Site icon SMZ NEWS

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਗਰ ਨਿਗਮ ਪਟਿਆਲਾ ਦੇ ਮੇਅਰ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਅੱਜ ਨਗਰ ਨਿਗਮ ਪਟਿਆਲਾ ਵਿਖੇ ਮੇਅਰ ਕੁੰਦਨ ਗੋਗੀਆ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਲੀ ਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਤੇ ਕਮਿਸ਼ਨਰ ਨਗਰ ਨਿਗਮ ਪਟਿਆਲਾ ਸਮੇਤ ਕਈਆਂ ਅਧਿਕਾਰੀਆਂ ਦੇ ਨਾਲ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਸਬੰਧੀ ਮੀਟਿੰਗ ਕੀਤੀ ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਡਾਕਟਰ ਬਲਵੀਰ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਕਾਸ ਕਾਰਜਾਂ ਦੇ ਜੋ ਕੰਮ ਚੱਲ ਰਹੇ ਹਨ ਹੋਪ ਪਹਿਲ ਦੇ ਅਧਾਰ ਤੇ ਕਰਾਵਾਂਗੇ ਇਸ ਮੌਕੇ ਤੇ ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਸ਼ਹਿਰ ਦੇ ਲੋਕਾਂ ਨੂੰ ਵੱਡੇ ਵੱਡੇ ਪ੍ਰੋਜੈਕਟ ਜਿਵੇਂ ਕਿ ਪੀਣ ਵਾਲਾ ਪਾਣੀ ਤੇ ਹੋਰ ਜਿਹੜੇ ਵਿਕਾਸ ਕਾਰਜ ਚੱਲ ਰਹੇ ਹਨ ਉਹਨਾਂ ਤੇ ਵੀ ਪਹਿਲ ਦੇ ਅਧਾਰ ਤੇ ਕੰਮ ਕਰਨ ਨੂੰ ਅਧਿਕਾਰੀਆਂ ਨੂੰ ਕਿਹਾ ਹੈ ਇਸ ਮੌਕੇ ਤੇ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੀ ਪੰਜਾਬ ਦੇ ਵਿੱਚ ਲੋਕਾ ਕੰਮ ਪਹਿਲ ਦੇ ਅਧਾਰ ਤੇ ਕਰਨ ਨੂੰ ਅਫਸਰਾਂ ਨੂੰ ਹੁਕਮ ਦਿੱਤੇ ਹਨ ਇਸ ਮੌਕੇ ਤੇ ਉਹਨਾਂ ਨੇ ਕਿਸਾਨ ਆਗੂ ਬਲਦੇਵ ਸਿੰਘ ਸਰਸਾ ਦੀ ਵੀ ਸਿਹਤ ਬਾਰੇ ਦੱਸਿਆ ਕਿ ਉਹਨਾਂ ਦੀ ਸਿਹਤ ਹੁਣ ਠੀਕ ਹੈ ਅਤੇ ਗਲਤਫਾਵਾਂ ਫਲਾਈਆਂ ਜਾ ਰਹੀਆਂ ਹਨ ਉਹਨਾਂ ਤੋਂ ਸੁਚੇਤ ਰਹਿਣ ਇਸ ਮੌਕੇ ਤੇ ਉਹਨਾਂ ਕਿਹਾ ਕਿ ਅੱਜ ਹੋਣ ਵਾਲੀ ਕਿਸਾਨ ਆਗੂਆਂ ਦੀ ਮੀਟਿੰਗ ਦੇ ਵਿੱਚ ਸਰਦਾਰ ਜਗਜੀਤ ਸਿੰਘ ਡੱਲੇਵਾਲ ਨੂੰ ਪੰਜਾਬ ਸਰਕਾਰ ਦੀ ਐਬੂਲੈਂਸ ਅਤੇ ਡਾਕਟਰਾਂ ਦੀ ਟੀਮ ਨਾਲ ਜਾਏਗੀ |

Exit mobile version