ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ 229 ਸਕੂਲਾਂ ਨੂੰ ਵੱਖੋ-ਵੱਖਰੇ ਪੱਧਰ ’ਤੇ ਅਪਗ੍ਰੇਡ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ। ਇਨਾਂ ਵਿੱਚ 46 ਐਲੀਮੈਂਟਰੀ ਸਕੂਲਾਂ ਨੂੰ ਮਿਡਲ ਸਕੂਲ, 100 ਮਿਡਲ ਸਕੂਲਾਂ ਨੂੰ ਹਾਈ ਸਕੂਲ ਅਤੇ 83 ਹਾਈ ਸਕੂਲਾਂ ਨੂੰ ਸੀਨੀਅਰ ਸੈਕੰਡਰੀ ਸਕੂਲਾਂ ਵਜੋਂ ਅਪਗ੍ਰੇਡ ਕੀਤਾ ਜਾਵੇਗਾ।ਇਸ ਫੈਸਲੇ ਦਾ ਮਕਸਦ ਵਿਦਿਆਰਥੀਆਂ ਨੂੰ ਉਚੇਰੀ ਪੜਾਈ ਜਾਰੀ ਰੱਖਣ ਲਈ ਲੰਮੇ ਪੈਂਡੇ ਤੈਅ ਕਰਨ ਦੀਆਂ ਮੁਸ਼ਕਲਾਂ ਤੋਂ ਰਾਹਤ ਪ੍ਰਦਾਨ ਕਰਨਾ ਹੈ ਜਿਨ੍ਹਾਂ ਕਾਰਨ ਉਨਾਂ ਨੂੰ ਦਿੱਕਤ ਹੁੰਦੀ ਹੈ ਅਤੇ ਉਹ ਸਕੂਲ ਛੱਡਣ ਲਈ ਮਜਬੂਰ ਹੋ ਜਾਂਦੇ ਹਨ। ਇਸ ਤੋਂ ਇਲਾਵਾ ਲੋਕ ਹਿੱਤ ਵਿੱਚ ਲਏ ਗਏ ਇਸ ਫੈਸਲੇ ਨਾਲ ਪ੍ਰਸ਼ਾਸਨਿਕ ਕਾਰਜਕੁਸ਼ਲਤਾ ਵਿੱਚ ਵੀ ਵਾਧਾ ਹੋਵੇਗਾ।
CM ਚੰਨੀ ਸਰਕਾਰ ਵੱਲੋਂ 229 ਸਕੂਲਾਂ ਨੂੰ ਮਿਡਲ ਤੋਂ ਲੈ ਕੇ ਸੀਨੀਅਰ ਸੈਕੰਡਰੀ ਤੱਕ ਕਰਨ ਦਾ ਐਲਾਨ
December 15, 20210
Related Articles
August 3, 20210
ਬੇਅਦਬੀ ਮਾਮਲਾ : SIT ਨੂੰ ਵੱਡਾ ਝਟਕਾ, 2 ਹੋਰ ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ
ਬੇਅਦਬੀ ਮਾਮਲੇ ਵਿੱਚ ਕਾਰਵਾਈ ਕਰ ਰਹੀ ਐਸਆਈਟੀ ਨੂੰ ਅੱਜ ਫਿਰ ਤੋਂ ਵੱਡਾ ਝਟਕਾ ਲੱਗਾ ਹੈ। ਐਸਆਈਟੀ ਵੱਲੋਂ ਗ੍ਰਿਫਤਾਰ ਕੀਤੇ ਗਏ ਡੇਰਾ ਪ੍ਰੇਮੀਆਂ ਵਿੱਚੋਂ ਅੱਜ ਦੋ ਹੋਰ ਡੇਰਾ ਪ੍ਰੇਮੀਆਂ ਨੂੰ ਵੀ ਜ਼ਮਾਨਤ ਮਿਲ ਗਈ ਹੈ। ਇਸ ਨਾਲ 6 ਡੇਰਾ ਪ੍ਰੇਮੀਆਂ ਦੀ
Read More
August 18, 20220
ਜਲੰਧਰ : 120 ਫੁੱਟੀ ਰੋਡ ਪਾਰਕ ‘ਚ ਮਿਲੀ ਨੌਜਵਾਨ ਦੀ ਲਾਸ਼, ਔਰਤ ‘ਤੇ ਸ਼ੱਕ ਦੀ ਸੂਈ
ਜਲੰਧਰ ਦੇ ਬਸਤੀਆਂ ਇਲਾਕੇ ਵਿੱਚ 120 ਫੁੱਟ ਰੋਡ ’ਤੇ ਚਰਨਜੀਤ ਸਿੰਘ ਚਿਲਡਰਨ ਪਾਰਕ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਦਾ ਕਤਲ ਕੀਤੇ ਜਾਣ ਦਾ ਖਦਸ਼ਾ ਹੈ। ਜਿਸ ਨੌਜਵਾਨ ਦੀ ਲਾਸ਼ ਮਿਲੀ ਹੈ, ਉਹ ਇਕ ਪ੍ਰਾਪਰਟੀ ਡੀਲਰ ਕੋਲ ਕੰਮ ਕਰਦਾ ਸੀ।
Read More
December 7, 20220
लॉरेंस बिश्नोई को वापस पंजाब लाया जाएगा, 24 घंटे के अंदर कोर्ट में पेश किया जाएगा
पंजाब पुलिस को दिवंगत पंजाबी गायक सिद्धू मूसेवाला की हत्या में शामिल गैंगस्टर लॉरेंस बिश्नोई का ट्रांजिट रिमांड मिल गया है। जानकारी के मुताबिक मुक्तसर साहिब की पुलिस लॉरेंस को लेकर रवाना हो गई है। पुल
Read More
Comment here