਕਿਲੋ 650 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਅਫੀਮ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਲੈ ਕੇ ਜਾਣ ਵਾਲਾ ਸੀ।
ਅੰਮ੍ਰਿਤਸਰ ਦਿਹਾਤੀ ਥਾਣਾ ਅਜਨਾਲਾ ਦੀ ਪੁਲਸ ਨੇ 2 ਕਿਲੋ ਹੈਰੋਇਨ, 1 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਕੀਤਾ ਗ੍ਰਿਫਤਾਰ

Related tags :
Comment here