ਪਟਿਆਲਾ ਚੋਂ ਇੱਕ ਸ਼ੰਸਨੀ ਖੇਜ ਮਾਮਲਾ ਸਾਹਮਣੇ ਆਇਆ ਜਿਸ ਮਾਮਲੇ ਵਿੱਚ ਭਾਖੜਾ ਨਹਿਰ ਸਮਾਣਾ ਅਤੇ ਖਨੌਰੀ ਵਿੱਚੋਂ ਤਿੰਨ ਨਾਬਾਲਗ ਬੱਚੀਆਂ ਦੀ ਲਾਸ਼ਾਂ ਬਰਾਮਦ ਹੋਈਆਂ ਗੋਤਾਖੋਰ ਸ਼ੰਕਰ ਭਾਰਤਵਾਜ਼ ਦੀ ਟੀਮ ਵੱਲੋਂ ਜਦੋਂ ਇਹ ਲਾਸ਼ਾਂ ਬਰਾਮਦ ਹੋਈਆਂ ਤਾਂ ਪਹਿਲਾਂ ਤੋਂ ਹੀ ਸੂਚਨਾ ਦੇ ਆਧਾਰ ਤੇ ਉਹਨਾਂ ਨੇ ਇੱਕ ਪਰਿਵਾਰ ਨੂੰ ਸ਼ਨਾਖਤ ਲਈ ਬੁਲਾਇਆ ਪਰਿਵਾਰ ਨੇ ਇਹਨਾਂ ਬੱਚਿਆਂ ਦੀ ਸ਼ਨਾਖਤ ਕੀਤੀ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ 12 ਤਰੀਕ ਨੂੰ ਲਗਭਗ 12 ਵਜੇ ਦੇ ਨੇੜੇ ਉਨਾਂ ਦੇ ਪਰਿਵਾਰ ਦੀਆਂ ਦੋ ਬੱਚੀਆਂ ਤੇ ਗਵਾਂਢ ਦੀ ਇੱਕ ਬੱਚੀ ਨੇੜੇ ਲੱਗਦੀ ਭੰਨਰਾ ਪਿੰਡ ਵਾਲੀ ਦਾਣਾ ਮੰਡੀ ਵਿੱਚ ਛਬੀਲ ਦਾ ਲੰਗਰ ਪੀਣ ਲਈ ਗਈਆਂ ਸਨ। ਬੱਚਿਆਂ ਦੀ ਉਮਰ 14 ਸਾਲ 15 ਸਾਲ ਅਤੇ 16 ਸਾਲ ਦੀ ਹੈ ਜੋ ਕਿ ਸ਼ਾਮ 4 ਵਜੇ ਤੱਕ ਘਰ ਨਹੀਂ ਪਰਤੀਆਂ ਤਾਂ ਪਰਿਵਾਰ ਨੇ ਪੁਲਿਸ ਕੋਲ ਸੂਚਨਾ ਦਿੱਤੀ ਪੁਲਿਸ ਨੇ ਮਿਸਿੰਗ ਦਾ ਮਾਮਲਾ ਦਰਜ ਕਰ ਭਾਲ ਕਰਨੀ ਸ਼ੁਰੂ ਕਰ ਦਿੱਤੀ ਪਰ ਇਹਨਾਂ ਬੱਚੀਆਂ ਦਾ ਕੋਈ ਅਤਾ ਪਤਾ ਨਾ ਲੱਗਿਆ ਇਸ ਦੌਰਾਨ ਪਰਿਵਾਰ ਨੇ ਗੋਤਾਖੋਰਾਂ ਨਾਲ ਵੀ ਸੰਪਰਕ ਕੀਤਾ ਤੇ ਉਹਨਾਂ ਨੂੰ ਵੀ ਇਸ ਮਿਸਿੰਗ ਬਾਰੇ ਜਾਣਕਾਰੀ ਦਿੱਤੀ ਸੀ ਅੱਜ 21 ਜੂਨ ਨੂੰ ਇਹਨਾਂ ਤਿੰਨ ਬੱਚੀਆਂ ਦੀ ਲਾਸ਼ਾਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਪਹੁੰਚੀਆਂ ਇਸ ਤੋਂ ਬਾਅਦ ਇਹਨਾਂ ਨੂੰ ਮੋਰਚਰੀ ਭੇਜ ਕੇ ਪੋਸਟਮਾਰਟਮ ਕਰਵਾਇਆ ਜਾਏਗਾ ਅਤੇ ਪੁਲਿਸ ਆਪਣੀ ਪੜਤਾਲ ਵਿੱਚ ਲੱਗੀ ਹੈ ਸ਼ੰਕਰ ਭਰਤ ਵਾਜ ਗੋਤਾਖੋਰ ਨੇ ਦੱਸਿਆ ਕਿ ਦੋ ਬੱਚਿਆਂ ਦੀ ਲਾਸ਼ ਸਮਾਣਾ ਦੇ ਕੋਲ ਨਹਿਰ ਚੋਂ ਮਿਲੀ ਸੀ ਜਿਨਾਂ ਦੇ ਹੱਥ ਆਪਸ ਵਿੱਚ ਬੰਨੇ ਹੋਏ ਸਨ ਇੱਕ ਬੱਚੀ ਦੀ ਲਾਸ਼ ਖਨੋਰੀ ਦੇ ਕੋਲੋਂ ਮਿਲੀ ਸੀ ਜੋ ਕਿ ਕੱਲੀ ਸੀ ਇਸ ਤਰ੍ਹਾਂ ਦੀ ਘਟਨਾਵਾਂ ਕਈ ਪਾਸੇ ਸ਼ੱਕ ਜਾਹਿਰ ਕਰਦੀਆਂ ਹਨ ਪਰ ਪਰਿਵਾਰ ਬਹੁਤ ਗਰੀਬ ਪਰਿਵਾਰ ਹੈ ਜੋ ਕਿ ਵਿਆਹ ਸ਼ਾਦੀਆਂ ਦੇ ਵਿੱਚ ਢੋਲਕੀ ਵਜਾ ਕੇ ਆਪਣੇ ਪਰਿਵਾਰ ਦਾ ਗੁਜਰ ਬਸਰ ਕਰਦੇ ਹਨ ਉਹਨਾਂ ਦੱਸਿਆ ਕਿ ਸਾਡੀ ਕਿਸੇ ਨਾਲ ਕਿਸੇ ਕਿਸਮ ਦੀ ਕੋਈ ਦੁਸ਼ਮਣੀ ਜਾ ਕਿਹਾ ਸੁਣੀ ਨਹੀਂ ਸੀ ਇਸ ਕਰਕੇ ਉਹਨਾਂ ਨੇ ਕਿਸੇ ਉੱਪਰ ਸ਼ੱਕ ਵੀ ਜਾਹਿਰ ਨਹੀਂ ਕੀਤਾ ਪਰ ਪੁਲਿਸ ਕੋਲ ਮਿਸਿੰਗ ਦੀ ਰਿਪੋਰਟ ਦਰਜ ਹੈ ਜੋ ਕਿ ਹੁਣ ਅਗਲੇ ਪਾਸੇ ਦੀ ਤਫਤੀਸ਼ ਵਿੱਚ ਬਦਲ ਜਾਵੇਗੀ ਆਉਣ ਵਾਲਾ ਸਮਾਂ ਦੱਸੇਗਾ ਕਿ ਆਖਰ ਇਸ ਗੁਲਜਨਦਾਰ ਮਾਮਲੇ ਦੀ ਸੱਚਾਈ ਕੀ ਹੈ ।
ਛਬੀਲ ਪੀਣ ਗਈਆਂ ਬੱਚੀਆਂ ਨਾਲ਼ ਵਾਪਰ ਗਿਆ ਭਾ/ਣਾ ,ਬੱਚੀਆਂ ਦੀਆਂ ਲੱਭੀਆਂ ਲਾਸ਼ਾਂ ਕੀ ਵੈਰ ਕਮਾਇਆ ਕਿਸੇ ਨੇ ?
June 22, 20240
Related Articles
August 24, 20220
ਵੱਡੀ ਖ਼ਬਰ : ਸਪਨਾ ਚੌਧਰੀ ਜਲਦ ਹੋ ਸਕਦੀ ਏ ਗ੍ਰਿਫ਼ਤਾਰ! UP ਪੁਲਿਸ ਹਰਿਆਣਾ ਲਈ ਰਵਾਨਾ
ਮਸ਼ਹੂਰ ਹਰਿਆਣਵੀ ਗਾਇਕਾ ਤੇ ਡਾਂਸਰ ਸਪਨਾ ਚੌਧਰੀ ਦੀ ਮੁਸੀਬਤ ਵਧਦੀ ਜਾ ਰਹੀ ਹੈ ਕਿਉਂਕਿ ਉਸ ‘ਤੇ ਗ੍ਰਿਫਤਾਰੀ ਦੀ ਤਲਵਾਰ ਪੂਰੀ ਤਰ੍ਹਾਂ ਨਾਲ ਲਟਕਦੀ ਨਜ਼ਰ ਆ ਰਹੀ ਹੈ। ਬੁੱਧਵਾਰ ਨੂੰ ਯੂਪੀ ਪੁਲਿਸ ਦੀ ਟੀਮ ਸਪਨਾ ਚੌਧਰੀ ਨੂੰ ਗ੍ਰਿਫਤਾਰ ਕਰਨ ਲਈ ਹਰਿ
Read More
January 27, 20230
अजनाला : नशे का शिकार हुआ एक और युवक, दो बहनों के इकलौते भाई की मौत
पंजाब के युवा दिन प्रतिदिन नशे के दलदल में फंसते जा रहे हैं। हर दिन कोई न कोई युवा नशे की गिरफ्त में आ जाता है और परिवार पीछे छूट जाते हैं। ऐसा ही एक मामला तहसील अजनाला के ग्राम धारीवाल कलेर से सामने
Read More
November 27, 20200
Seize Drugs: BSF nabs one person, seizes 8 kg heroin, pistol near Punjab Border
the BSF had successfully foiled similar attempts in Punjab borders over the years...
In two different operations, the BSF has seized 8.020 kg heroin in 13 packets, worth crores of rupees along with o
Read More
Comment here