ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਨੇ ਅੱਜ ਆਪਣੇ ਹਲਕੇ ਦੇ ਨਵੇਂ ਚੁਣੇ ਸਰਪੰਚਾਂ ਦੇ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ ਇਸ ਮੌਕੇ ਤੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦਾ ਸਖਤ ਵਿਰੋਧ ਕੀਤਾ ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਦਿੱਲੀ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਵੱਖ-ਵੱਖ ਮੁੱਦਿਆਂ ਦੇ ਗੱਲਬਾਤ ਕੀਤੀ |
ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਨੇ ਨਵੇਂ ਚੁਣੇ ਸਰਪੰਚਾਂ ਨਾਲ ਕੀਤੀ ਬੈਠਕ,ਡਾ.ਅੰਬੇਦਕਰ ਦੀ ਮੂਰਤੀ ਖੰਡਿਤ ਕਰਨ ਦਾ ਭਖਿਆ ਮੁੱਦਾ!

Related tags :
Comment here