ਸਥਾਨਕ ਸ਼ਹਿਰ ਭਵਾਨੀਗੜ੍ਹ ਵਿਖੇ ਅੱਜ ਸਵੇਰੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਭਵਾਨੀਗੜ੍ਹ-ਨਾਭਾ ਕੈਂਚੀਆਂ ਕੋਲ ਇੱਕ ਪ੍ਰਾਈਵੇਟ ਸਕੂਲ ਸੰਸਕਾਰ ਵੈਲੀ ਸਮਾਰਟ ਸਕੂਲ ਦੀ ਬੱਸ ਦੀ ਇੱਕ ਆਈ 20 ਕਾਰ ਨਾਲ ਟੱਕਰ ਹੋ ਗਈ। ਜਿਸ ਵਿੱਚ 11 ਬੱਚੇ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਜਿਨ੍ਹਾਂ ਨੂੰ ਭਵਾਨੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਮੌਕੇ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ। ਸੜਕ ਸੁਰੱਖਿਆ ਬਲ ਮੌਕੇ ‘ਤੇ ਪਹੁੰਚ ਗਏ ਅਤੇ ਬੱਚਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਸ ਹਾਦਸੇ ਸਬੰਧੀ ਪ੍ਰਾਈਵੇਟ ਸਕੂਲ ਦੇ ਕਿਸੇ ਵੀ ਪ੍ਰਿੰਸੀਪਲ ਜਾਂ ਅਧਿਆਪਕ ਵੱਲੋਂ ਕੋਈ ਬਿਆਨ ਨਹੀਂ ਆਇਆ।
ਸਕੂਲ ਖੁੱਲਦੇ ਸਾਰ ਹੀ ਹੋਇਆ ਵੱਡਾ ਹਾਦਸਾ, ਕਾਰ ਨੇ ਮਾਰੀ ਸਕੂਲ ਵੈੱਨ ਨੂੰ ਟੱਕਰ, ਮੌਕੇ ਤੇ ਹੀ ਪੈ ਗਿਆ ਚੀਕ ਚਿਹਾੜਾ
January 8, 20250
Related Articles
September 15, 20220
ਮੰਤਰੀ ਕੁਲਦੀਪ ਧਾਲੀਵਾਲ ਨੇ ਦਿੱਲੀ ਦੇ CM ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਕੀਤੀ ਚਰਚਾ
ਪੰਜਾਬ ਸਰਕਾਰ ਵੱਲੋਂ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ, ਜਿਸ ਦੇ ਤਹਿਤ ਜਾਗਰੂਕਤਾ ਟੀਮਾਂ, ਚੌਕਸੀ ਟੀਮਾਂ, ਪ੍ਰਚਾਰ ਮੁਹਿੰਮ ਅਤੇ ਖੇਤੀ ਸੰਦਾਂ ‘ਤੇ ਕਿਸਾਨਾਂ ਨੂੰ ਸਬਸਿਡੀ ਮੁਹੱਈਆ ਕਰਵਾਉਣਾ ਆਦਿ
Read More
March 8, 20240
स्पीकर की तेज़ आवाज़ से परेशान हो कर व्यक्ति ने की ख़ुदकुशी
मोगा के चूहड़ चक गांव में अपने घर के पास लगे टेंट में लगे स्पीकर से आने वाली तेज आवाज से तंग आकर एक व्यक्ति ने जहरीली चीज पीकर अपनी जान दे दी. मृतक का 10 साल का बेटा और पत्नी है। पुलिस ने इस मामले में
Read More
December 19, 20210
SKM ਵੱਲੋਂ ਸਿਆਸਤ ‘ਚ ਆਉਣ ਵਾਲੇ ਕਿਸੇ ਵੀ ਕਿਸਾਨ ਆਗੂ ਦਾ ਸਮਰਥਨ ਨਾ ਕਰਨ ਦਾ ਐਲਾਨ
ਸੰਯੁਕਤ ਕਿਸਾਨ ਮੋਰਚਾ ਇੱਕ ਦਮਦਾਰ ਪ੍ਰੈਸ਼ਰ ਗਰੁੱਪ ਬਣਾ ਕੇ ਸਿਆਸੀ ਪਾਰਟੀਆਂ ਲਈ ਏਜੰਡੇ ਤੈਅ ਕਰਨ ਦੀ ਤਿਆਰੀ ਵਿੱਚ ਹੈ ਪਰ ਉਸ ਨੇ ਸਿਆਸਤ ਵਿੱਚ ਆਉਣ ਵਾਲੇ ਕਿਸੇ ਵੀ ਕਿਸਾਨ ਆਗੂ ਦਾ ਸਮਰਥਨ ਨਾ ਕਰਨ ਦਾ ਐਲਾਨ ਕੀਤਾ ਹੈ।
ਦਰਅਸਲ ਬਲਬੀਰ ਸਿੰਘ ਰਾਜੇਵ
Read More
Comment here