ਇਸ ਸਬੰਧੀ ਐਸ.ਐਸ.ਪੀ. ਪਟਿਆਲਾ ਡਾਕਟਰ ਨਾਨਕ ਦੇ ਦੁਆਰਾ ਪੈਸ ਕਾਨਫਰੰਸ ਕਰਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਪੂਰੇ ਵਿਰੋਧ ਦੇ ਵਿੱਚ ਕੁੱਲ ਛੇ ਵਿਅਕਤੀਆਂ ਨੂੰ ਗ੍ਰਫਤਾਰ ਕੀਤਾ ਗਿਆ ਹੈ ਜਿਨਾਂ ਦੇ ਵਿੱਚ ਇੱਕ ਔਰਤ ਵੀ ਸ਼ਾਮਿਲ ਹੈ।।ਉਹਨਾਂ ਦੱਸਿਆ ਕਿ ਇਹ ਸਾਰੇ ਗਿਰੋਹ ਦੇ ਮੈਂਬਰ ਪਟਿਆਲਾ ਦੇ ਵਿੱਚ ਪਿਛਲੇ ਦੋ ਸਾਲਾਂ ਤੋਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ ਅਤੇ ਇਹ ਕਿਰਾਏ ਦੇ ਮਕਾਨ ਦੇ ਵਿੱਚ ਇੱਥੇ ਰਹਿੰਦੇ ਸਨ।।
ਉਹਨਾਂ ਦੱਸਿਆ ਕਿ ਇਹਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਨਾਲ ਥਾਣਾ ਸਿਵਲ ਲਾਈਨ ਪਟਿਆਲਾ ਦੇ ਤਿੰਨ ਮੁਕਦਮੇ ,ਥਾਣਾ ਲਹੌਰੀ ਗੇਟ ਪਟਿਆਲਾ ਦੇ ਤਿੰਨ ਮੁਕਦਮੇ ਅਤੇ ਥਾਣਾ ਕੋਤਵਾਲੀ ਪਟਿਆਲਾ ਦੇ ਦੋ ਮੁਕਦਮੇ ਟਰੇਸ ਹੋ ਗਏ ਹਨ।
Comment here