ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਇੱਕੀ ਸਾਲ ਦਾ ਨੌਜਵਾਨ ਅਕਸ਼ੇ ਕੁਮਾਰ ਘਰੋਂ ਹੋਇਆ ਲਾਪਤਾ ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ, ਗੁਰਨਾਮ ਸਿੰਘ ਨੇ ਕਿਹਾ ਕਿ ਉਸ ਦਾ ਬੇਟਾ ਅਕਸ਼ੈ ਕੁਮਾਰ, ਜੋ ਪੱਭ ਜੀ ਗੇਮ ਖੇਡਣ ਕਾਰਨ ਦਿਮਾਗੀ ਤੌਰ ਤੇ ਪ੍ਰੇਸ਼ਾਨ ਸੀ ਅਤੇ ਉਸਦੀ ਦਵਾਈ ਚੱਲ ਰਹੀ ਸੀ ਅਕਸ਼ੈ ਕੁਮਾਰ ਨੇ ਇੱਕ ਵੀਡੀਓ ਬਣਾ ਕੇ ਆਪਣੀ ਭੈਣ ਨਾਲ ਘਰੋਂ ਜਾਣ ਦੀ ਗੱਲ ਸਾਂਝੀ ਕੀਤੀ ਅਤੇ ਆਖਰੀ ਵਾਰ ਵੀਡੀਓ ਕਾਲ ਕਰਕੇ ਆਪਣੀ ਭੈਣ ਅਤੇ ਮਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈ ਬਿਆਸ ਦਰਿਆ ਦੇ ਪੁੱਲ ਤੇ ਪਹੁੰਚ ਗਿਆ ਹਾਂ ਉਸਤੋਂ ਬਾਅਦ ਉਸਦਾ ਫੋਨ ਬੰਦ ਹੋ ਗਿਆ ਅਸੀਂ ਜਦੋਂ ਬਿਆਸ ਦਰਿਆ ਦੇ ਪੁੱਲ ਤੇ ਪਹੁੰਚੇ ਤਾਂ ਸਾਨੂੰ ਅਕਸ਼ੇ ਕੁਮਾਰ ਦੀਆਂ ਚੱਪਲਾਂ ਮਿਲੀਆਂ ਆਸੇ ਪਾਸੇ ਅਤੇ ਰਿਸ਼ਤੇਦਾਰੀ ਵਿੱਚ ਕਾਫੀ ਭਾਲ ਕੀਤੀ ਕੋਈ ਵੀ ਸੁਰਾਖ ਨਹੀਂ ਮਿਲਿਆ ਅਖੀਰ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਇਸ ਸੰਬੰਧੀ ਸ਼ਿਕਾਇਤ ਦਰਜ ਕਰਵਾ ਦਿਤੀ ਗਈ ਹੈ |
ਪੱਬ ਜੀ ਖੇਡਣ ਕਾਰਨ ਦਿਮਾਗੀ ਤੌਰ ਤੇ ਪ੍ਰੇਸ਼ਾਨ ਅਕਸ਼ੇ ਕੁਮਾਰ ਹੋਇਆ ਲਾਪਤਾ
February 10, 20250

Related tags :
#PUBG #GamingImpact #PunjabNews #MissingPerson
Related Articles
August 15, 20240
ਚੋਰਾਂ ਨੇ ਸ਼ਿਵਲਿੰਗ ਨੂੰ ਖੰਡਿਤ ਕਰਕੇ ਹਿੰਦੂ ਧਰਮ ਦੀ ਕੀਤੀ ਬੇ…… |
ਇੱਕ ਪਾਸੇ ਜਿੱਥੇ 15 ਅਗਸਤ ਦੇ ਅਜ਼ਾਦੀ ਦਿਵਸ ਮੌਕੇ ਪੰਜਾਬ ਭਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਖੰਨਾ ਵਿੱਚ ਵੀ ਮੁੱਖ ਮੰਤਰੀ ਭਗਵੰਤ ਮਾਨ, ਸੁਖਬੀਰ ਬਾਦਲ ਅਤੇ ਰਾਜਾ ਵੜਿੰਗ ਦੀ ਫੇਰੀ ਨੂੰ ਲੈ ਕੇ ਹਰ ਥਾਂ '
Read More
July 9, 20210
Two Cases Of Kappa Covid Variant Detected In Uttar Pradesh
Kappa Variant: Officials did not divulge the names of the affected districts or places of its origin.
Two cases of the highly transmissible Kappa variant of COVID-19 have been detected in Uttar Pra
Read More
June 8, 20210
95-Year-Old Woman Locked In Toilet For 2 Weeks By Son In Tamil Nadu: Police
Luckily, the woman's feeble cries for help were heard by the neighbours, who alerted the district authorities and she was rescued on Sunday, the police said.
In a shocking case of human cru
Read More
Comment here