ਇਸੇ ਕੜੀ ਤਹਿਤ ਅੱਜ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਵੱਲੋਂ ਪੰਜਾਬ ਭਰ ਦੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦਿੱਤੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਵੱਖ-ਵੱਖ ਮੁਹੱਲਿਆਂ ਵਿੱਚ ਤਲਾਸ਼ੀ ਲਈ ਜਾ ਰਹੀ ਹੈ ਅਤੇ ਨਸ਼ੀਲੇ ਪਦਾਰਥ ਫੜੇ ਜਾ ਰਹੇ ਹਨ, ਇਹ ਜਾਣਕਾਰੀ ਦਿੰਦਿਆਂ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਦੇ ਡੀ.ਜੀ.ਪੀ ਅਤੇ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਮੋਗਾ ਜ਼ਿਲ੍ਹੇ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਫੜੀ ਗਈ ਹੈ ਉਨ੍ਹਾਂ ਕਿਹਾ ਕਿ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ।
ਆਹ ਕੀ ਹੋ ਗਿਆ ਪੁਲਿਸ ਹੀ ਪੁਲਿਸ ? ਸੁੱਤੇ ਪਏ ਲੋਕਾਂ ਦੇ ਘਰੇ ਜਾ ਵੜੇ ਬੈੱਡਰੂਮ ਤੱਕ ਦੀ ਲਈ ਤਲਾਸ਼ੀ , ਸੁਣੋ ਕੀ ਹੈ ਪੂਰਾ ਮਾਮਲਾ !
June 21, 20240
Related Articles
June 22, 20210
ਪੰਜਾਬ ‘ਚ ਕੋਰੋਨਾ ਦੀ ਰਫਤਾਰ ਹੋਈ ਹੌਲੀ ਤੇ ਰਿਕਵਰੀ ਰੇਟ ਵਧੀ, 409 ਨਵੇਂ ਮਾਮਲੇ ਆਏ ਸਾਹਮਣੇ, 880 ਮਰੀਜ਼ਾਂ ਨੂੰ ਮਿਲੀ ਹਸਪਤਾਲ ਤੋਂ ਛੁੱਟੀ
ਸੂਬੇ ਵਿਚ ਹੁਣ ਤੱਕ ਤੋਂ ਕੋਰੋਨਾ ਦੇ 593063 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 571207 ਸਿਹਤਯਾਬ ਹੋ ਕੇ ਘਰਾਂ ਪਰਤ ਚੁੱਕੇ ਹਨ, ਜਦਕਿ 5968 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 15888 ਮੌਤਾਂ ਹੋ ਚੁੱਕੀ
Read More
August 27, 20210
ਸਾਬਕਾ ਆਲਰਾਊਂਡਰ ਦਿਲ ਦੇ ਆਪਰੇਸ਼ਨ ਤੋਂ ਬਾਅਦ ਹੋਇਆ ਅਧਰੰਗ ਦਾ ਸ਼ਿਕਾਰ, ਪੈਰ ਹੋਏ Paralyzed
ਨਿਊਜ਼ੀਲੈਂਡ ਦੇ ਸਾਬਕਾ ਆਲਰਾਊਂਡਰ ਕ੍ਰਿਸ ਕੇਰਨਸ ਦੇ ਸੰਬੰਧ ਵਿੱਚ ਕ੍ਰਿਕਟ ਪ੍ਰਸ਼ੰਸਕਾਂ ਲਈ ਫਿਰ ਇੱਕ ਬੁਰੀ ਖਬਰ ਸਾਹਮਣੇ ਆ ਰਹੀ ਹੈ। ਅਜੇ ਵੀ ਕ੍ਰਿਸ ਕੇਰਨਸ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ।
nz former allrounder chris cairns
ਕ੍ਰਿ
Read More
July 4, 20240
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨ ਗੁਣੀਆਂ ਨੇ ਪਸਾਰੇ ਆਪਣੇ ਪੈਰ ||
ਜਿਲਾ ਮਹਾਂਮਾਰੀ ਅਫਸਰ ਡਾਕਟਰ ਹਰਜੋਤ ਕੌਰ ਨੇ ਦੱਸਿਆ ਆਮ ਤੌਰ ‘ਤੇ ਡੇਂਗੂ ਦਾ ਲਾਰਵਾ ਅਜਿਹੀਆਂ ਥਾਵਾਂ ‘ਤੇ ਫੈਲਦਾ ਹੈ, ਜਿਸ ਵਿਚ ਬਰਸਾਤ ਤੋਂ ਬਾਅਦ ਜਮ੍ਹਾਂ ਹੋਏ ਸਾਫ਼ ਪਾਣੀ, ਘਰਾਂ ਦੇ ਕੂਲਰਾਂ ਅਤੇ ਹੋਰ ਅਜਿਹੀਆਂ ਥਾਵਾਂ ਸ਼ਾਮਲ ਹਨ।ਡੇਂਗੂ ਦਾ ਵਾ
Read More
Comment here