ਬਲਵਿੰਦਰ ਸਿੰਘ ਉਰਫ਼ ਪ੍ਰਿੰਸ, 38 ਸਾਲਾ, ਸਵਰਗੀ ਅਨੂਪ ਸਿੰਘ, ਵਾਸੀ ਤਾਰਾ ਵਾਲਾ ਪੁਲ, ਅੰਮ੍ਰਿਤਸਰ, ਜੋ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਜੋੜਾ ਘਰ ਵਿੱਚ ਸੇਵਾ ਨਿਭਾ ਰਿਹਾ ਸੀ, ਦਾ ਅੱਜ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ ਜੋ ਜ਼ੋਮੈਟੋ ਕੰਪਨੀ ਵਿੱਚ ਕਰਮਚਾਰੀ ਵਜੋਂ ਕੰਮ ਕਰਨ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜੋੜਾ ਘਰ ਵਿੱਚ ਸੇਵਾ ਨਿਭਾਉਂਦੇ ਸਨ। ਜਿਸਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ।
ਸ਼੍ਰੀ ਦਰਬਾਰ ਸਾਹਿਬ ‘ਚ ਜੋੜਿਆ ਦੀ ਸੇਵਾ ਕਰਦੇ ਨੌਜਵਾਨ ਦੇ ਗਈ ਜਾਨ, ਵਾਪਰ ਗਿਆ ਭਾਣਾ
February 13, 20250

Related tags :
#SriDarbarSahib #StayInformed #LawAndOrder
Related Articles
March 17, 20220
ਪੰਜਾਬ ਦੇ ਨਵੇਂ CM ਮਾਨ ਨੇ ਵਿਧਾਨ ਸਭਾ ‘ਚ ਚੁੱਕੀ ਸਹੁੰ, ਲਾਇਆ ਇਨਕਲਾਬ ਜ਼ਿੰਦਾਬਾਦ ਦਾ ਨਾਅਰਾ
ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪਹਿਲਾ ਦਿਨ ਸ਼ੁਰੂ ਹੋ ਗਿਆ ਹੈ। ਪ੍ਰੋ ਟੈਮ ਸਪੀਕਰ ਡਾ. ਇੰਦਰਬੀਰ ਸਿੰਘ ਨਿੱਝਰ ਵਿਧਾਇਕਾਂ ਨੂੰ ਸਹੁੰ ਚੁਕਾਉਂਦੇ ਹੋਏ। ਇਸ ਦੀ ਸ਼ੁਰੂਆਤ ਨਵੇਂ ਸੀਐਮ ਭਗਵੰਤ ਮਾਨ ਨੇ ਕੀਤੀ ਸੀ। ਉਸ ਤੋਂ ਬਾਅਦ ਹੋਰ ਵਿਧਾਇਕਾਂ ਨੂੰ ਸਹੁ
Read More
January 18, 20220
ਪੰਜਾਬ ਮਗਰੋਂ ਹੁਣ ਗੋਆ CM ਫੇਸ ਦਾ ਐਲਾਨ ਕਰੇਗੀ AAP, ਭਲਕੇ ਪਣਜੀ ‘ਚ ਐਲਾਨ ਕਰਨਗੇ ਕੇਜਰੀਵਾਲ
ਆਮ ਆਦਮੀ ਪਾਰਟੀ ਨੇ ਗੋਆ ਵਿਧਾਨ ਸਭਾ ਚੋਣਾਂ ਲਈ ਵੀ ਤਿਆਰੀ ਖਿੱਚ ਲਈ ਹੈ। ਪੰਜਾਬ ‘ਚ ਮੁੱਖ ਮੰਤਰੀ ਉਮੀਦਵਾਰ ਦੇ ਨਾਂ ਦਾ ਐਲਾਨ ਕਰਨ ਤੋਂ ਬਾਅਦ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਬੁੱਧਵਾਰ (19 ਜਨਵਰੀ) ਨੂੰ ਗੋਆ ‘ਚ ਪਾਰਟੀ ਦੇ ਮੁੱਖ
Read More
December 6, 20230
हथियारबंद पुलिसकर्मी सरेंडर के लिए चेतावनी देते रहे, अंदर से चकमा देकर चार बैंक लुटेरे फरार
बिहार के आरा में दिनदहाड़े बैंक लूट हुई। नवादा थाना क्षेत्र के कतीरा मोड़ स्थित ऐक्सिस बैंक में पांच अपराधी बैंक में घुसे। महज चार मिनट पर बैंक के स्टाफ और ग्राहकों को बंधक बनाकर 16 लाख रुपये लूटकर फर
Read More
Comment here