ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ CDS ਬਿਪਿਨ ਰਾਵਤ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਸੀ. ਡੀ. ਐੱਸ. ਬਿਪਿਨ ਰਾਵਤ ਦੇ ਦੇਹਾਂਤ ਦੇ ਸੋਗ ਵਿਚ ਕੱਲ੍ਹ ਆਪਣਾ ਜਨਮ ਦਿਨ ਨਾ ਮਨਾਉਣ ਦਾ ਫੈਸਲਾ ਲਿਆ ਹੈ। ਨਾਲ ਹੀ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਹੈ ਹੈ ਕਿ ਜਨਮਦਿਨ ‘ਤੇ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਨਾ ਕੀਤੇ ਜਾਣ।ਗੌਰਤਲਬ ਹੈ ਕਿ ਤਾਮਿਲਨਾਡੂ ਵਿੱਚ ਬੁੱਧਵਾਰ ਨੂੰ ਦੁਰਘਟਨਾਗ੍ਰਸਤ ਹੋਏ Mi-17V5 ਹੈਲਕੀਪਟਰ ਵਿੱਚ ਸੀ. ਡੀ. ਐੱਸ. ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਣੇ 13 ਜਾਣਿਆਂ ਦਾ ਦਿਹਾਂਤ ਹੋ ਗਿਆ।
CDS ਰਾਵਤ ਦੇ ਦਿਹਾਂਤ ਦੇ ਸੋਗ ‘ਚ ਸੋਨੀਆ ਗਾਂਧੀ ਵੱਲੋਂ ਆਪਣਾ ਜਨਮ ਦਿਨ ਨਾ ਮਨਾਉਣ ਦਾ ਫ਼ੈਸਲਾ
December 9, 20210

Related Articles
April 21, 20250
ਕਾਰ ਸਵਾਰ ਨੇ ਦਰੜਿਆ ਮਾਸੂਮ, 8 ਸਾਲ ਬਾਅਦ ਹੋਏ ਬੱਚੇ ਦਾ ਮੁੰਡਨ ਕਰਵਾਉਣ ਜਾ ਰਿਹਾ ਸੀ ਪਰਿਵਾਰ !
ਸੋਮਵਾਰ ਸਵੇਰੇ ਪੰਜਾਬ ਦੇ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਤਿੰਨ ਸਾਲ ਦੇ ਬੱਚੇ ਨੂੰ ਕੁਚਲ ਦਿੱਤਾ। ਜਿਸਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤ੍ਰਿਪੁਰ ਹੰਸ ਪੁੱਤਰ ਲੱਕੀ ਹੰਸ ਵਾਸੀ ਕਿਸ਼ਨਪੁਰਾ ਵਜੋਂ ਹੋਈ
Read More
October 30, 20220
कबड्डी खिलाड़ी अंबिया की पत्नी के आरोपों के बावजूद एसएसपी ने नहीं पकड़ा आरोपी चट्ठा, लोकेशन का किया खुलासा
पंजाब के अंतरराष्ट्रीय कबड्डी खिलाड़ी संदीप नंगल अंबिया की पत्नी रूपिंदर कौर रविवार को सोशल मीडिया पर लाइव हो गईं। उन्होंने पुलिस पर कार्रवाई नहीं करने का आरोप लगाया। रूपिंदर कौर ने कहा कि वह एस.एस.पी
Read More
January 25, 20220
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਸੋਹਣਾ-ਮੋਹਣਾ ਨੂੰ ਸੌਂਪੇ ਸ਼ਨਾਖਤੀ ਕਾਰਡ
ਭਾਰਤ ਦੇ ਚੋਣ ਕਮਿਸ਼ਨ (ਈਸੀਆਈ) ਨੇ ਸੋਹਨਾ ਅਤੇ ਮੋਹਨਾ ਨੂੰ ਵੱਖਰੇ ਵੋਟਰ ਮੰਨਿਆ ਸੀ ਅਤੇ ਦੋਵਾਂ ਨੂੰ ਵਿਅਕਤੀਗਤ ਵੋਟਿੰਗ ਅਧਿਕਾਰ ਦੇਣ ਦਾ ਫੈਸਲਾ ਕੀਤਾ ਸੀ। ਸੀ.ਈ.ਓ. ਨੇ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮ
Read More

Comment here