Crime newsIndian PoliticsNationNewsWorld

ਅਮਰੀਕਾ ਦੇ ਵਰਜੀਨੀਆ ‘ਚ ਗੋਲੀਬਾਰੀ ਦੌਰਾਨ 3 ਔਰਤਾਂ ਦੀ ਹੋਈ ਮੌਤ, 2 ਗੰਭੀਰ ਜ਼ਖਮੀ

ਅਮਰੀਕਾ ਦੇ ਵਰਜੀਨੀਆ ਦੇ ਨੌਰਫੋਕ ਵਿੱਚ ਗੋਲੀਬਾਰੀ ਦੌਰਾਨ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹਨ। ਨੌਰਫੋਕ ਪੁਲਿਸ ਮੁਖੀ ਲੈਰੀ ਨੇ ਕਿਹਾ ਕਿ ਇਹ “ਮੌਸ ਸ਼ੂਟਿੰਗ” ਦੀ ਘਟਨਾ ਹੈ।

Three women were killed
Three women were killed

ਉਨ੍ਹਾਂ ਕਿਹਾ ਕਿ ਕੁਝ ਲੋਕ ਸਮਾਜ ਵਿੱਚ ਸਹਾਇਤਾ ਦਾ ਕੰਮ ਕਰ ਰਹੇ ਸਨ। ਇਸ ਦੌਰਾਨ ਹਮਲਾਵਰ ਨੇ ਗੋਲੀਬਾਰੀ ਕੀਤੀ ਜਿਸ ਕਾਰਨ 3 ਔਰਤਾਂ ਦੀ ਮੌਤ ਹੋ ਗਈ। ਦੋਸ਼ੀ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ।

Comment here

Verified by MonsterInsights