ਜਗਜੀਤ ਸਿੰਘ ਡੱਲੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੋ ਜਬਰ ਤੇ ਜ਼ੁਲਮ ਕਿਸਾਨਾਂ ਤੇ ਹੋਇਆ ਇਹ ਕਾਲਾ ਦਿਨ ਕਦੇ ਵੀ ਨਹੀਂ ਭੁੱਲਿਆ ਜਾਵੇਗਾ ਅਤੇ ਜੋ ਸਰਕਾਰਾਂ ਦੀ ਮਨਸ਼ਾ ਕਦੇ ਵੀ ਉਸ ਨੂੰ ਪੂਰਾ ਨਹੀਂ ਕੀਤਾ ਜਾ ਦਿੱਤਾ ਜਾਵੇਗਾ। ਡੱਲੇਵਾਲ ਨੇ ਪੱਤਰਕਾਰਾਂ ਉੱਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਦੇ ਵਿੱਚ ਨਿੰਦਾ ਕੀਤੀ ਹੈ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਾਡਾ ਸੰਘਰਸ਼ ਇਸੇ ਤਰ੍ਹਾਂ ਜਾਰੀ ਹੈ ਅਤੇ ਜਾਰੀ ਰਹੇਗਾ ਮੇਰਾ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਡੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ |
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਡੱਲੇਵਾਲ !

Related tags :
Comment here