Indian PoliticsNationNewsPunjab newsWorld

CM ਮਾਨ ਦੀ ਅਗਵਾਈ ‘ਚ 5 ਸਤੰਬਰ ਨੂੰ ਹੋਵੇਗੀ ਕੈਬਨਿਟ ਦੀ ਬੈਠਕ, ਲਏ ਜਾ ਸਕਦੇ ਨੇ ਅਹਿਮ ਫੈਸਲੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 5 ਸਤੰਬਰ ਨੂੰ ਕੈਬਨਿਟ ਦੀ ਬੈਠਕ ਹੋਵੇਗੀ। ਮੀਟਿੰਗ ਸੋਮਵਾਰ ਨੂੰ ਸਵੇਰੇ 10.00 ਵਜੇ ਕਮੇਟੀ ਕਮਰਾ ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।

Comment here

Verified by MonsterInsights