ਵੇਖੋ ਕਿੱਦਾਂ ਬਟਾਲਾ ਦੇ ਟਰੈਫਿਕ ਪੁਲਿਸ ਦੇ ਇੰਸਪੈਕਟਰ ਸੁਰਿੰਦਰ ਸਿੰਘ ਨੇ ਭੇਸ ਬਦਲ ਕੇ ਸ਼ਰੇਆਮ ਆਪਣੀ ਦੁਕਾਨ ਤੇ ਚਾਈਨਾ ਡੋਰ ਗੱਟੂ ਵੇਚ ਰਹੇ ਦੁਕਾਨਦਾਰ ਨੂੰ ਕੀਤਾ ਕਾਬੂ ਜਦੋਂ ਟਰੈਫਿਕ ਪੁਲਿਸ ਦੇ ਇੰਚਾਰਜ ਵੱਲੋਂ ਵਰਦੀ ਦੇ ਉੱਪਰ ਕਾਲੀ ਚਾਦਰ ਲਪੇਟ ਕੇ ਚਾਈਨਾ ਡੋਰ ਸਣੇ ਪਿਓ ਪੁੱਤ ਨੂੰ ਦਬੋਚਿਆ ਤਾਂ ਉਸ ਮਗਰੋਂ ਤੁਰੰਤ ਦੁਕਾਨ ਦੇ ਅੰਦਰ ਚੀਕ ਚਿਹਾੜਾ ਪੈ ਗਿਆ ਟਰੈਫਿਕ ਪੁਲਿਸ ਦੇ ਇੰਚਾਰਜ ਨੇ ਸਭ ਤੋਂ ਪਹਿਲਾਂ ਗੱਟੂ ਕਬਜੇ ਵਿੱਚ ਲਏ ਜਿਸ ਮਗਰੋਂ ਐਸ ਐਚ ਓ ਸਿਟੀ ਨੂੰ ਬੁਲਾ ਕੇ ਉਹਨਾਂ ਦੇ ਹਵਾਲੇ ਕੀਤਾ ਨਾਲ ਹੀ ਐਸਐਚਓ ਸਿਟੀ ਨੇ ਗੱਲਬਾਤ ਦੌਰਾਨ ਕਿਹਾ ਕਿ ਬੇਸ਼ੱਕ ਇਹਨਾਂ ਕੋਲੋਂ ਗਿਣਤੀ ਥੋੜੀ ਘੱਟ ਮਿਲੀ ਹੈ ਪਰ ਸਾਨੂੰ ਉਮੀਦ ਹੈ ਕਿ ਜਿਹੜੇ ਹੋਲਸੇਲਰ ਕੋਲੋਂ ਇਹ ਚਾਈਨਾ ਡੋਰ ਲਿਆ ਕੇ ਵੇਚਦੇ ਨੇ ਉਹਨਾਂ ਨੂੰ ਵੀ ਅਸੀਂ ਜਲਦ ਗ੍ਰਿਫਤਾਰ ਕਰਾਂਗੇ ਤੇ ਬਟਾਲੇ ਵਿੱਚ ਚਾਈਨਾ ਡੋਰ ਦੀ ਵਿਕਰੀ ਨੂੰ ਮੁਕੰਮਲ ਬੰਦ ਕਰਵਾਉਣ ਦੀ ਕੋਸ਼ਿਸ਼ ਕਰਾਂਗੇ ਅਸੀਂ ਲਗਾਤਾਰ ਇਹ ਮੁਹਿੰਮ ਜਾਰੀ ਰੱਖਾਂਗੇ ਤਾਂ ਕਿ ਚਾਈਨਾ ਡੋਰ ਨਾਲ ਕਿਸੇ ਦਾ ਵੀ ਕੋਈ ਨੁਕਸਾਨ ਨਾ ਹੋ ਸਕੇ |
ਜਦੋਂ ਭੇਸ ਬਦਲ ਕੇ,ਪੰਜਾਬ ਪੁਲਸ ਨੇ ਫੜੇ,ਚਾਈਨਾ ਡੋਰ ਵੇਚਣ ਵਾਲੇ
January 4, 20250
Related Articles
February 17, 20240
पंजाब-हरियाणा में फिर बदलेगा मौसम, IMD ने जारी किया ऑरेंज अलर्ट
पंजाब में पिछले कुछ दिनों से धूप निकलने के कारण ठंड कम महसूस हो रही थी, लेकिन अब एक बार फिर पंजाब और हरियाणा में ठंड बढ़ने की संभावना है. एक बार फिर मौसम का मिजाज बदलने वाला है. मौसम विभाग की ओर से बा
Read More
September 16, 20240
ਚੰਡੀਗੜ੍ਹ ਬਲਾਸਟ ਮਾਮਲਾ ਵਿੱਚ ਇੱਕ ਹੋਰ ਆਰੋਪੀ ਵਿਸ਼ਾਲ ਮਸੀਹ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼
ਅੰਮ੍ਰਿਤਸਰ ਚੰਡੀਗੜ੍ਹ ਦੇ ਸੈਕਟਰ-10 'ਚ ਕੋਠੀ 'ਤੇ ਗ੍ਰਨੇਡ ਨਾਲ ਹਮਲਾ ਕਰਨ ਵਾਲੇ ਮੁਲਜ਼ਮਾਂ ਵਿੱਚੋਂ ਹੁਣ ਤੱਕ ਪੁਲਿਸ ਨੇ ਚਾਰ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਤੇ ਅੱਜ ਇੱਕ ਹੋਰ ਦੋਸ਼ੀ ਨੂੰ ਕਾਊਂਟਰ ਇੰਟੈਲੀਜੈਂਸ ਦੀ ਪੁਲਿਸ ਦਿੱਲੀ ਤੋਂ ਫ
Read More
February 8, 20230
Patiala: Cheating of 41 lakh rupees with the owner of a chemist’s shop, a case has been registered against 3 persons
A case of fraud of Rs 41 lakh has come to light with the owner of a chemist shop in Anaj Mandi area of Patiala. The police have registered a case against three people while taking action in this fra
Read More
Comment here