ਪੰਜਾਬ ਸਰਕਾਰ ਵੱਲੋਂ ਦੋ ਆਈ.ਏ.ਐੱਸ. ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਕਬਾਦਲਾ ਕਰ ਦਿੱਤਾ ਗਿਆ ਹੈ। 1991 ਬੈਚ ਦੇ ਆਈ.ਏ.ਐੱਸ. ਅਧਿਕਾਰੀ ਵੇਨੂੰ ਪ੍ਰਸਾਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ ਨਿਯੁਕਤ ਕੀਤੇ ਗਏ ਹਨ। ਉਹ ਹੁਸਨ ਲਾਲ ਦੀ ਥਾਂ ਲੈਣਗੇ।
ਉਥੇ ਹੀ 1995 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹੁਸਨ ਲਾਲ ਨੂੰ ਟੂਰਿਜ਼ਮ ਤੇ ਕਲਚਰ ਵਿਭਾਗ ਦੇ ਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ।
Comment here