ਸਿੱਖਿਆ ਮੰਤਰੀ ਪਰਗਟ ਸਿੰਘ ਨੇ ਪਹਿਲਾਂ ਦਿੱਲੀ ਤੇ ਪੰਜਾਬ ਦੇ ਸਰਕਾਰੀ ਸਕੂਲਾਂ ਸਬੰਧੀ ਸਿੱਖਿਆ ਮਾਡਲ ‘ਤੇ ਬਹਿਸ ਕਰਨ ਦੀ ਚੁਣੌਤੀ ਕਬੂਲ ਕੀਤੀ ਸੀ, ਪਰ ਹੁਣ ਉਹ ਇਸ ਤੋਂ ਪਛਾਹ ਹੱਟ ਗਏ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਪੰਜਾਬ ਦਾ ਕੌਮੀ ਰਾਜਧਾਨੀ ਨਾਲ ਮੁਕਾਬਲਾ ਕਰਨਾ ਹੀ ਗਲਤ ਹੈ।
ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਜਦਕਿ ਦਿੱਲੀ ਇੱਕ ਨਗਰ ਨਿਗਮ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦਾ ਮੁਕਾਬਲਾ ਹੀ ਤਰਕਸੰਗਤ ਹੈ।
Comment here