ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅੱਜ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੇ ਘਰ ਪਹੁੰਚੇ। ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ ਗੁਰਪ੍ਰੀਤ ਗੋਗੀ ਚੰਗੇ ਸੁਭਾਅ ਦੇ ਮਾਲਕ ਸਨ ਅਤੇ ਉਹ ਹਰ ਵਿਅਕਤੀ ਦੇ ਨਾਲ ਮਿਲ ਜੁਲ ਕੇ ਰਹਿੰਦੇ ਸਨ ਉਹਨਾਂ ਨੇ ਕਿਹਾ ਕਿ ਉਹ ਪਾਰਟੀ ਲਾਈਨ ਤੋਂ ਉੱਪਰ ਉੱਠ ਕੇ ਲੋਕਾਂ ਦੇ ਹੱਕ ਦੀ ਗੱਲ ਕਰਦੇ ਸਨ ਅਤੇ ਉਨਾਂ ਦੇ ਜਾਨ ਨਾਲ ਜੋ ਘਾਟਾ ਪਿਆ ਹੈ ਉਹ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਹਨਾਂ ਨੇ ਕਿਹਾ ਕਿ ਗੁਰਪ੍ਰੀਤ ਗੋਗੀ ਦਾ ਉਹਨਾਂ ਦੇ ਨਾਲ ਬਹੁਤ ਹੀ ਚੰਗੇ ਸਬੰਧ ਸਨ।
ਗੁਰਪ੍ਰੀਤ ਗੋਗੀ ਦੇ ਘਰ ਪਹੁੰਚੇ ਬਿਕਰਮ ਮਜੀਠੀਆ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਕਿਹਾ ਸਾਰਿਆਂ ਨਾਲ ਮਿਲ-ਜੁਲ ਕੇ ਰਹਿਣ ਵਾਲੇ ਸਨ ਗੁਰਪ੍ਰੀਤ ਗੋਗੀ
January 15, 20250
Related Articles
November 14, 20220
अमेरिका में इडाहो यूनिवर्सिटी के पास एक घर में मिले 4 शव, जांच में जुटी पुलिस
अमेरिका में इडाहो यूनिवर्सिटी के पास एक घर से 4 शव बरामद किए गए हैं। मृतक की पहचान अभी तक नहीं हो पाई है। प्रशासन की ओर से जारी रिपोर्ट के मुताबिक घटना की सूचना मिलते ही मॉस्को पुलिस मौके पर पहुंच गई.
Read More
September 8, 20210
ਕੋਵਿਡ ਪ੍ਰੋਟੋਕਾਲਾਂ ਮੁਤਾਬਕ ਮਨਾਇਆ ਜਾਵੇਗਾ ਮਸ਼ਹੂਰ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ
ਜਲੰਧਰ ਦਾ ਮਸ਼ਹੂਰ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਇਸ ਵਾਰ ਕੋਵਿਡ-ਪ੍ਰੋਟੋਕੋਲ ਮੁਤਾਬਕ ਮਨਾਇਆ ਜਾਵੇਗਾ। ਦੱਸ ਦੇਈਏ ਕਿ ਬਾਬਾ ਸੋਢਲ ਦੀ ਇਤਿਹਾਸਕ ਮਾਨਤਾ ਦੇ ਚੱਲਦਿਆਂ ਹਰ ਸਾਲ ਇਹ ਮੇਲਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਜਿਥੇ ਵੱਡੀ ਗਿਣਤੀ
Read More
May 12, 20220
‘ਆਪ’ ਜ਼ਿਲ੍ਹਾ ਪ੍ਰਧਾਨਾਂ ਨੂੰ ਮਿਲੇ CM ਮਾਨ, ਬੋਲੇ- ‘ਲੋਕਾਂ ਵਿਚਾਲੇ ਰਹੋ, ਅਸੀਂ ਬਦਲਾਅ ਲਈ ਵਚਨਬੱਧ ਹਾਂ’
ਮੁੱਖ ਮੰਤਰੀ ਭਗਵੰਤ ਮਾਨ ਜਨਤਾ ਦੀ ਭਲਾਈ ਲਈ ਲਗਾਤਾਰ ਪਾਰਟੀ ਮੈਂਬਰਾਂ, ਮੰਤਰੀਆਂ ਤੇ ਵਿਧਾਇਕਾਂ ਆਦਿ ਨਾਲ ਬੈਠਕਾਂ ਕਰਕੇ ਉਨ੍ਹਾਂ ਨੂੰ ਨਿਰਦੇਸ਼ ਦੇ ਰਹੇ ਹਨ। ਅੱਜ ਉਨ੍ਹਾਂ ਆਮ ਆਦਮੀ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ ਅਤੇ ਸ
Read More
Comment here