ਜੰਡਿਆਲਾ ਗੁਰੂ ਦੇ ਦਾਣਾ ਮੰਡੀ ਦੇ ਸਾਹਮਣੇ ਅੰਮ੍ਰਿਤਸਰ ਵਲੋ ਆ ਰਹੀ ਜਲੰਧਰ ਦੀ ਸਵਾਰੀਆਂ ਨਾਲ ਭਰੀ ਹੋਈ ਬੱਸ ਦੀ ਅੱਗੇ ਜਾ ਰਹੇ ਤੂੜੀ ਵਾਲੇ ਟਰੱਕ ਦੀ ਅਚਾਨਕ ਬ੍ਰੇਕ ਲਾਉਣ ਕਰਕੇ ਟੱਕਰ ਹੋਣ ਨਾਲ ਬੱਸ ਵਿੱਚ ਸਫ਼ਰ ਕਰ ਰਹੀਆ 20 ਸਵਾਰਿਆ ਜਕਮੀ ਹੋ ਗਈਆਂ ਜਿਨ੍ਹਾਂ ਨੂੰ ਇਲਾਜ ਲਈ ਨਜਦੀਕੀ ਹੌਸਪੀਟਲ ਵਿੱਚ ਦਾਖਲ ਕਰਵਾਇਆ ਗਿਆ ਦਸਿਆ ਜਾ ਰਿਹਾ ਹੈ ਕਿ ਜਿਸ ਟਰੱਕ ਨਾਲ ਇਹ ਹਾਦਸਾ ਵਾਪਰਿਆ ਹੈ ਉਹ ਟਰੱਕ ਮੌਕੇ ਦਾ ਫਾਇਦਾ ਉਠਾਉਂਦਾ ਹੋਇਆ ਮੌਕੇ ਤੋ ਟਰੱਕ ਲੈਕੇ ਫਰਾਰ ਹੋ ਗਿਆ | ਮੌਕੇ ਤੇ ਪੁਲਿਸ ਨੇ ਪਹੁੰਚ ਕੇ ਟਰੈਫਿਕ ਨੂੰ ਬਹਾਲ ਕਰਾਉਂਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |
ਤੂੜੀ ਵਾਲੇ ਟਰੱਕ ਨਾਲ ਸਵਾਰੀਆਂ ਨਾਲ ਭਰੀ ਹੋਈ ਬੱਸ ਦੀ ਟੱਕਰ
June 2, 20250

Related Articles
May 5, 20220
ਜਲਦ ਹੋ ਸਕਦੀਆਂ ਨੇ ਜੰਮੂ-ਕਸ਼ਮੀਰ ‘ਚ ਚੋਣਾਂ, ਕਮਿਸ਼ਨ ਨੇ ਸੌਂਪੀ ਰਿਪੋਰਟ, ਕਸ਼ਮੀਰੀ ਪੰਡਤਾਂ ਲਈ ਸੀਟ ਰਿਜ਼ਰਵ
ਜੰਮੂ-ਕਸ਼ਮੀਰ ਵਿੱਚ ਚੋਣਾਂ ਦਾ ਰਾਹ ਸਾਫ਼ ਹੋ ਗਿਆ ਹੈ। ਚੋਣਾਂ ਤੋਂ ਪਹਿਲਾਂ ਵਿਧਾਨ ਸਭਾ ਸੀਟਾਂ ਦੀ ਹੱਦਬੰਦੀ ਦਾ ਕੰਮ ਵੀ ਪੂਰਾ ਹੋ ਚੁੱਕਾ ਹੈ। ਹੱਦਬੰਦੀ ਕਮਿਸ਼ਨ ਨੇ ਅੰਤਿਮ ਰਿਪੋਰਟ ਜਾਰੀ ਕਰ ਦਿੱਤੀ ਹੈ, ਜਿਸ ਮਗਰੋਂ ਜਲਦ ਹੀ ਚੋਣਾਂ ਦਾ ਬਿਗੁਲ ਵਜ
Read More
August 2, 20210
ਭਾਰਤੀ ਮਹਿਲਾ ਹਾਕੀ ਟੀਮ ਦੀ ਸ਼ਾਨਦਾਰ ਜਿੱਤ ‘ਤੇ ਸੁਖਬੀਰ ਬਾਦਲ ਨੇ ਦਿੱਤੀ ਵਧਾਈ, ਟਵੀਟ ਕਰ ਕਿਹਾ – ‘ਗੁਰਜੀਤ ਦੇ ਸ਼ਾਨਦਾਰ ਪ੍ਰਦਰਸ਼ਨ ਨੇ…’
ਭਾਰਤ ਦੀ ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕ ਵਿੱਚ ਆਸਟ੍ਰੇਲੀਆ ਨੂੰ 1-0 ਨਾਲ ਹਰਾ ਕੇ ਸਾਰਿਆਂ ਨੂੰ ਹੈਰਾਨ ਕਰਦਿਆਂ ਪਹਿਲੀ ਵਾਰ ਸੈਮੀਫਾਈਨਲ ਵਿੱਚ ਐਂਟਰੀ ਕੀਤੀ ਹੈ।
ਟੋਕੀਓ ਓਲੰਪਿਕ ‘ਚ ਭਾਰਤੀ ਪੁਰਸ਼ ਹਾਕੀ ਟੀਮ ਤੋਂ ਬਾਅਦ ਭਾਰਤੀ ਮਹਿਲਾ ਹ
Read More
March 20, 20250
ਫਤਿਹਗੜ ਚੂੜੀਆਂ ’ਚ ਵਾਪਰਿਆ ਵੱਡਾ ਸੜਕ ਹਾਦਸਾਇੱਕ ਦੀ ਮੌਤ 2 ਜਖਮੀ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ
ਫਤਿਹਗੜ ਚੂੜੀਆਂ -ਡੇਰਾ ਰੋਡ ਪਿੰਡ ਦਾਦੂਯੋਦ ਸਾਹਮਣੇ ਝੰਜੀਆਂ ਖੁਰਦ ਮੌੜ ਉਪਰ ਹੋਏ ਸੜਕ ਹਾਦਸੇ’ਚ ਇੱਕ ਨੌਜਵਾਨ ਦੀ ਮੌਤ ਹੋਈ ਹੈ ਜੱਦ ਕਿ ਇੱਕ ਸਰਕਾਰੀ ਅਧਿਆਪਕ ਸਮੇਤ 2 ਵਿੱਅਕਤੀਆਂ ਦੇ ਜਖਮੀ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਸਰਕਾਰੀ ਅਧਿਆਪਕ ਸ
Read More
Comment here