ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਇੱਕੀ ਸਾਲ ਦਾ ਨੌਜਵਾਨ ਅਕਸ਼ੇ ਕੁਮਾਰ ਘਰੋਂ ਹੋਇਆ ਲਾਪਤਾ ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ, ਗੁਰਨਾਮ ਸਿੰਘ ਨੇ ਕਿਹਾ ਕਿ ਉਸ ਦਾ ਬੇਟਾ ਅਕਸ਼ੈ ਕੁਮਾਰ, ਜੋ ਪੱਭ ਜੀ ਗੇਮ ਖੇਡਣ ਕਾਰਨ ਦਿਮਾਗੀ ਤੌਰ ਤੇ ਪ੍ਰੇਸ਼ਾਨ ਸੀ ਅਤੇ ਉਸਦੀ ਦਵਾਈ ਚੱਲ ਰਹੀ ਸੀ ਅਕਸ਼ੈ ਕੁਮਾਰ ਨੇ ਇੱਕ ਵੀਡੀਓ ਬਣਾ ਕੇ ਆਪਣੀ ਭੈਣ ਨਾਲ ਘਰੋਂ ਜਾਣ ਦੀ ਗੱਲ ਸਾਂਝੀ ਕੀਤੀ ਅਤੇ ਆਖਰੀ ਵਾਰ ਵੀਡੀਓ ਕਾਲ ਕਰਕੇ ਆਪਣੀ ਭੈਣ ਅਤੇ ਮਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈ ਬਿਆਸ ਦਰਿਆ ਦੇ ਪੁੱਲ ਤੇ ਪਹੁੰਚ ਗਿਆ ਹਾਂ ਉਸਤੋਂ ਬਾਅਦ ਉਸਦਾ ਫੋਨ ਬੰਦ ਹੋ ਗਿਆ ਅਸੀਂ ਜਦੋਂ ਬਿਆਸ ਦਰਿਆ ਦੇ ਪੁੱਲ ਤੇ ਪਹੁੰਚੇ ਤਾਂ ਸਾਨੂੰ ਅਕਸ਼ੇ ਕੁਮਾਰ ਦੀਆਂ ਚੱਪਲਾਂ ਮਿਲੀਆਂ ਆਸੇ ਪਾਸੇ ਅਤੇ ਰਿਸ਼ਤੇਦਾਰੀ ਵਿੱਚ ਕਾਫੀ ਭਾਲ ਕੀਤੀ ਕੋਈ ਵੀ ਸੁਰਾਖ ਨਹੀਂ ਮਿਲਿਆ ਅਖੀਰ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਇਸ ਸੰਬੰਧੀ ਸ਼ਿਕਾਇਤ ਦਰਜ ਕਰਵਾ ਦਿਤੀ ਗਈ ਹੈ |
ਪੱਬ ਜੀ ਖੇਡਣ ਕਾਰਨ ਦਿਮਾਗੀ ਤੌਰ ਤੇ ਪ੍ਰੇਸ਼ਾਨ ਅਕਸ਼ੇ ਕੁਮਾਰ ਹੋਇਆ ਲਾਪਤਾ
February 10, 20250

Related tags :
#PUBG #GamingImpact #PunjabNews #MissingPerson
Related Articles
April 8, 20230
करनाल में नेशनल हाईवे पर दर्दनाक हादसा, कैंटर की चपेट में आने से 4 लोगों की मौत
हरियाणा के करनाल में नेशनल हाईवे पर शुक्रवार देर रात दर्दनाक हादसा हो गया। इस हादसे में 4 लोगों की मौत हो गई। इसके साथ ही 4 लोग गंभीर रूप से घायल हो गए हैं, जिनकी गंभीर हालत को पीजीआई रोहतक रेफर कर दि
Read More
August 25, 20200
महाराष्ट्र में बिल्डिंग ढहने के बाद उसमें 25 लोग फंसे
एनडीआरएफ (राष्ट्रीय आपदा प्रतिक्रिया बल) की तीन टीमें और फायर ब्रिगेड की 12 टीमें घटनास्थल पर हैं।
महाराष्ट्र के रायगढ़ जिले में सोमवार शाम एक आवासीय इमारत के ढह जाने से एक व्यक्ति की मौत हो गई है और
Read More
January 15, 20250
ਸਿਹਤ ਕੇਂਦਰ ਮਿੱਠੇਵਾਲ ਵਿਖ਼ੇ ਮਨਾਈ ਲੋਹੜੀ , ਇਸ ਮੌਕੇ ਲੋੜਵੰਦਾਂ ਨੂੰ ਵੰਡੇ ਕੰਬਲ
ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐਸ ਭਿੰਡਰ ਦੀ ਅਗਵਾਈ ਹੇਠ ਸਬ ਸੈਂਟਰ ਮਿੱਠੇਵਾਲ ਵਿਖ਼ੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਇਸ ਮੌਕੇ ਸਟਾਫ਼ ਮੈਂਬਰ ਤੇ ਟੀਮ ਰੌਸ਼ਨੀ ਦੇ ਸੰਚਾਲਕ ਰਾਜੇਸ਼
Read More
Comment here