ਆਮ ਆਦਮੀ ਪਾਰਟੀ ਵੱਲੋਂ ਭਾਵੇਂ 10 ਉਮੀਦਵਾਰਾਂ ਦੀ ਚੋਣ ਸੂਚੀ ਐਲਾਨ ਦਿੱਤੀ ਗਈ ਹੈ ਪਰ ਬਾਵਜੂਦ ਇਸ ਦੇ ਪਾਰਟੀ ਮੈਂਬਰਾਂ ਵੱਲੋਂ ਅਸਤੀਫੇ ਦਿੱਤੇ ਜਾਣ ਦਾ ਸਿਲਸਿਲਾ ਜਾਰੀ ਹੈ। ਹੁਣ ਜਿਹੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਕਿ ਸ਼ਹਿਬਾਜ਼ ਰਾਣਾ ਨੇ ਆਮ ਆਦਮੀ ਪਾਰਟੀ ਦੇ ਸੋਸ਼ਲ ਤੇ ਜਿਲ੍ਹਾ ਮੀਡੀਆ ਇੰਚਾਰਜ ਦੇ ਅਹੁਦੇ ਤੋਂ ਅਸਤੀਫੇ ਦੇ ਦਿੱਤਾ ਹੈ।
ਸ਼ਹਿਬਾਜ ਰਾਣਾ ਨੇ ਆਮ ਆਦਮੀ ਪਾਰਟੀ ਦੇ ਸ਼ੋਸ਼ਲ ਤੇ ਜ਼ਿਲ੍ਹਾ ਮੀਡੀਆ ਇੰਚਾਰਜ ਦੇ ਅਹੁਦੇ ਤੋਂ ਦਿੱਤਾ ਅਸਤੀਫਾ
November 18, 20210

Related tags :
#cmchanni #PunjabCongress Assembly elections India Indian News Punjab
Related Articles
February 6, 20230
PM Modi will inaugurate the ‘India Energy Week 2023’ today, he will also launch a uniform made of plastic bottles
India is making steady progress in the field of energy. The strength of the country in the field of energy is continuously increasing. In this regard, Prime Minister Narendra Modi will inaugurate the
Read More
July 16, 20220
ਆਮ ਆਦਮੀ ਨੇ ਪਾਰਟੀ ਨੇ ਰਾਸ਼ਟਰਪਤੀ ਅਹੁਦੇ ਲਈ ਯਸ਼ਵੰਤ ਸਿਨ੍ਹਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
ਦਿੱਲੀ ਤੇ ਪੰਜਾਬ ਵਿਚ ਸੱਤਾਧਾਰੀ ਦਲ ਆਮ ਆਦਮੀ ਪਾਰਟੀ ਨੇ ਰਾਸ਼ਟਰਪਤੀ ਚੋਣ ਵਿਚ ਉਮੀਦਵਾਰ ਨੂੰ ਸਮਰਥਨ ਕਰਨ ਦੇ ਮੁੱਦੇ ‘ਤੇ ਫੈਸਲਾ ਕਰ ਲਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਅੱਜ ਆਮ ਆਦਮੀ ਪਾਰਟੀ ਦੇ ਪਾਲੀਟੀਕਲ ਅਫੇਅਰਸ ਕਮੇਟੀ ਦੀ ਬੈਠਕ
Read More
March 10, 20230
अब नहीं कटेगी गर्मी! मोदी सरकार ने तैयार किया मेगा प्लान
केंद्र सरकार ने बिजली कंपनियों से यह सुनिश्चित करने को कहा है कि गर्मी के मौसम में बिजली कटौती न हो. बिजली मंत्रालय की ओर से जारी बयान में कहा गया है कि बिजली मंत्री ने बिजली कंपनियों को यह सुनिश्चित
Read More
Comment here