News

ਡੇਰਾ ਬਾਬਾ ਨਾਨਕ ਵਿੱਚ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੱਢੀ ਵਿਸ਼ਾਲ ਸ਼ੋਭਾ ਯਾਤਰਾ ਗਈ

ਅੱਜ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਵਿੱਚ ਬਾਵਾ ਲਾਲ ਦਿਆਲ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸ਼ੋਭਾ ਯਾਤਰਾ ਕੱਢੀ ਗਈ ਜਿਸ ਵਿੱਚ ਭਗਤਾਂ ਵੱਲੋਂ ਸ਼ਬਦ ਗਾਇਨ ਕਰਕੇ ਸ਼ੋਭਾ ਯਾਤਰਾ ਦਾ ਮਾਨ ਵਧਾਇਆ ਗਿਆ ਸੈਕੜੇ ਦੀ ਤਾਦਾਦ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ ਤੇ ਰਸਤੇ ਵਿੱਚ ਸੰਗਤਾਂ ਨੇ ਭਗਤਾਂ ਨੂੰ ਸਰੋਪੇ ਪਾ ਕੇ ਸਨਮਾਨਿਤ ਕੀਤਾ ਅਤੇ ਫਲਾਂ ਦੇ ਲੰਗਰ ਵੀ ਲਾਏ ਗਏ |

Comment here

Verified by MonsterInsights