ਪੱਟੀ ਸ਼ਹਿਰ ਦੇ ਨੌਜਵਾਨ ਸੁਖਮਨਪਾਲ ਸਿੰਘ ਦੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਭੇਦਭਰ ਹਾਲਤ ਵਿਚ ਮੌਤ ਹੋ ਗਈ, ਜਿਸ ਦੀ ਮ੍ਰਿਤਕ ਦੇਹ ਨੂੰ ਪਰਿਵਾਰਕ ਮੈਂਬਰ ਲੈਂ ਕੇ ਅੱਜ ਪੱਟੀ ਪੁਹੰਚੇ ਅਤੇ ਪੱਟੀ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ ਸੁਖਮਨਪਾਲ ਸਿੰਘ ਆਪਣੇ 3 ਹੋਰ ਸਾਥੀਆਂ ਨਾਲ 12 ਜੂਨ ਨੂੰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰ ਲਈ ਰਵਾਨਾ ਹੋਇਆ। ਜਦ ਉਹ ਸ੍ਰੀ ਹੇਮਕੁੰਟ ਸਾਹਿਬ ਤੋਂ ਤਕਰੀਬਨ 300 ਕੁ ਮੀਟਰ ਦੂਰੀ ‘ਤੇ ਸੀ ਤਾਂ ਉਸ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ। ਇਸ ਦੌਰਾਨ ਉਥੇ ਕੁੱਝ ਵਿਅਕਤੀਆਂ ਵੱਲੋਂ ਮਦਦ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ , ਮ੍ਰਿਤਕ ਨੋਜਵਾਨ ਨੂੰ ਹੈਲੀਕਾਪਟਰ ਦੇ ਰਾਹੀਂ ਹੇਠਾ ਲਿਆਉਣ ਦੀ ਮਦਦ ਮੰਗੀ ਗਈ ਸੀ ਪਰ ਉਹਨਾਂ ਨੂੰ ਹੈਲੀਕਾਪਟਰ ਦੀ ਮਦਦ ਨਹੀਂ ਦਿੱਤੀ ਗਈ||
ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਦੇ ਨਜ਼ਦੀਕ ਭੇਦਭਰੀ ਹਾਲਤ ‘ਚ ਹੋਈ ਮੌ*ਤ ਸਿਹਰਾ ਬੰਨ ਕੇ ਕੀਤਾ ਗਿਆ ਅੰਤਿਮ ਸ*ਸ*ਕਾ*ਰ ||
June 17, 20240
Related Articles
July 6, 20200
ਦੁਬਈ ਵਿਚ 110 ਦਿਨਾਂ ਤੋਂ ਬਾਅਦ ਦੁਬਾਰਾ ਖੋਲ੍ਹਿਆ ਗੁਰਦਵਾਰਾ ਗੁਰੂ ਨਾਨਕ ਦਰਬਾਰ ਸਾਹਿਬ
ਸਾਵਧਾਨੀ ਵਰਤਦੇ ਹੋਏ ਗੁਰਦਵਾਰਾ ਗੁਰੂ ਨਾਨਕ ਦਰਬਾਰ ਸਾਹਿਬ ਸਵੇਰੇ 9 ਵਜੇ ਤੋਂ 9:30 ਵਜੇ ਤਕ ਅਤੇ ਫਿਰ ਸ਼ਾਮ 6 ਵਜੇ ਤੋਂ 6:30 ਵਜੇ ਤਕ ਖੁਲ੍ਹਿਆ...
ਦੁਬਈ ਵਿਚ ਗੁਰਦਵਾਰਾ ਗੁਰੂ ਨਾਨਕ ਦਰਬਾਰ ਸਾਹਿਬ 110 ਦਿਨਾਂ ਤੋਂ ਬਾਅਦ ਦੁਬਾਰਾ ਖੋਲ੍ਹਿਆ ਗਿਆ
Read More
October 3, 20240
ਪ੍ਰਾਚੀਨ ਕਾਲੀ ਮਾਤਾ ਮੰਦਰ ਵਿਖੇ ਮਾਤਾ ਦੀ ਪਹਿਲੇ ਨਰਾਤੇ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਮੱਥਾ ਟੇਕਿਆ
ਪਟਿਆਲਾ ਦੇ ਪ੍ਰਾਚੀਨ ਕਾਲੀ ਮਾਤਾ ਮੰਦਰ ਵਿਖੇ ਮਾਤਾ ਦੀ ਪਹਿਲੇ ਨਰਾਤੇ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਮੱਥਾ ਟੇਕਿਆ ਇਸ ਮੌਕੇ ਤੇ ਸ਼ਰਧਾਲੂਆਂ ਵੱਲੋਂ ਮਾਤਾ ਦੀਆਂ ਜੋਤਾਂ ਵੀ ਲਗਾਈਆਂ ਗਈਆਂ ਅਤੇ ਮੰਦਿਰ ਵਿੱਚ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਦੇ
Read More
September 4, 20240
ਗੁਰੂ ਗ੍ਰੰਥ ਸਾਹਿਬ ਜੀ ਦਾ ਮਨਾਇਆ ਜਾ ਰਿਹਾ ਪਹਿਲਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਖੋ ਅਲੌਕਿਕ ਦ੍ਰਿਸ਼ |
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਅੱਜ ਪੂਰੇ ਵਿਸ਼ਵ ਦੇ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਇਸੇ ਤਰ੍ਹਾਂ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁ
Read More
Comment here