ਕਪੂਰਥਲਾ ਸ਼ਹਿਰ ਵਿੱਚ ਮਹੌਲ ਉਸ ਵੇਲੇ ਤਨਾਅਪੂਰਨ ਬਣ ਗਿਆ ਜਦੋਂ ਨਗਰ ਨਿਗਮ ਅਧਿਕਾਰੀਆਂ ਵੱਲੋਂ ਸਥਾਨਿਕ ਗੁਰਦੁਆਰਾ ਸਾਹਿਬ ਦੀਆਂ ਦੁਕਾਨਾਂ ਜਿਹੜੀਆਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਹਨ ਦਾ ਬਕਾਇਆ ਟੈਕਸ ਨਾਂ ਭਰਨ ਕਾਰਨ ਦੁਕਾਨਾਂ ਸੀਲ ਕਰਨ ਦੀ ਕੋਸ਼ਿਸ਼ ਕੀਤੀ ਜਿਵੇਂ ਹੀ ਇਹ ਭਿਣਕ ਦੁਕਾਨਦਾਰਾਂ ਨੂੰ ਲੱਗੀ ਤਾਂ ਉਹਨਾਂ ਇਕੱਠੇ ਹੋ ਕੇ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ । ਅੱਗੇ ਕੀ ਕਹਿਣਾ ਹੈ ਉਹਨਾਂ ਦਾ ਆਓ ਉਹਨਾਂ ਦੀ ਜ਼ੁਬਾਨੀ ਤੁਹਾਨੂੰ ਸੁਣਾਂ ਦਿੰਦੇ ਹਾਂ |
ਨਗਰ ਨਿਗਮ ਦਾ ਵੱਡਾ ਐਕਸ਼ਨ,ਦੁਕਾਨਾਂ ਸੀਲ ਕਰਨ ਦੀ ਕੋਸ਼ਿਸ਼!
