ਬਲਵਿੰਦਰ ਸਿੰਘ ਉਰਫ਼ ਪ੍ਰਿੰਸ, 38 ਸਾਲਾ, ਸਵਰਗੀ ਅਨੂਪ ਸਿੰਘ, ਵਾਸੀ ਤਾਰਾ ਵਾਲਾ ਪੁਲ, ਅੰਮ੍ਰਿਤਸਰ, ਜੋ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਜੋੜਾ ਘਰ ਵਿੱਚ ਸੇਵਾ ਨਿਭਾ ਰਿਹਾ ਸੀ, ਦਾ ਅੱਜ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ ਜੋ ਜ਼ੋਮੈਟੋ ਕੰਪਨੀ ਵਿੱਚ ਕਰਮਚਾਰੀ ਵਜੋਂ ਕੰਮ ਕਰਨ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜੋੜਾ ਘਰ ਵਿੱਚ ਸੇਵਾ ਨਿਭਾਉਂਦੇ ਸਨ। ਜਿਸਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ।
ਸ਼੍ਰੀ ਦਰਬਾਰ ਸਾਹਿਬ ‘ਚ ਜੋੜਿਆ ਦੀ ਸੇਵਾ ਕਰਦੇ ਨੌਜਵਾਨ ਦੇ ਗਈ ਜਾਨ, ਵਾਪਰ ਗਿਆ ਭਾਣਾ
February 13, 20250

Related tags :
#SriDarbarSahib #StayInformed #LawAndOrder
Related Articles
July 5, 20210
ਦਿੱਲੀ ਤੋਂ 4 ਅਫ਼ਗਾਨ ਨਾਗਰਿਕਾਂ ਦੀ ਗ੍ਰਿਫਤਾਰੀ ਅਤੇ 17 ਕਿੱਲੋ ਹੈਰੋਇਨ ਦੀ ਬਰਾਮਦਗੀ ਨਾਲ, ਪੰਜਾਬ ਪੁਲਿਸ ਨੇ ਵੱਡੀ ਡਰੱਗ ਸਪਲਾਈ ਚੇਨ ਦਾ ਕੀਤਾ ਪਰਦਾਫਾਸ਼
ਪੰਜਾਬ ਪੁਲਿਸ ਨੇ ਐਤਵਾਰ ਨੂੰ ਇਕ ਹੋਰ ਵੱਡੀ ਡਰੱਗ ਸਪਲਾਈ ਚੇਨ ਦਾ ਪਰਦਾਫਾਸ਼ ਕਰਦਿਆਂ ਦੱਖਣੀ ਦਿੱਲੀ ਦੀ ਇੱਕ ਨਿਰਮਾਣ ਯੂਨਿਟ ਤੋਂ ਚਾਰ ਅਫਗਾਨ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਅਤੇ 17 ਕਿਲੋ ਹੈਰੋਇਨ, ਜਿਸਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਵਿੱਚ 90 ਕਰ
Read More
February 25, 20250
271 ਟ੍ਰੈਵਲ ਏਜੰਟਾਂ ਵਿਰੁੱਧ ਕਾਰਵਾਈ ਲਈ ਪ੍ਰਸ਼ਾਸਨ ਡੀਸੀ ਹਿਮਾਂਸ਼ੂ ਅਗਰਵਾਲ ਦਾ ਬਿਆਨ ਆਇਆ ਸਾਹਮਣੇ
ਅਮਰੀਕਾ ਤੋਂ ਭਾਰਤ ਭੇਜੇ ਗਏ ਸੈਂਕੜੇ ਭਾਰਤੀ ਨਾਗਰਿਕਾਂ ਦੇ ਸਬੰਧ ਵਿੱਚ, ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੇ ਟ੍ਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਕਾਰਵਾਈ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ, ਪ੍ਰਸ਼ਾਸਨ ਮੀਡੀਆ ਵੱਲੋਂ ਹਾਲ ਹੀ ਵਿ
Read More
January 28, 20220
ਭਾਰਤ ਅਤੇ ਫਿਲੀਪੀਨਜ਼ ਨੇ ਮਿਜ਼ਾਈਲਾਂ ਦੀ ਵਿਕਰੀ ਲਈ USD 375 ਮਿਲੀਅਨ ਸੌਦੇ ‘ਤੇ ਕੀਤੇ ਦਸਤਖ਼ਤ
ਭਾਰਤ ਅਤੇ ਫਿਲੀਪੀਨਜ਼ ਨੇ ਫਿਲੀਪੀਨਜ਼ ਨੇਵੀ ਨੂੰ ਬ੍ਰਹਮੋਸ ਸੁਪਰਸੋਨਿਕ ਐਂਟੀ-ਸ਼ਿਪ ਕਰੂਜ਼ ਮਿਜ਼ਾਈਲਾਂ ਦੀ ਵਿਕਰੀ ਲਈ ਯੂ.ਐੱਸ.ਡੀ. 375 ਮਿਲੀਅਨ ਸੌਦੇ ‘ਤੇ ਦਸਤਖਤ ਕੀਤੇ ਹਨ। ਸਰਕਾਰੀ ਅਧਿਕਾਰੀ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਹ ਸਮਝੌਤ
Read More
Comment here