ਕੈਨੇਡਾ ਤੋਂ ਆਏ ਦਿਨੀਂ ਪੰਜਾਬੀ ਨੋਜਵਾਨਾਂ ਦੀ ਮੋਤ ਦੀਆਂ ਖਬਰਾਂ ਦਾ ਸਿਲਸਿਲਾ ਬਦਸਤੂਰ ਜਾਰੀ ਏ ਤਾਜ਼ਾ ਮਾਮਲਾ ਤਰਨਤਾਰਨ ਦੇ ਪਿੰਡ ਪੰਡੋਰੀ ਰਣ ਸਿੰਘ ਤੋਂ ਸਾਹਮਣੇ ਆਇਆ ਜਿਥੋਂ ਦੇ 24 ਸਾਲਾਂ ਨੋਜਵਾਨ ਸੱਤਪਾਲ ਦੀ ਭੇਦਭਰੀ ਹਾਲਤ ਵਿੱਚ ਮੋਤ ਹੋ ਗਈ ਏ ਮਿਰਤਕ ਦੀ ਲਾਸ਼ ਕਾਰ ਵਿੱਚੋਂ ਮਿਲੀ ਏ ਸਤਪਾਲ ਦੀ ਮੋਤ ਦੀ ਖ਼ਬਰ ਸੁਣ ਕੇ ਪਰਿਵਾਰ ਗਹਿਰੇ ਸਦਮੇ ਵਿੱਚ ਏ ਸਤਪਾਲ ਸਿੰਘ ਢਾਈ ਸਾਲ ਪਹਿਲਾਂ ਸਟੱਡੀ ਵੀਜੇ ਤੇ ਕੈਨੇਡਾ ਗਿਆ ਸੀ ਉਥੇ ਵਿਨੀਪੈਗ ਵਿਖੇ ਰਹਿ ਕੇ ਪੜ੍ਹਾਈ ਦੇ ਨਾਲ ਨਾਲ ਕੰਮ ਕਰ ਰਿਹਾ ਸੀ ਮਿਰਤਕ ਸੱਤਪਾਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੱਤਪਾਲ ਦੇ ਪਿਤਾ ਦੀ ਛੋਟੇ ਹੁੰਦਿਆਂ ਹੀ ਮੋਤ ਹੋ ਗਈ ਸੀ ਪਰਿਵਾਰ ਵੱਲੋਂ ਬੜੀ ਮੁਸ਼ਕਲ ਨਾਲ ਬੱਚਿਆਂ ਨੂੰ ਪਾਲਿਆ ਗਿਆ ਅਤੇ ਸੁਨਹਿਰੇ ਭਵਿੱਖ ਲਈ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ ਜਿਥੋਂ ਹੁਣ ਉਸਦੀ ਭੇਦਭਰੀ ਹਾਲਤ ਵਿੱਚ ਮੌਤ ਹੋਣ ਦੀ ਸੂਚਨਾ ਮਿਲੀ ਏ ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਕੋਲੋਂ ਆਪਣੇ ਪੁੱਤ ਦੀ ਲਾਸ਼ ਮੰਗਵਾ ਕੇ ਦੇਣ ਦੀ ਮੰਗ ਕੀਤੀ ਏ ਤਾਂ ਜ਼ੋ ਆਪਣੇ ਪੁੱਤ ਦੇ ਅੰਤਿਮ ਦਰਸ਼ਨ ਕਰ ਸਕਣ|
ਤਰਨਤਾਰਨ ਦੇ ਪਿੰਡ ਪੰਡੋਰੀ ਰਣ ਸਿੰਘ ਦੇ ਨੋਜਵਾਨ ਦੀ ਕੈਨੇਡਾ ਵਿੱਚ ਭੇਦਭਰੀ ਹਾਲਤ ਵਿੱਚ ਹੋਈ ਮੌਤ
January 21, 20250
Related tags :
#CanadaNews #JusticeForYouth #SupportForFamily
Related Articles
July 10, 20210
Mother Dairy Hikes Milk Price In Delhi, Mumbai, Other Cities By ₹ 2 Per Litre
Milk Price Rise Delhi: Justifying the hike, Mother Dairy said that procurement cost of milk from dairy farmers has gone up by 8-10 per cent in the last one year. Other operational costs have also r
Read More
September 18, 20240
R7 топ казино – Доступные фриспины, интернет казино честное
Entsprechend kann man auch nicht leiden, wenn man nach einem Scheitern die Gesundheit des Verzogens leidet. R7 также создала свои собственные игры, включая Jackpot Don, London Vampires и Lady Laughs.
Read More
December 17, 20240
ਐਮ.ਪੀ. ਚੰਨੀ ਨੇ ਕਿਸਾਨ ਅੰਦੋਲਨ ‘ਤੇ ਕੇਂਦਰ ‘ਤੇ ਨਿਸ਼ਾਨਾ ਸਾਧਿਆ
ਨਗਰ ਨਿਗਮ ਚੋਣਾਂ ਸਬੰਧੀ ਵਾਰਡ ਨੰਬਰ 33 ਤੋਂ ਕਾਂਗਰਸੀ ਉਮੀਦਵਾਰ ਦੀ ਨਾਮਜ਼ਦਗੀ ਵਾਪਸ ਲੈਣ ਦੇ ਮਾਮਲੇ 'ਚ ਕਾਂਗਰਸ ਨੇ ਪ੍ਰਸ਼ਾਸਨ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਆਗੂਆਂ ’ਤੇ ਪ੍ਰਸ਼ਾਸਨ ਵੱਲੋਂ ਦਬਾਅ ਪਾਉਣ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ
Read More
Comment here