ਇਸ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾਈ ਤੇ ਜਿ਼ਲ੍ਹਾ ਆਗੂਆਂ ਕਿਹਾ ਕਿ ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਪੰਜਾਬ ਸਰਕਾਰ ਨਾਲ ਮੀਟਿੰਗਾਂ ਨਾਲ ਸਿਲਸਿਲਾ ਜਾਰੀ ਹੈ ਪਰ ਇਨ੍ਹਾਂ ਮੀਟਿੰਗਾਂ ਵਿਚ ਹਮੇਸ਼ਾ ਹੀ ਸਾਨੂੰ ਲਾਰੇ ਹੀ ਮਿਲੇ ਹਨ ਜਿਸਦੇ ਵਿਰੋਧ ਵਿਚ ਅੱਜ ਦੋ ਘੰਟੇ ਗੇਟ ਰੈਲੀ ਕੀਤੀ ਗਈ। ਇਸ ਰੈਲੀ ਵਿਚ ਆਗੂਆਂ ਇਹ ਵੀ ਦਾਅਵਾ ਕੀਤਾ ਕਿ ਬਾਅਦ ਦੁਪਹਿਰ ਹੋਣ ਵਾਲੀ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਵਿਚ ਮਨੀਆਂ ਹੋਈਆਂ ਮੰਗਾਂ ਨੂੰ ਟਰਾਂਸਪੋਰਟ ਮੰਤਰੀ ਮਨਜ਼ੂਰ ਕਰਨਗੇ ਜੇਕਰ ਅੱਜ ਦੀ ਇਸ ਮੀਟਿੰਗ ਵਿਚ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਮੁੱਖ ਮੰਤਰੀ ਦੇ ਬੂਹੇ ਅੱਗੇ ਰੋਸ ਧਰਨਾ ਦੇਣ ਲਈ ਮਜ਼ਬੂਰ ਹੋਣਾ ਪਵੇਗਾ।ਇਨ੍ਹਾਂ ਦੀਆਂ ਮੰਗਾਂ ਵਿਚ ਠੇਕੇਦਾਰੀ ਸਿਸਟਮ ਬੰਦ ਕਰਨਾ, ਕੱਚੇ ਕਾਮਿਆਂ ਨੂੰ ਪੱਕੇ ਕਰਨਾ, ਪੀ.ਆਰ.ਟੀ.ਸੀ. ਵਿਭਾਗ ਤੇ ਪੰਜਾਬ ਰੋਡਵੇਜ਼ ਵਿਭਾਗ ਵਿਚ ਸਰਕਾਰੀ ਬੱਸਾਂ ਪਵਾਉਣੀ ਨਾ ਕਿ ਕਿਲੋ ਮੀਟਰ ਬੱਸਾਂ ਪਾ ਕੇ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਲਾਭ ਦਿਵਾਉਣਾ ਏ|
ਪੰਜਾਬ ਰੋਡਵੇਜ਼ ਤੇ ਪਨਬੱਸ ਸਰਵਿਸ ਮੁਲਾਜ਼ਮ ਜਥੇਬੰਦੀ ਆਗੂਆਂ ਵਲੋਂ ਆਪਣੀਆਂ ਰਹਿੰਦੀਆਂ ਬਕਾਇਆ ਮੰਗਾਂ ਨੂੰ ਲਾਗੂ ਕਰਾਉਣ ਲਈ ਦੋ ਘੰਟੇ ਵਰਕਸ਼ਾਪ ਗੇਟ ਅੱਗੇ ਗੇਟ ਕੀਤੀ ਗਈ ਰੈਲੀ
January 2, 20250
Related Articles
October 20, 20220
PM Modi to gift 10 lakh jobs, starting with 75,000 appointment letters from Dhanteras
Prime Minister Narendra Modi will give jobs to 10 lakh youth in the next year and a half i.e. till December 2023. They will start this mega recruitment drive from October 22 on the day of Dhanteras i.
Read More
April 22, 20220
149 ਪੁਲਿਸ ਮੁਲਾਜ਼ਮ ਸਣੇ DGP ਭਾਵਰਾ ਦੇ 2 ADGPs ਨੇ ਲਈ ਕੋਰੋਨਾ ਦੀ ਬੂਸਟਰ ਡੋਜ਼
ਕੋਰੋਨਾ ਦਾ ਖਤਰਾ ਇੱਕ ਵਾਰ ਫਿਰ ਵਧਦਾ ਜਾ ਰਿਹਾ ਹੈ। ਪੰਜਾਬ ਵਿੱਚ ਮਾਸਕ ਪਾਉਣੇ ਲਾਜ਼ਮੀ ਕਰ ਦਿੱਤੇ ਗਏ ਹਨ। ਲੋਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਜਾ ਰਿਹਾ ਹੈ। ਇਸੇ ਵਿਚਾਲੇ ਪੰਜਾਬ ਪੁਲਿਸ ਵੱਲੋਂ ਸਿਹਤ ਵਿਭਾਗ ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬ
Read More
January 7, 20220
PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲਾ, ਸੁਪਰੀਮ ਕੋਰਟ ‘ਚ ਚੀਫ ਜਸਟਿਸ ਦੀ ਬੈਂਚ ਅੱਜ ਕਰੇਗੀ ਸੁਣਵਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿਚ ਕੁਤਾਹੀ ਦੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਸੁਪਰੀਮ ਕੋਰਟ ਵਿਚ ਚੀਫ ਜਸਟਿਸ ਐਨਵੀ ਰਮਨਾ, ਜਸਟਿਸ ਸੂਰਜਕਾਂਤ ਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਇਹ ਸੁਣਵਾਈ ਕਰੇਗੀ। ਇ
Read More
Comment here