17 ਵਿਦਿਆਰਥਣਾਂ ਨੇ ਦਿੱਲੀ ਦੇ ਵਸੰਤ ਕੁੰਜ ਸਥਿਤ ਸ੍ਰੀ ਸ਼ਾਰਦਾ ਇੰਸਟੀਚਿਊਟ ਆਫ਼ ਇੰਡੀਅਨ ਮੈਨੇਜਮੈਂਟ ਦੇ ਸਾਬਕਾ ਮੁਖੀ ਸਵਾਮੀ ਚੇਤੱਨਿਆਨੰਦ ਸਰਸਵਤੀ ਉਰਫ਼ ਪਾਰਥ ਸਾਰਥੀ ’ਤੇ ਜਿਨਸੀ ਸ਼ੋਸ਼ਣ ਦਾ ਆਰੋਪ ਲਗਾਇਆ ਹੈ। ਉਨ੍ਹਾਂ ਨੇ ਸਵਾਮੀ ਚੇਤੱਨਿਆਨੰਦ ’ਤੇ ਅਸ਼ਲੀਲ ਭਾਸ਼ਾ ਦੀ ਵਰਤੋਂ ਕਰਨ, ਅਸ਼ਲੀਲ ਸੁਨੇਹੇ ਭੇਜਣ ਅਤੇ ਜ਼ਬਰਦਸਤੀ ਉਨ੍ਹਾਂ ਨੂੰ ਛੂਹਣ ਦਾ ਆਰੋਪ ਲਗਾਇਆ ਹੈ।
ਸਵਾਮੀ ਚੇਤੱਨਿਆਨੰਦ ’ਤੇ ਲੱਗੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ,32 ਵਿਦਿਆਰਥਣਾਂ ਨੇ ਅਸ਼ਲੀਲ ਸੁਨੇਹੇ ਭੇਜਣ ਅਤੇ ਛੂਹਣ ਦੇ ਲਗਾਏ ਆਰੋਪ

