ਅੱਜ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਜਗਜੀਤ ਸਿੰਘ ਦੱਲੇਵਾਲ ਦਾ ਇਲਾਜ ਹਸਪਤਾਲ ਵਿੱਚ ਕਿਉਂ ਨਹੀਂ ਕਰਵਾਇਆ ਜਾ ਰਿਹਾ, ਇਸ ਨੂੰ ਲੈ ਕੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਉੱਥੇ ਵਧੀਆ ਸਿਹਤ ਸਹੂਲਤਾਂ ਵਾਲਾ ਹੋਸਪਿਟਲ ਬਣਾਇਆ। ਅਸੀ ਮੋਰਚੇ ਦੇ ਉੱਤੇ ਹਸਪਤਾਲ ਬਣਵਾਇਆ, ਉਹਨਾਂ ਨੇ ਕਿਹਾ ਕਿ ਜਦੋਂ ਬੀਤੇ ਦਿਨ ਪੰਜਾਬ ਕੈਬਨਟ ਦੀ ਲੀਡਰਸ਼ਿਪ ਜਗਜੀਤ ਸਿੰਘ ਡਲੇਵਾਲ ਨੂੰ ਮਿਲਣ ਗਏ ਸੀ ਤਾਂ ਉਹਨਾਂ ਨੇ ਮੈਡੀਕਲ ਹੜਤਾਲ ਵੀ ਕੀਤੀ ਹੋਈ ਹੈ। ਪੰਜਾਬ ਸਰਕਾਰ ਲਗਾਤਾਰ ਜਗਜੀਤ ਸਿੰਘ ਡਲੇਵਾਲ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਮੈਡੀਕਲ ਹੜਤਾਲ ਖਤਮ ਕਰ ਦੇਵੇ ਅਤੇ ਅਨਸ਼ਨ ਕਰਦੇ ਰਹਿਣ , ਬਾਕੀ ਉਹਨਾਂ ਨੇ ਕਿਹਾ ਕਿ ਜੋ ਵੀ ਸੁਪਰੀਮ ਕੋਰਟ ਦੇ ਵੱਲੋਂ ਸਾਨੂੰ ਹਦਾਇਤਾਂ ਜਾ ਰਹੀਆਂ ਕੀਤੀਆਂ ਜਾਣਗੀਆਂ ਅਸੀਂ ਉਹ ਜਰੂਰ ਲਾਗੂ ਕਰਾਂਗੇ। ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਨੂੰ ਵੀ ਕੀਤੀ ਅਪੀਲ ਕਿ ਕਿਸਾਨਾਂ ਦੇ ਨਾਲ ਬੈਠ ਕੇ ਉਹਨਾਂ ਦੇ ਮਸਲੇ ਹੱਲ ਕਰਵਾਏ ਜਾਣ।
ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡਲੇਵਾਲ ਦੇ ਮੁੱਦੇ ਤੇ ਉੱਤੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ
December 28, 20240
Related Articles
March 15, 20220
ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੇ ਖਾਲਿਸਤਾਨੀ ਵੱਖਵਾਦੀਆਂ ਨਾਲ ਸਬੰਧ ਹੋਣ ਦੀ ਪਟੀਸ਼ਨ ਕੀਤੀ ਖਾਰਜ
ਦਿੱਲੀ ਹਾਈਕੋਰਟ ਨੇ ਉਸ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਜਿਸ ਵਿਚ ਆਮ ਆਦਮੀ ਪਾਰਟੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਖਾਲਿਸਤਾਨੀ ਵੱਖਵਾਦੀਆਂ ਨਾਲ ਸਬੰਧ ਨੂੰ ਲੈ ਕੇ ਉੱਚ ਪੱਧਰੀ ਜਾਂਚ ਦੀ ਮੰਗ ਕੀਤ
Read More
May 31, 20220
ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲਾ ਮਨੀ ਲਾਂਡਰਿੰਗ ਦਾ ਦੱਸਿਆ ਜਾ ਰਿਹਾ ਹੈ। ਕੋਲਕਾਤਾ ਦੀ ਇੱਕ ਕੰਪਨੀ ਨਾਲ ਸਬੰਧਤ ਹਵਾਲਾ ਲੈਣ-ਦੇਣ ਦੇ ਮਾਮਲੇ ਵਿੱਚ ਸਿਹਤ ਮੰਤਰੀ
Read More
March 17, 20220
ਹਰਭਜਨ ਸਿੰਘ ਨੂੰ ਰਾਜ ਸਭਾ ਭੇਜ ਸਕਦੀ ਹੈ ‘ਆਪ’, ਸਪੋਰਟਸ ਯੂਨੀਵਰਸਿਟੀ ਦੀ ਕਮਾਨ ਵੀ ਸੌਂਪਣਗੇ ਮਾਨ!
ਮੰਨੇ ਪ੍ਰਮੰਨੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਰਾਜ ਸਭਾ ਭੇਜਣ ਦੀ ਤਿਆਰੀ ‘ਚ ਹੈ। ਸੂਤਰਾਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਮੁਹਿੰਮ ਦੌਰਾਨ ਜਲੰਧਰ ‘ਚ ਸਪੋ
Read More
Comment here