Site icon SMZ NEWS

ਉਮੀਦਵਾਰ ਸੰਜੀਵ ਅਰੋੜਾ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ , ਭਾਰੀ ਗਿਣਤੀ ‘ਚ ਲੋਕਾਂ ਦਾ ਇਕੱਠ ਆਇਆ ਨਜ਼ਰ

ਲੁਧਿਆਣਾ ਜਿਮਨੀ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਤੋਂ ਸੰਜੀਵ ਅਰੋੜਾ ਦੇ ਵੱਲੋਂ ਆਪਣਾ ਨਾਮਜਦਗੀ ਪੱਤਰ ਕੀਤਾ ਗਿਆ ਦਾਖਲ ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਸਣੇ ਕਈ ਹੋਰ ਪੰਜਾਬ ਦੇ ਕੈਬਨਟ ਮੰਤਰੀ ਸਣੇ ਕਈ ਪੰਜਾਬ ਦੇ ਵੱਡੇ ਲੀਡਰ ਵੀ ਮੌਜੂਦ ਰਹੇ ਇਸ ਮੌਕੇ ਆਮ ਆਦਮੀ ਪਾਰਟੀ ਦੇ ਵੱਲੋਂ ਆਪਣਾ ਸ਼ਕਤੀ ਪ੍ਰਦਰਸ਼ਨ ਦਿਖਾਉਂਦੇ ਹੋਏ ਲੁਧਿਆਣਾ ਦੇ ਆਰਤੀ ਚੌਂਕ ਤੋਂ ਲੈ ਕੇ ਲੁਧਿਆਣਾ ਦੇ ਡੀਸੀ ਦਫਤਰ ਤੱਕ ਰੋਡ ਸ਼ੋਕ ਕੱਢਿਆ ਗਿਆ |

Exit mobile version