ਪੰਜਾਬ ਸਰਕਾਰ ਵੱਲੋਂ ਫਤਹਿਰਗੜ੍ਹ ਸਾਹਿਬ ਵਿੱਚ 27 ਦਸੰਬਰ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸ਼ਹੀਦੀ ਸਭਾ ਮੌਕੇ ਜ਼ਿਲ੍ਹੇ ਵਿੱਚ ਹਰ ਸਾਲ ਵਾਂਗ ਨਗਰ ਕੀਰਤਨ ਸਜਾਇਆ ਜਾਵੇਗਾ। ਇਸੇ ਦੇ ਚੱਲਦਿਆਂ ਇਸ ਦਿਨ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੋਮਵਾਰ, ਮਿਤੀ 27 ਦਸੰਬਰ, 2021, ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਿਤ ਸੂਬਾ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਫਤਹਿਰਗੜ੍ਹ ਸਾਹਿਬ ਜ਼ਿਲ੍ਹੇ ‘ਚ 27 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ
December 25, 20210

Related tags :
#cmchanni Indian News Ludhiana News Punjab Punjab News Social media Social media news
Related Articles
February 25, 20250
ਗੁਰਦਾਸਪੁਰ ਦੇ ਜੁਗਰਾਜ ਸਿੰਘ ਬੀਤੇ ਦਿਨ ਪਨਾਮਾ ਤੋਂ ਵੱਖ-ਵੱਖ ਫਲਾਈਟਾਂ ਰਾਹੀਂ ਡਿਪੋਰਟ ਹੋ ਕੇ ਅੰਮ੍ਰਿਤਸਰ ਏਅਰਪੋਰਟ ʼਤੇ ਪਹੁੰਚੇ, ਪੜ੍ਹੋ ਉਨ੍ਹਾਂ ਨੇ ਉੱਥੋਂ ਦੇ ਹਾਲਾਤਾਂ ਬਾਰੇ ਕੀ ਦੱਸਿਆ !
ਆਪਣੀ ਸਾਰੀ ਔਖੀ ਘੜੀ ਸੁਣਾਉਂਦੇ ਹੋਏ, ਗੁਰਦਾਸਪੁਰ ਜ਼ਿਲ੍ਹੇ ਦੇ ਚੌਧਰੀਪੁਰ ਪਿੰਡ ਦੇ ਵਸਨੀਕ ਜੁਗਰਾਜ ਸਿੰਘ, ਜੋ ਕਿ ਚੌਥੀ ਉਡਾਣ 'ਤੇ ਪੰਜਾਬ ਤੋਂ ਡਿਪੋਰਟ ਕੀਤੇ ਗਏ ਚਾਰ ਨੌਜਵਾਨਾਂ ਵਿੱਚੋਂ ਇੱਕ ਸੀ, ਨੇ ਕਿਹਾ ਕਿ ਉਸਨੇ ਆਪਣੇ ਹਿੱਸੇ ਦੀ ਖੇਤੀਬਾੜੀ
Read More
September 4, 20220
AAP Winning 7 Of 12 Seats In Surat: Arvind Kejriwal Warns Of “Anger”
The BJP is anxious about losing Prime Minister Narendra Modi's home state in the elections later this year, Delhi Chief Minister Arvind Kejriwal said on Saturday, claiming that people were "very
Read More
August 7, 20210
ਹੁਣ ਭਾਰਤ ‘ਚ ਲੱਗੇਗੀ ਸਿੰਗਲ ਡੋਜ਼ ਕੋਰੋਨਾ ਵੈਕਸੀਨ, Johnson ਐਂਡ Johnson ਟੀਕੇ ਨੂੰ ਮਿਲੀ ਮਨਜੂਰੀ
ਅਮਰੀਕੀ ਕੰਪਨੀ ਜੌਹਨਸਨ ਐਂਡ ਜੌਹਨਸਨ ਦੀ ਸਿੰਗਲ ਡੋਜ਼ ਵੈਕਸੀਨ ਨੂੰ ਭਾਰਤ ਵਿੱਚ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਮਿਲ ਗਈ ਹੈ। ਸਿਹਤ ਮੰਤਰੀ ਮਨਸੁਖ ਮੰਡਵੀਆ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਖਾਸ ਗੱਲ ਇਹ ਹੈ ਕਿ ਭਾਰਤ ਵਿੱਚ ਇਸ ਤਰ੍ਹਾਂ ਦੀ
Read More

Comment here