ਥਾਣਾ ਵਲਟੋਹਾ ਦੀ ਪੁਲਿਸ ਨੇ ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਗੁਰਗਿਆਂ ਨੂੰ ਐਨਕਾਊਂਟਰ ਦੌਰਾਨ ਕਾਬੂ ਕਰਕੇ ਉਹਨਾਂ ਪਾਸੋਂ ਇੱਕ ਦੇਸੀ 32 ਬੋਰ ਪਿਸਟਲ ਬਰਾਮਦ ਕੀਤਾ ਗਿਆ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵਲਟੋਹਾ ਪੁਲਿਸ ਪੈਟਰੋਲਿੰਗ ਦੌਰਾਨ ਪਿੰਡ ਆਸਲ ਡਰੇਨ ਤੇ ਮੌਜੂਦ ਸੀ ਕੀ ਇਸ ਦੌਰਾਨ ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਗੁਰਗੇ ਜਿਨਾਂ ਵਿੱਚ ਇੱਕ ਦਾ ਨਾਮ ਕਰਮਜੀਤ ਸਿੰਘ ਕਰਨ ਪਿੰਡ ਤੂਤ ਅਤੇ ਗੁਰਲਾਲਜੀਤ ਸਿੰਘ ਵਾਸੀ ਭੰਗਾਲਾ ਇੱਕ ਐਕਟੀਵਾ ਤੇ ਸਵਾਰ ਹੋ ਕੇ ਆ ਰਹੇ ਸਨ ਜਿਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਰੁਕਣ ਦੀ ਬਜਾਏ ਇਹਨਾਂ ਨੇ ਪੁਲਿਸ ਤੇ ਫਾਇਰਿੰਗ ਕਰ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਜਦੋਂ ਗੋਲੀ ਚਲਾਈ ਤਾਂ ਦੋ ਗੈਂਗਸਟਰਾਂ ਦੇ ਲੱਤ ਵਿੱਚ ਗੋਲੀਆਂ ਲੱਗ ਗਈਆਂ ਜਿਸ ਨਾਲ ਦੋਵੇਂ ਹੀ ਜ਼ਖਮੀ ਹੋ ਗਏ ਜਿਨਾਂ ਨੂੰ ਪੁਲਿਸ ਨੇ ਕਾਬੂ ਕਰਕੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਸਬੰਧੀ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਗੈਂਗਸਟਰ ਪ੍ਰਭ ਦਾਸੂਬਾਲ ਦੇ ਦੋ ਗੁਰਗਿਆਂ ਨੂੰ ਐਨਕਾਊਂਟਰ ਦੌਰਾਨ ਪੁਲਿਸ ਨੇ ਕੀਤਾ ਕਾਬੂ
January 7, 20250
Related Articles
June 6, 20220
ਸਲਮਾਨ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ
ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸਿੱਧੂ ਮੂਸੇਵਾਲਾ ਵਾਂਗ ਉਨ੍ਹਾਂ ਨੂੰ ਵੀ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸਲੀਮ ਖਾਨ ਨੂੰ ਇੱਕ ਪੱਤਰ ਮਿਲਿਆ ਹੈ, ਜਿਸ ਵਿੱਚ ਇਹ ਧਮਕੀ ਦਿੱਤੀ ਗਈ ਹੈ।
salman khan threat ne
Read More
December 16, 20240
ਸੜਕ ਹਾਦਸੇ ਦਾ ਸ਼ਿਕਾਰ ਹੋਇਆ ਇੱਕ ਹੋਰ ਬਜ਼ੁਰਗ
ਜਲੰਧਰ ਕਪੂਰਥਲਾ ਰੋਡ 'ਤੇ ਸਥਿਤ ਸਪੋਰਟਸ ਕਾਲਜ ਨੇੜੇ ਭਿਆਨਕ ਸੜਕ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਦੀ ਗੱਡੀ ਅਤੇ ਐਕਟਿਵਾ ਸਵਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਵਿਅਕਤੀ
Read More
March 8, 20240
कोटा में शिव बरात के दौरान 15 बच्चे करंट की चपेट में आने से झुलसे
राजस्थान के कोटा शहर में महाशिवरात्रि पर निकाली जा रही शिव बरात के दौरान हादसा हो गया। हाइटेंशन वायरल की चपेट में आने से 15 बच्चे झुलस गए। एक बच्चे की हालत नाजुक बनी हुई है। सभी बच्चों को एमबीबीएस अस्
Read More
Comment here