14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋਣ ‘ਤੇ ਅਕਾਲੀ ਦਲ ਵੱਲੋਂ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਇਹ ਸਮਾਗਮ ਚੋਣ ਰੈਲੀ ਦੇ ਰੂਪ ‘ਚ ਵੀ ਹੋਵੇਗਾ। ਸੁਖਬੀਰ ਬਾਦਲ ਸਮਾਗਮ ਵਾਲੀ ਥਾਂ ਦਾ ਜਾਇਜ਼ਾ ਲੈਣ ਮੋਗਾ ਪੁੱਜੇ ਸਨ। ਕੀਤੀ ਜਾਣ ਵਾਲੀ ਇਸ ਰੈਲੀ ਦੇ ਸੰਬੋਧਨ ‘ਚ ਕਿਹਾ ਕਿ ਇਸ ਵਾਰ ਅਕਾਲੀ ਦਲ ਦੀ ਪੂਰੀ ਲਹਿਰ ਹੈ ਅਤੇ ਇਸ ‘ਚ ਅਕਾਲੀ ਦਲ ਨੂੰ 80 ਸੀਟਾਂ ਮਿਲਣਗੀਆਂ। 100 ਸੀਟਾਂ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਕਿਹਾ ਕਿ ਇਸ ਰੈਲੀ ਵਿੱਚ ਘੱਟੋ-ਘੱਟ 5 ਲੱਖ ਲੋਕ ਪਹੁੰਚਣ, ਉਨ੍ਹਾਂ ਯੂਥ ਅਕਾਲੀ ਦਲ ਅਤੇ ਸੋਈ ਦੇ ਪ੍ਰਧਾਨਾਂ ਨੂੰ ਕਿਹਾ ਕਿ ਉਹ ਹਰ ਪਾਸਿਓਂ ਲੋਕਾਂ ਨੂੰ ਇਕੱਠਾ ਕਰਕੇ ਲਿਆਉਣ।
ਸ਼੍ਰੋਮਣੀ ਅਕਾਲੀ ਦਲ ਦਾ 100ਵਾਂ ਸਥਾਪਨਾ ਦਿਵਸ 14 ਦਸੰਬਰ ਨੂੰ ਮੋਗਾ ਦੇ ਪਿੰਡ ਕਿੱਲੀ ਚਾਲਾ ਵਿਖੇ ਮਨਾਇਆ ਜਾਵੇਗਾ
December 4, 20210

Related Articles
September 16, 20220
CM ਮਾਨ ਨੇ ਬਰਲਿਨ ‘ਚ ਵਰਬੀਓ ਗਰੁੱਪ ਦੇ CEO ਨਾਲ ਕੀਤੀ ਮੁਲਾਕਾਤ, ਪੰਜਾਬ ‘ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀ ਦਿਨੀਂ ਪੰਜਾਬ ਵਿੱਚ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਦੇ ਲਈ ਜਰਮਨੀ ਵਿੱਚ ਹਨ । CM ਮਾਨ ਨੇ ਜਰਮਨੀ ਦੀ ਪ੍ਰਮੁੱਖ ਕੰਪਨੀ ‘ਵਰਬੀਓ ਗਰੁੱਪ’ ਨੂੰ ਸੂਬੇ ਨਾਲ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਭਵਿੱਖ ਵਿੱਚ ਸਹ
Read More
July 3, 20200
परसो रविवार 5 जुलाई को चंद्रग्रहण लगने जा रहा है
5 जुलाई को यह चंद्रग्रहण गुरु पूर्णिमा के दिन लगने जा रहा है। आषाढ़ मास की पूर्णिमा को गुरु पूर्णिमा के रूप में देश भर में मनाया जाता है।
परसो रविवार 5 जुलाई को चंद्रग्रहण लगने जा रहा है। 5 जुलाई को
Read More
July 16, 20240
ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੇ ਦੋਵੇਂ ਬੇਟੇ ਪੁਲਿਸ ਨੇ ਕੀਤੇ ਗ੍ਰਿ*ਫ*ਤਾ*ਰ ਕੀਤੀ ਘਟੀਆ ਕਰਤੂਤ, ਪੁਲਿਸ ਸੁਰੱਖਿਆ ਵੀ ਲਈ ਜਾਏਗੀ ਵਾਪਿਸ |
ਅੰਮ੍ਰਿਤਸਰ ਦੇ ਵਿੱਚ ਜਿੱਥੇ ਇੱਕ ਪਾਸੇ ਗੈਂਗਸਟਰਾਂ ਵੱਲੋਂ ਵਪਾਰੀਆਂ ਨੂੰ ਫੋਨ ਕਰਕੇ ਫਰੋਤੀਆਂ ਮੰਗਣ ਦੇ ਮਾਮਲੇ ਸਾਹਮਣੇ ਆ ਰਹੇ ਸਨ ਉੱਥੇ ਹੀ ਦੂਸਰੇ ਪਾਸੇ ਇੱਕ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਜਿਸ ਵਿੱਚ ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦ
Read More
Comment here