ਥਾਣਾ ਵਲਟੋਹਾ ਦੀ ਪੁਲਿਸ ਨੇ ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਗੁਰਗਿਆਂ ਨੂੰ ਐਨਕਾਊਂਟਰ ਦੌਰਾਨ ਕਾਬੂ ਕਰਕੇ ਉਹਨਾਂ ਪਾਸੋਂ ਇੱਕ ਦੇਸੀ 32 ਬੋਰ ਪਿਸਟਲ ਬਰਾਮਦ ਕੀਤਾ ਗਿਆ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵਲਟੋਹਾ ਪੁਲਿਸ ਪੈਟਰੋਲਿੰਗ ਦੌਰਾਨ ਪਿੰਡ ਆਸਲ ਡਰੇਨ ਤੇ ਮੌਜੂਦ ਸੀ ਕੀ ਇਸ ਦੌਰਾਨ ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਗੁਰਗੇ ਜਿਨਾਂ ਵਿੱਚ ਇੱਕ ਦਾ ਨਾਮ ਕਰਮਜੀਤ ਸਿੰਘ ਕਰਨ ਪਿੰਡ ਤੂਤ ਅਤੇ ਗੁਰਲਾਲਜੀਤ ਸਿੰਘ ਵਾਸੀ ਭੰਗਾਲਾ ਇੱਕ ਐਕਟੀਵਾ ਤੇ ਸਵਾਰ ਹੋ ਕੇ ਆ ਰਹੇ ਸਨ ਜਿਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਰੁਕਣ ਦੀ ਬਜਾਏ ਇਹਨਾਂ ਨੇ ਪੁਲਿਸ ਤੇ ਫਾਇਰਿੰਗ ਕਰ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਜਦੋਂ ਗੋਲੀ ਚਲਾਈ ਤਾਂ ਦੋ ਗੈਂਗਸਟਰਾਂ ਦੇ ਲੱਤ ਵਿੱਚ ਗੋਲੀਆਂ ਲੱਗ ਗਈਆਂ ਜਿਸ ਨਾਲ ਦੋਵੇਂ ਹੀ ਜ਼ਖਮੀ ਹੋ ਗਏ ਜਿਨਾਂ ਨੂੰ ਪੁਲਿਸ ਨੇ ਕਾਬੂ ਕਰਕੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਸਬੰਧੀ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਗੈਂਗਸਟਰ ਪ੍ਰਭ ਦਾਸੂਬਾਲ ਦੇ ਦੋ ਗੁਰਗਿਆਂ ਨੂੰ ਐਨਕਾਊਂਟਰ ਦੌਰਾਨ ਪੁਲਿਸ ਨੇ ਕੀਤਾ ਕਾਬੂ
January 7, 20250
Related Articles
September 14, 20230
ਭਾਰਤ ਚ WHATSAPP ਨੇ ਲੌਂਚ ਕੀਤੇ ਨਵੇਂ FEATURE ;ਬਹੁਤ ਸਾਰੇ ਫਿਲਮੀ ਸਿਤਾਰੇ ਕਰਨ ਲੱਗੇ ਯੂਜ਼
ਅੱਜ ਕਲ WHATSAPP ਨੂੰ ਕੌਣ ਨਹੀਂ ਜਾਣਦਾ ,ਜਾਣਦੇ ਹੀ ਨਹੀਂ ਇਸ ਦੀ ਵਰਤੋਂ ਵੀ ਸਾਰੇ ਕਰਦੇ ਹਨ ਹੌਲੀ ਹੌਲੀ ਸਾਰੇ APPS ਨਵੇਂ UPDATE ਲੈ ਕੇ ਆਉਂਦੇ ਹਨ। ਇਸ ਦੇ ਨਾਲ ਹੀ WHATSAPP ਨੇ ਵੀ ਆਪਣਾ ਨਵਾਂ UPDATE USERS ਨੂੰ ਦਿੱਤਾ ਹੈ। ਕੀ ਹੈ ਖਾਸ
Read More
June 1, 20210
ਰਾਹੁਲ ਗਾਂਧੀ ਦਾ ਮੋਦੀ ਸਰਕਾਰ ਵਾਰ, ਕਿਹਾ – ‘ਬਲੈਕ ਫੰਗਸ ਦਾ ਇਲਾਜ ਦੇਣ ਦੀ ਬਜਾਏ ਜਨਤਾ ਨੂੰ Formalities ‘ਚ ਫਸਾ ਰਹੀ ਹੈ ਸਰਕਾਰ’
ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਦੇਸ਼ ਵਿੱਚ ਬਲੈਕ ਫੰਗਸ ਦੇ ਮਾਮਲਿਆਂ ਬਾਰੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਇਲਾਜ ਮੁਹੱਈਆ ਕਰਵਾਉਣ ਦੀ ਬਜਾਏ ਜਨਤਾ ਨੂੰ Formalities ਵਿੱਚ ਕਿਉਂ ਫਸਾ ਰਹੀ ਹੈ?
ਰਾਹੁਲ ਗਾਂਧੀ
Read More
May 6, 20240
सत्ता में आने पर कांग्रेस कोटा से 50 प्रतिशत की सीमा हटा देगी: राहुल गांधी
कांग्रेस के वरिष्ठ नेता राहुल गांधी ने कहा कि केंद्र में सत्ता में आने पर उनकी पार्टी आरक्षण को 50 प्रतिशत से अधिक कर देगी. हम 50 फीसदी की सीमा खत्म करेंगे और जरूरतमंदों के लिए आरक्षित कोटा बढ़ाएंगे.
Read More
Comment here