ਪਠਾਨਕੋਟ ਵਿਖੇ ਹੋਏ ਗ੍ਰੇਨੇਡ ਹਮਲੇ ਤੋਂ ਬਾਅਦ ਐੱਸ. ਐੱਸ. ਓ. ਸੀ. ਨੇ ਅੰਮ੍ਰਿਤਸਰ ਵਿਚ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਦੋ ਹੈਂਡ ਗ੍ਰੇਨੇਡ ਤੇ ਦੋ ਪਿਸਤੌਲਾਂ ਬਰਾਮਦ ਕੀਤੀਆਂ ਹਨ।ਪੁਲਿਸ ਨੇ ਫੜੇ ਗਏ ਦੋਸ਼ੀ ਦੀ ਪਛਾਣ ਅੰਮ੍ਰਿਤਸਰ ਦੇ ਸੋਹਲ ਪਿੰਡ ਨਿਵਾਸੀ ਰਣਜੀਤ ਸਿੰਘ ਵਜੋਂ ਹੋਈ ਹੈ। ਰਣਜੀਤ ਸਿੰਘ ਖਿਲਾਫ ਕੋਤਵਾਲੀ ਥਾਣੇ ਵਿਚ ਹੈਰੀਟੇਜ ਸਟ੍ਰੀਟ ਵਿਚ ਬੁੱਤ ਤੋੜਨ ਦੇ ਦੋਸ਼ ਵਿਚ ਵੀ ਕੇਸ ਦਰਜ ਹੈ। ਰਣਜੀਤ ਸਿੰਘ ਕਿਸ ਤਰ੍ਹਾਂ ਅੱਤਵਾਦੀਆਂ ਦੇ ਸੰਗਠਨਾਂ ਦੇ ਸੰਪਰਕ ਵਿਚ ਆਇਆ ਹੁਣ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਪਠਾਨਕੋਟ ਗ੍ਰੇਨੇਡ ਹਮਲੇ ਮਗਰੋਂ ਪੰਜਾਬ ਪੁਲਿਸ ਦੀ ਕਾਰਵਾਈ, ਅੰਮ੍ਰਿਤਸਰ ‘ਚ ਇਕ ਨੌਜਵਾਨ ਗ੍ਰਿਫਤਾਰ
November 24, 20210
Related tags :
#cmchanni Indian News Punjab Punjab News
Related Articles
December 8, 20220
Celebrating victory in MCD elections, AAP workers danced to the song ‘Rinkiya Ke Papa’
Aam Aadmi Party (AAP) has won the Delhi MCD elections. For the last 15 years, the Delhi MCD was in the hands of the Bharatiya Janata Party (BJP). Due to this victory, the leaders and workers of 'AAP'
Read More
January 28, 20220
ਮਾਇਆਵਤੀ 8 ਫਰਵਰੀ ਨੂੰ ਪੰਜਾਬ ਦੌਰੇ ‘ਤੇ, ਨਵਾਂਸ਼ਹਿਰ ‘ਚ ਕਰਨਗੇ ਵੱਡੀ ਚੋਣ ਰੈਲੀ
ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿਚ ਵਰਕਰਾਂ ‘ਚ ਜੋਸ਼ ਭਰਨ ਲਈ ਭੈਣ ਮਾਇਆਵਤੀ ਪੰਜਾਬ ਦੌਰੇ ‘ਤੇ ਆ ਰਹੇ ਹਨ l ਉਨ੍ਹਾਂ ਕਿਹਾ ਕਿ ਉਹ 8 ਫਰਵਰੀ ਨੂੰ ਨਵਾ
Read More
October 10, 20220
ਦਰਦਨਾਕ ਹਾਦਸਾ: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੀ ਪਲਟੀ ਗੱਡੀ,17 ਸਾਲਾ ਕੁੜੀ ਦੀ ਮੌਤ
ਖੰਨਾ ਦੇ ਨੇੜੇ ਪਿੰਡ ਮੋਹਨਪੁਰ ਦੇ ਬਾਹਰ ਨੈਸ਼ਨਲ ਹਾਈਵੇ ‘ਤੇ ਇੱਕ ਬੋਲੈਰੋ ਗੱਡੀ ਦਾ ਸੰਤੁਲਨ ਵਿਗੜਨ ਕਾਰਨ ਖੇਤਾਂ ਵਿੱਚ ਜਾ ਪਲਟੀ। ਗੱਡੀ ਵਿੱਚ 12 ਲੋਕ ਇੱਕ ਹੀ ਪਰਿਵਾਰ ਦੇ ਸਵਾਰ ਸਨ। ਇਸ ਹਾਦਸੇ ਵਿੱਚ ਇੱਕ 17 ਸਾਲਾ ਕੁੜੀ ਦੀ ਮੌਤ ਹੋ ਗਈ, ਜਦਕਿ
Read More
Comment here