ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਲੋਂ ਸ਼ਿਕਾਇਤਾਂ ਮਿਲਣ ਕਰਕੇ ਸ. ਇਕਬਾਲ ਸਿੰਘ ਚੰਨੀ ਖੰਨਾ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਕੀਤਾ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ. ਇਕਬਾਲ ਸਿੰਘ ਚੰਨੀ ਪਾਰਟੀ ਦੀ ਪੀ. ਏ. ਸੀ. ਦੇ ਮੈਂਬਰ ਹਨ। ਉਹ ਪਾਰਟੀ ਵਲੋਂ ਖੰਨਾ ਹਲਕੇ ਤੋਂ ਐਲਾਨੇ ਅਧਿਕਾਰਤ ਉਮੀਦਵਾਰ ਦਾ ਲਗਾਤਾਰ ਵਿਰੋਧ ਕਰ ਰਹੇ ਹਨ, ਜਿਸ ਕਰਕੇ ਉਹਨਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ 6 ਸਾਲਾਂ ਵਾਸਤੇ ਪਾਰਟੀ ਵਿੱਚੋਂ ਕੱਢਿਆ ਜਾਂਦਾ ਹੈ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ।
ਸੁਖਬੀਰ ਬਾਦਲ ਨੇ ਇਕਬਾਲ ਸਿੰਘ ਖੰਨਾ ਨੂੰ ਪਾਰਟੀ ‘ਚੋਂ 6 ਸਾਲਾਂ ਲਈ ਕੱਢਿਆ, ਕੀਤੀ ਵੱਡੀ ਕਾਰਵਾਈ
December 6, 20210

Related tags :
#PunjabCongress Assembly elections Punjab Punjab News
Related Articles
December 24, 20240
ਵਿਧਵਾ ਔਰਤ ਨੇ ਆਪਣੇ ਜੇਠ ਤੇ ਲਗਾਏ ਜਮੀਨ ਹੜੱਪਣ ਦੇ ਦੋਸ਼
ਅੰਮ੍ਰਿਤਸਰ ਦੇ ਪਿੰਡ ਮਾਹਲ ਰਾਮ ਤੀਰਥ ਰੋਡ ਦੀ ਰਹਿਣ ਵਾਲੀ ਐਨ.ਆਰ.ਆਈ. ਤੇ ਵਿਧਵਾ ਔਰਤ ਮਨਪ੍ਰੀਤ ਕੌਰ ਸੰਧੂ ਨੇ ਆਪਣੇ ਜੇਠ ਤੇ ਲਗਾਏ ਜਮੀਨ ਹੜੱਪਣ ਦੇ ਦੋਸ਼, ਗੱਲਬਾਤ ਕਰਦੇ ਹੋਏ ਮਨਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਮੈਂ ਇੰਡੀਆ ਆਈ ਤਾਂ ਮੈਨੂੰ ਪਤਾ
Read More
May 12, 20210
1971 ਦੇ ‘ਚ ਪਾਕਿਸਤਾਨ ਦੇ ਛੱਕੇ ਛੁਡਾਉਣ ਵਾਲਾ ਕੋਰੋਨਾ ਤੋਂ ਹਾਰਿਆ ਜ਼ਿੰਦਗੀ ਦੀ ਯੰਗ
ਇਸ ਸਮੇ ਕੋਰੋਨਾ ਭਾਰਤ ਦੇ ਵਿੱਚ ਤਬਾਹੀ ਮਚਾ ਰਿਹਾ ਹੈ, ਕੀ ਆਮ ‘ਤੇ ਕੀ ਖਾਸ ਹਰ ਕੋਈ ਇਸ ਦੇ ਚਪੇਟ ਵਿੱਚ ਆ ਰਿਹਾ ਹੈ।
ਸਕੁਐਡਰੋਨ ਲੀਡਰ (ਸੇਵਾ-ਮੁਕਤ) ਅਨਿਲ ਭੱਲਾ, ਜੋ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ 1971 ਦੀ ਲੜਾਈ ਦੇ ਹੀਰੋ ਰਹੇ ਸਨ, ਸੋਮਵਾ
Read More
June 29, 20240
ਅੱਧੀ ਰਾਤ ਨੂੰ ਮਾ:ਰ ਗਏ ਕਾਰੋਬਾਰੀ, ਬੈੱਡਰੂਮ ‘ਚ ਇਸ ਹਾਲਤ ਮਿ:ਲੀ ਲਾਸ਼ ਘਰਦਿਆਂ ਦੇ ਉੱਡ ਗਏ ਹੋ:ਸ਼ ||
ਸੁਲਤਾਨਪੁਰ ਲੋਧੀ ਸ਼ਹਿਰ ਅੰਦਰ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਕਾਰੋਬਾਰੀ ਦੇ ਬੇਰਹਿਮੀ ਨਾਲ ਕਤਲ ਦੀ ਖਬਰ ਅੱਗ ਵਾਂਗ ਫੈਲ ਗਈ।
ਦੱਸ ਦਈਏ ਕਿ ਸੁਲਤਾਨਪੁਰ ਲੋਧੀ ਦੇ ਬੇਹਦ ਭੀੜ ਭਾੜ ਵਾਲੇ ਇਲਾਕੇ "ਚੌਂਕ ਚੇਲਿਆਂ" ਵਿੱਚ ਸਥਿਤ ਮੁ
Read More

Comment here