ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਬਿਜਨਸ ਵੱਲੋਂ ਸਮਨ ਭੇਜਣ ਦੇ ਮਾਮਲੇ ਵਿੱਚ ਪਾਰਟੀ ਨੇ ਇੱਕ ਵਾਰ ਫਿਰ ਤੋਂ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ ਹੈ।
ਲੁਧਿਆਣਾ ਵਿਖੇ ਪ੍ਰੈਸ ਕਾਨਫਰਸ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਆਗੂ, ਰਾਣਾ ਗੁਰਜੀਤ ਨੇ ਆਰੋਪ ਲਗਾਇਆ ਕਿ ਸਾਜਿਸ਼ਨ ਆਸ਼ੂ ਖ਼ਿਲਾਫ਼ ਸਕੂਲ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ। ਇਹ ਸਭ ਚੋਣਾਂ ਦੌਰਾਨ ਹੋਇਆ ਤਾਂ ਜੋ ਉਹਨਾਂ ਨੂੰ ਨੁਕਸਾਨ ਪਹੁੰਚਾਇਆ ਜਾ ਸਕੇ। ਹਾਲਾਂਕਿ ਆਸ਼ੂ ਨੂੰ ਅਦਾਲਤ ਨੇ ਰਾਹਤ ਦਿੱਤੀ ਹੈ। ਇਸ ਦੌਰਾਨ ਉਹਨਾਂ ਨੇ ਵਿਜੀਲੈਂਸ ਦੇ ਐਸਐਸਪੀ ਦੀ ਤਰਾਂ ਸੀਨੀਅਰ ਅਫਸਰਾਂ ਉੱਪਰ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ।
Comment here