ਪਟਨਾ: ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਆਪਣੇ 15 ਦਿਨਾਂ ਦੀ ਵੋਟਰ ਅਧਿਕਾਰ ਯਾਤਰਾ ਦੌਰਾਨ ਬਿਹਾਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਸੰਵਿਧਾਨ ‘ਤੇ ਹਮਲਾ ਹੋ ਰਿਹਾ ਹੈ। ਉਹਨਾਂ ਦਾ ਦਾਵਾ ਹੈ ਕਿ ਸਿਰਫ਼ ਬਿਹਾਰ ਵਿੱਚ ਹੀ ਨਹੀਂ, ਸਗੋਂ ਪੂਰੇ ਦੇਸ਼ ਵਿੱਚ ਨਾਗਰਿਕਾਂ ਦੇ ਅਧਿਕਾਰ ਖੋਹੇ ਜਾ ਰਹੇ ਹਨ।ਰਾਹੁਲ ਗਾਂਧੀ ਨੇ ਸੰਸਦ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਸਾਹਮਣੇ ਦੋ ਮੁੱਖ ਗੱਲਾਂ ਉਠਾਈਆਂ:ਪੂਰੇ ਦੇਸ਼ ਵਿੱਚ ਜਾਤੀ ਅਧਾਰਤ ਜਨਗਣਨਾ ਹੋਵੇ।50% ਰਾਖਵੇਂਕਰਨ ਦੀਵਾਰ ਨੂੰ ਹਟਾਇਆ ਜਾਵੇ।
ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਦਮ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਜ਼ਰੂਰੀ ਹਨ।
ਨਾਗਰਿਕਾਂ ਦੇ ਅਧਿਕਾਰ ਖੋਹੇ ਜਾ ਰਹੇ ਹਨ: ਰਾਹੁਲ ਗਾਂਧੀ,“50% ਰਾਖਵੇਂਕਰਨ ਦੀਵਾਰ ਨੂੰ ਪਾੜ ਦੇਵਾਂਗੇ”

Related tags :

Comment here