ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਇੱਕੀ ਸਾਲ ਦਾ ਨੌਜਵਾਨ ਅਕਸ਼ੇ ਕੁਮਾਰ ਘਰੋਂ ਹੋਇਆ ਲਾਪਤਾ ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ, ਗੁਰਨਾਮ ਸਿੰਘ ਨੇ ਕਿਹਾ ਕਿ ਉਸ ਦਾ ਬੇਟਾ ਅਕਸ਼ੈ ਕੁਮਾਰ, ਜੋ ਪੱਭ ਜੀ ਗੇਮ ਖੇਡਣ ਕਾਰਨ ਦਿਮਾਗੀ ਤੌਰ ਤੇ ਪ੍ਰੇਸ਼ਾਨ ਸੀ ਅਤੇ ਉਸਦੀ ਦਵਾਈ ਚੱਲ ਰਹੀ ਸੀ ਅਕਸ਼ੈ ਕੁਮਾਰ ਨੇ ਇੱਕ ਵੀਡੀਓ ਬਣਾ ਕੇ ਆਪਣੀ ਭੈਣ ਨਾਲ ਘਰੋਂ ਜਾਣ ਦੀ ਗੱਲ ਸਾਂਝੀ ਕੀਤੀ ਅਤੇ ਆਖਰੀ ਵਾਰ ਵੀਡੀਓ ਕਾਲ ਕਰਕੇ ਆਪਣੀ ਭੈਣ ਅਤੇ ਮਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈ ਬਿਆਸ ਦਰਿਆ ਦੇ ਪੁੱਲ ਤੇ ਪਹੁੰਚ ਗਿਆ ਹਾਂ ਉਸਤੋਂ ਬਾਅਦ ਉਸਦਾ ਫੋਨ ਬੰਦ ਹੋ ਗਿਆ ਅਸੀਂ ਜਦੋਂ ਬਿਆਸ ਦਰਿਆ ਦੇ ਪੁੱਲ ਤੇ ਪਹੁੰਚੇ ਤਾਂ ਸਾਨੂੰ ਅਕਸ਼ੇ ਕੁਮਾਰ ਦੀਆਂ ਚੱਪਲਾਂ ਮਿਲੀਆਂ ਆਸੇ ਪਾਸੇ ਅਤੇ ਰਿਸ਼ਤੇਦਾਰੀ ਵਿੱਚ ਕਾਫੀ ਭਾਲ ਕੀਤੀ ਕੋਈ ਵੀ ਸੁਰਾਖ ਨਹੀਂ ਮਿਲਿਆ ਅਖੀਰ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਇਸ ਸੰਬੰਧੀ ਸ਼ਿਕਾਇਤ ਦਰਜ ਕਰਵਾ ਦਿਤੀ ਗਈ ਹੈ |
ਪੱਬ ਜੀ ਖੇਡਣ ਕਾਰਨ ਦਿਮਾਗੀ ਤੌਰ ਤੇ ਪ੍ਰੇਸ਼ਾਨ ਅਕਸ਼ੇ ਕੁਮਾਰ ਹੋਇਆ ਲਾਪਤਾ
February 10, 20250

Related tags :
#PUBG #GamingImpact #PunjabNews #MissingPerson
Related Articles
January 8, 20250
ਫਰੀਦਕੋਟ ਪੁਲਿਸ ਨੇ ਬੰਬੀਹਾ ਗੈਗ ਦੇ ਗੈਗਸਟਰ ਸਿੰਮਾ ਬਹਿਬਲ ਦੇ 02 ਗੁਰਗਿਆ ਨੂੰ ਮੁਠਭੇੜ ਉਪਰੰਤ ਕੀਤਾ ਕਾਬੂ
ਫਰੀਦਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋ ਬੰਬੀਹਾ ਗੈਗ ਦੇ ਏ ਕੈਟਾਗਿਰੀ ਗੈਗਸਟਰ ਹਰਸਿਮਰਨਜੀਤ ਉਰਫ ਸਿੰਮਾ ਦੇ 02 ਸਾਥੀਆਂ ਨੂੰ ਫਰੀਦਕੋਟ ਦੇ ਬੀੜ ਸਿੱਖਾ ਵਾਲਾ ਨਜਦੀਕ ਮੁਠਭੇੜ ਤੋ ਬਾਅਦ ਕਾਬੂ ਕੀਤਾ ਗਿਆ। ਐਸ.ਐਸ.ਪੀ ਫਰੀਦਕੋਟ ਡਾ. ਪ
Read More
November 19, 20210
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈ
ਭਾਰਤੀ ਸੰਸਕ੍ਰਿਤੀ ਵਿੱਚ ਅਧਿਆਤਮਿਕ ਗੁਰੂ ਨੂੰ ਮਹੱਤਵਪੂਰਨ ਸਥਾਨ ਦਿੱਤਾ ਗਿਆ ਹੈ। ਸਾਰੇ ਧਰਮਾਂ ਵਿੱਚ ਵੀ ਪੂਰਨ ਗੁਰੂ ਨੂੰ ਹੀ ਰੱਬ ਦੇ ਬਰਾਬਰ ਮੰਨਿਆ ਗਿਆ ਹੈ। ਅੱਜ ਪੂਰੀ ਦੁਨੀਆ ਵਿੱਚ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ
Read More
February 25, 20230
अमेरिकी अरबपति थॉमस ली ने कार्यालय में आत्महत्या कर ली
न्यू यॉर्क पोस्ट की एक रिपोर्ट के अनुसार, अमेरिकी अरबपति थॉमस ली, जिन्हें निजी इक्विटी निवेश और लीवरेज्ड बायआउट्स का अग्रणी माना जाता था, ने गुरुवार को अपने मैनहट्टन कार्यालय में 78 वर्ष की आयु में आत
Read More
Comment here